ਸ਼ੁੱਕਰਵਾਰ, ਅਕਤੂਬਰ 16, 2026 02:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

Indian Religious Places: ਭਾਰਤ ਦੇ ਸਭ ਤੋਂ ਮਸ਼ਹੂਰ ਤੀਰਥ ਸਥਾਨ, ਤੁਹਾਨੂੰ ਵੀ ਜ਼ਰੂਰ ਜਾਣਾ ਚਾਹੀਦਾ ਹੈ

ਭਾਰਤ 'ਚ ਬਹੁਤ ਸਾਰੇ ਅਜਿਹੇ ਧਾਰਮਿਕ ਸਥਾਨ ਹਨ, ਜੋ ਕਿ ਕੁਦਰਤ ਦੀ ਸੁੰਦਰਤਾ ਨਾਲ ਘਿਰੇ ਹੋਏ ਹਨ ਤੇ ਤੁਸੀਂ ਆਪਣੀ ਜ਼ਿੰਦਗੀ 'ਚ ਇੱਕ ਵਾਰ ਉਨ੍ਹਾਂ ਦਾ ਦੌਰਾ ਜ਼ਰੂਰ ਕਰੋ।

by Bharat Thapa
ਜਨਵਰੀ 8, 2023
in ਧਰਮ, ਫੋਟੋ ਗੈਲਰੀ, ਫੋਟੋ ਗੈਲਰੀ
0
Religious Places in India: ਭਾਰਤ 'ਚ ਕਈ ਅਜਿਹੇ ਧਾਰਮਿਕ ਸਥਾਨ ਹਨ, ਜਿਨ੍ਹਾਂ ਦੇ ਇਤਿਹਾਸ ਦੀ ਇੱਕ ਵੱਖਰੀ ਕਹਾਣੀ ਹੈ। ਭਾਰਤ ਵਿੱਚ ਕੁਝ ਤੀਰਥ ਸਥਾਨ ਹਨ ਜੋ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਆਕਰਸ਼ਿਤ ਕਰਦੇ ਹਨ। ਜੇਕਰ ਤੁਸੀਂ ਜਾਂ ਤੁਹਾਡਾ ਪਰਿਵਾਰ ਧਾਰਮਿਕ ਸਥਾਨਾਂ 'ਤੇ ਜਾਣ ਦਾ ਇੱਛੁਕ ਹੈ, ਤਾਂ ਇਹ ਸਭ ਤੋਂ ਵਧੀਆ ਸਮਾਂ ਸਾਬਤ ਹੋ ਸਕਦਾ ਹੈ। ਭਾਰਤ ਵਿੱਚ ਬਹੁਤ ਸਾਰੇ ਅਜਿਹੇ ਧਾਰਮਿਕ ਸਥਾਨ ਹਨ, ਜੋ ਕਿ ਕੁਦਰਤ ਦੀ ਸੁੰਦਰਤਾ ਨਾਲ ਘਿਰੇ ਹੋਏ ਹਨ।
ਜੰਮੂ ਤੇ ਕਸ਼ਮੀਰ 'ਚ ਸਥਿਤ ਵੈਸ਼ਨੋ ਦੇਵੀ ਦਾ ਮੰਦਰ ਭਾਰਤ 'ਚ ਸਭ ਤੋਂ ਪਸੰਦੀਦਾ ਤੀਰਥ ਸਥਾਨਾਂ ਵਿੱਚੋਂ ਇੱਕ ਹੈ, ਇਹ ਮੰਦਰ ਤ੍ਰਿਕੁਟ ਪਹਾੜੀ 'ਤੇ ਸਥਿਤ ਹੈ। ਵੈਸ਼ਨੋ ਦੇਵੀ ਮੰਦਰ ਤੱਕ ਪਹੁੰਚਣ ਲਈ 13-14 ਕਿਲੋਮੀਟਰ ਦੀ ਚੜ੍ਹਾਈ ਕਰਨੀ ਪੈਂਦੀ ਹੈ। ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਭੈਰੋਂ ਬਾਬਾ ਦੇ ਮੰਦਰ ਦੇ ਦਰਸ਼ਨ ਵੀ ਜ਼ਰੂਰੀ ਸਮਝੇ ਜਾਂਦੇ ਹਨ। ਇੱਥੇ ਬਹੁਤ ਸਾਰੇ ਵਿਦੇਸ਼ੀ ਸੈਲਾਨੀ ਵੀ ਦਰਸ਼ਨਾਂ ਲਈ ਆਉਂਦੇ ਹਨ। ਜੇਕਰ ਤੁਸੀਂ ਕਦੇ ਵੈਸ਼ਨੋ ਦੇਵੀ ਮੰਦਿਰ ਨਹੀਂ ਗਏ ਤਾਂ ਤੁਸੀਂ ਇੱਥੇ ਦਰਸ਼ਨਾਂ ਲਈ ਜਾਣ ਦੀ ਯੋਜਨਾ ਬਣਾ ਰਹੇ ਹੋ।
ਪੁਰੀ, ਓਡੀਸ਼ਾ 'ਚ ਸਥਿਤ ਜਗਨਨਾਥ ਮੰਦਰ ਵੀ ਇੱਕ ਮਸ਼ਹੂਰ ਮੰਦਰ ਹੈ। ਇਹ ਮੰਦਰ ਭਗਵਾਨ ਜਗਨਨਾਥ ਨੂੰ ਸਮਰਪਿਤ ਹੈ। ਜਗਨਨਾਥ ਰਥ ਯਾਤਰਾ ਹਰ ਸਾਲ ਮੰਦਰ ਤੋਂ ਆਯੋਜਿਤ ਇੱਕ ਪ੍ਰਸਿੱਧ ਯਾਤਰਾ ਹੈ। ਇਸ ਵਿੱਚ ਤਿੰਨ ਦੇਵਤਿਆਂ (ਜਗਨਨਾਥ, ਸੁਭਦਰਾ ਤੇ ਬਲਭੱਦਰ) ਨੂੰ ਰੱਥ 'ਤੇ ਬਿਠਾ ਕੇ ਪੂਰੇ ਸ਼ਹਿਰ ਵਿੱਚ ਲਿਜਾਇਆ ਜਾਂਦਾ ਹੈ।
ਪੰਜਾਬ ਦੇ ਹਰਿਮੰਦਰ ਸਾਹਿਬ ਬਾਰੇ ਕੌਣ ਨਹੀਂ ਜਾਣਦਾ। ਇਸ ਦੀ ਖੂਬਸੂਰਤੀ ਤੋਂ ਹਰ ਕੋਈ ਜਾਣੂ ਹੈ। ਹਰਿਮੰਦਰ ਸਾਹਿਬ ਸਿੱਖਾਂ ਲਈ ਸਭ ਤੋਂ ਵੱਧ ਸਤਿਕਾਰਤ ਤੀਰਥ ਸਥਾਨਾਂ ਵਿੱਚੋਂ ਇੱਕ ਹੈ। ਇਹ ਮੰਦਰ ਦੁਨੀਆ ਭਰ ਦੇ ਲੋਕਾਂ ਨੂੰ ਆਕਰਸ਼ਿਤ ਕਰਦਾ ਹੈ। ਹਰਿਮੰਦਰ ਸਾਹਿਬ ਅੰਮ੍ਰਿਤਸਰ, ਪੰਜਾਬ 'ਚ ਸਥਿਤ ਹੈ। ਜੇਕਰ ਤੁਸੀਂ ਕਦੇ ਇੱਥੇ ਆਓ ਤਾਂ ਤੁਸੀਂ ਲੰਗਰ ਜ਼ਰੂਰ ਛਕੋ।
ਕੇਰਲ ਦਾ ਸਬਰੀਮਾਲਾ ਮੰਦਰ ਦੱਖਣੀ ਭਾਰਤ ਦੇ ਸਭ ਤੋਂ ਪ੍ਰਮੁੱਖ ਮੰਦਰਾਂ ਵਿੱਚੋਂ ਇੱਕ ਹੈ। ਹਰ ਸਾਲ 30 ਲੱਖ ਤੋਂ ਵੱਧ ਸ਼ਰਧਾਲੂ ਇਸ ਮੰਦਰ ਦੇ ਦਰਸ਼ਨਾਂ ਲਈ ਆਉਂਦੇ ਹਨ। ਇਹ ਕੇਰਲ ਦੇ ਸਾਰੇ ਮੰਦਰਾਂ ਵਿੱਚੋਂ ਸਭ ਤੋਂ ਪ੍ਰਮੁੱਖ ਹੈ ਤੇ ਕੇਰਲਾ 'ਚ ਕੋਚੀ ਦੇ ਹਲਚਲ ਵਾਲੇ ਸ਼ਹਿਰ ਦੇ ਨੇੜੇ ਸਥਿਤ ਹੈ। ਇਹ ਮੰਦਰ ਭਗਵਾਨ ਅਯੱਪਾ ਨੂੰ ਸਮਰਪਿਤ ਹੈ।
ਮਹਾਰਾਸ਼ਟਰ 'ਚ ਸਾਈਂ ਬਾਬਾ ਦੀ ਸਮਾਧੀ ਵਾਲਾ ਇਹ ਮੰਦਰ ਅਹਿਮਦਨਗਰ ਜ਼ਿਲ੍ਹੇ ਦੇ ਨਾਸਿਕ 'ਚ ਸਥਿਤ ਹੈ। ਸ਼ਿਰਡੀ 'ਚ ਸਾਈਂ ਬਾਬਾ ਮੰਦਰ ਤੋਂ ਇਲਾਵਾ ਹੋਰ ਵੀ ਕਈ ਧਾਰਮਿਕ ਸਥਾਨ ਹਨ। ਸ਼ਿਰਡੀ ਸਾਈਂ ਬਾਬਾ ਦਾ ਮੰਦਰ ਦੇਸ਼ ਭਰ ਦੇ ਲੋਕਾਂ ਨੂੰ ਆਕਰਸ਼ਿਤ ਕਰਦਾ ਹੈ।
ਉੱਤਰਾਖੰਡ 'ਚ ਸਥਿਤ ਹਰਿਦੁਆਰ ਨੂੰ ਗੰਗਾਦੁਆਰ ਵੀ ਕਿਹਾ ਜਾਂਦਾ ਹੈ। ਲੋਕ ਇੱਥੇ ਪਵਿੱਤਰ ਗੰਗਾ ਦਾ ਅਨੁਭਵ ਕਰਨ ਤੇ ਪਵਿੱਤਰ ਨਦੀ 'ਚ ਇਸ਼ਨਾਨ ਕਰਨ ਲਈ ਆਉਂਦੇ ਹਨ। ਮੰਨਿਆ ਜਾਂਦਾ ਹੈ ਕਿ ਗੰਗਾ ਨਦੀ 'ਚ ਇਸ਼ਨਾਨ ਕਰਨ ਨਾਲ ਸਾਰੇ ਪਾਪ ਧੋਤੇ ਜਾਂਦੇ ਹਨ। ਹਰਿਦੁਆਰ ਆਪਣੇ ਘਾਟਾਂ ਤੇ ਮੰਦਰਾਂ ਲਈ ਮਸ਼ਹੂਰ ਹੈ। ਹਰਿ ਕੀ ਪਉੜੀ ਹਰਿਦੁਆਰ ਦੇ ਪਵਿੱਤਰ ਸ਼ਹਿਰ ਦਾ ਮੁੱਖ ਘਾਟ ਹੈ।
Religious Places in India: ਭਾਰਤ ‘ਚ ਕਈ ਅਜਿਹੇ ਧਾਰਮਿਕ ਸਥਾਨ ਹਨ, ਜਿਨ੍ਹਾਂ ਦੇ ਇਤਿਹਾਸ ਦੀ ਇੱਕ ਵੱਖਰੀ ਕਹਾਣੀ ਹੈ। ਭਾਰਤ ਵਿੱਚ ਕੁਝ ਤੀਰਥ ਸਥਾਨ ਹਨ ਜੋ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਆਕਰਸ਼ਿਤ ਕਰਦੇ ਹਨ। ਜੇਕਰ ਤੁਸੀਂ ਜਾਂ ਤੁਹਾਡਾ ਪਰਿਵਾਰ ਧਾਰਮਿਕ ਸਥਾਨਾਂ ‘ਤੇ ਜਾਣ ਦਾ ਇੱਛੁਕ ਹੈ, ਤਾਂ ਇਹ ਸਭ ਤੋਂ ਵਧੀਆ ਸਮਾਂ ਸਾਬਤ ਹੋ ਸਕਦਾ ਹੈ। ਭਾਰਤ ਵਿੱਚ ਬਹੁਤ ਸਾਰੇ ਅਜਿਹੇ ਧਾਰਮਿਕ ਸਥਾਨ ਹਨ, ਜੋ ਕਿ ਕੁਦਰਤ ਦੀ ਸੁੰਦਰਤਾ ਨਾਲ ਘਿਰੇ ਹੋਏ ਹਨ।
ਜੰਮੂ ਤੇ ਕਸ਼ਮੀਰ ‘ਚ ਸਥਿਤ ਵੈਸ਼ਨੋ ਦੇਵੀ ਦਾ ਮੰਦਰ ਭਾਰਤ ‘ਚ ਸਭ ਤੋਂ ਪਸੰਦੀਦਾ ਤੀਰਥ ਸਥਾਨਾਂ ਵਿੱਚੋਂ ਇੱਕ ਹੈ, ਇਹ ਮੰਦਰ ਤ੍ਰਿਕੁਟ ਪਹਾੜੀ ‘ਤੇ ਸਥਿਤ ਹੈ। ਵੈਸ਼ਨੋ ਦੇਵੀ ਮੰਦਰ ਤੱਕ ਪਹੁੰਚਣ ਲਈ 13-14 ਕਿਲੋਮੀਟਰ ਦੀ ਚੜ੍ਹਾਈ ਕਰਨੀ ਪੈਂਦੀ ਹੈ। ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਭੈਰੋਂ ਬਾਬਾ ਦੇ ਮੰਦਰ ਦੇ ਦਰਸ਼ਨ ਵੀ ਜ਼ਰੂਰੀ ਸਮਝੇ ਜਾਂਦੇ ਹਨ। ਇੱਥੇ ਬਹੁਤ ਸਾਰੇ ਵਿਦੇਸ਼ੀ ਸੈਲਾਨੀ ਵੀ ਦਰਸ਼ਨਾਂ ਲਈ ਆਉਂਦੇ ਹਨ। ਜੇਕਰ ਤੁਸੀਂ ਕਦੇ ਵੈਸ਼ਨੋ ਦੇਵੀ ਮੰਦਿਰ ਨਹੀਂ ਗਏ ਤਾਂ ਤੁਸੀਂ ਇੱਥੇ ਦਰਸ਼ਨਾਂ ਲਈ ਜਾਣ ਦੀ ਯੋਜਨਾ ਬਣਾ ਰਹੇ ਹੋ।
ਪੁਰੀ, ਓਡੀਸ਼ਾ ‘ਚ ਸਥਿਤ ਜਗਨਨਾਥ ਮੰਦਰ ਵੀ ਇੱਕ ਮਸ਼ਹੂਰ ਮੰਦਰ ਹੈ। ਇਹ ਮੰਦਰ ਭਗਵਾਨ ਜਗਨਨਾਥ ਨੂੰ ਸਮਰਪਿਤ ਹੈ। ਜਗਨਨਾਥ ਰਥ ਯਾਤਰਾ ਹਰ ਸਾਲ ਮੰਦਰ ਤੋਂ ਆਯੋਜਿਤ ਇੱਕ ਪ੍ਰਸਿੱਧ ਯਾਤਰਾ ਹੈ। ਇਸ ਵਿੱਚ ਤਿੰਨ ਦੇਵਤਿਆਂ (ਜਗਨਨਾਥ, ਸੁਭਦਰਾ ਤੇ ਬਲਭੱਦਰ) ਨੂੰ ਰੱਥ ‘ਤੇ ਬਿਠਾ ਕੇ ਪੂਰੇ ਸ਼ਹਿਰ ਵਿੱਚ ਲਿਜਾਇਆ ਜਾਂਦਾ ਹੈ।
ਪੰਜਾਬ ਦੇ ਹਰਿਮੰਦਰ ਸਾਹਿਬ ਬਾਰੇ ਕੌਣ ਨਹੀਂ ਜਾਣਦਾ। ਇਸ ਦੀ ਖੂਬਸੂਰਤੀ ਤੋਂ ਹਰ ਕੋਈ ਜਾਣੂ ਹੈ। ਹਰਿਮੰਦਰ ਸਾਹਿਬ ਸਿੱਖਾਂ ਲਈ ਸਭ ਤੋਂ ਵੱਧ ਸਤਿਕਾਰਤ ਤੀਰਥ ਸਥਾਨਾਂ ਵਿੱਚੋਂ ਇੱਕ ਹੈ। ਇਹ ਮੰਦਰ ਦੁਨੀਆ ਭਰ ਦੇ ਲੋਕਾਂ ਨੂੰ ਆਕਰਸ਼ਿਤ ਕਰਦਾ ਹੈ। ਹਰਿਮੰਦਰ ਸਾਹਿਬ ਅੰਮ੍ਰਿਤਸਰ, ਪੰਜਾਬ ‘ਚ ਸਥਿਤ ਹੈ। ਜੇਕਰ ਤੁਸੀਂ ਕਦੇ ਇੱਥੇ ਆਓ ਤਾਂ ਤੁਸੀਂ ਲੰਗਰ ਜ਼ਰੂਰ ਛਕੋ।
ਕੇਰਲ ਦਾ ਸਬਰੀਮਾਲਾ ਮੰਦਰ ਦੱਖਣੀ ਭਾਰਤ ਦੇ ਸਭ ਤੋਂ ਪ੍ਰਮੁੱਖ ਮੰਦਰਾਂ ਵਿੱਚੋਂ ਇੱਕ ਹੈ। ਹਰ ਸਾਲ 30 ਲੱਖ ਤੋਂ ਵੱਧ ਸ਼ਰਧਾਲੂ ਇਸ ਮੰਦਰ ਦੇ ਦਰਸ਼ਨਾਂ ਲਈ ਆਉਂਦੇ ਹਨ। ਇਹ ਕੇਰਲ ਦੇ ਸਾਰੇ ਮੰਦਰਾਂ ਵਿੱਚੋਂ ਸਭ ਤੋਂ ਪ੍ਰਮੁੱਖ ਹੈ ਤੇ ਕੇਰਲਾ ‘ਚ ਕੋਚੀ ਦੇ ਹਲਚਲ ਵਾਲੇ ਸ਼ਹਿਰ ਦੇ ਨੇੜੇ ਸਥਿਤ ਹੈ। ਇਹ ਮੰਦਰ ਭਗਵਾਨ ਅਯੱਪਾ ਨੂੰ ਸਮਰਪਿਤ ਹੈ।
ਮਹਾਰਾਸ਼ਟਰ ‘ਚ ਸਾਈਂ ਬਾਬਾ ਦੀ ਸਮਾਧੀ ਵਾਲਾ ਇਹ ਮੰਦਰ ਅਹਿਮਦਨਗਰ ਜ਼ਿਲ੍ਹੇ ਦੇ ਨਾਸਿਕ ‘ਚ ਸਥਿਤ ਹੈ। ਸ਼ਿਰਡੀ ‘ਚ ਸਾਈਂ ਬਾਬਾ ਮੰਦਰ ਤੋਂ ਇਲਾਵਾ ਹੋਰ ਵੀ ਕਈ ਧਾਰਮਿਕ ਸਥਾਨ ਹਨ। ਸ਼ਿਰਡੀ ਸਾਈਂ ਬਾਬਾ ਦਾ ਮੰਦਰ ਦੇਸ਼ ਭਰ ਦੇ ਲੋਕਾਂ ਨੂੰ ਆਕਰਸ਼ਿਤ ਕਰਦਾ ਹੈ।
ਉੱਤਰਾਖੰਡ ‘ਚ ਸਥਿਤ ਹਰਿਦੁਆਰ ਨੂੰ ਗੰਗਾਦੁਆਰ ਵੀ ਕਿਹਾ ਜਾਂਦਾ ਹੈ। ਲੋਕ ਇੱਥੇ ਪਵਿੱਤਰ ਗੰਗਾ ਦਾ ਅਨੁਭਵ ਕਰਨ ਤੇ ਪਵਿੱਤਰ ਨਦੀ ‘ਚ ਇਸ਼ਨਾਨ ਕਰਨ ਲਈ ਆਉਂਦੇ ਹਨ। ਮੰਨਿਆ ਜਾਂਦਾ ਹੈ ਕਿ ਗੰਗਾ ਨਦੀ ‘ਚ ਇਸ਼ਨਾਨ ਕਰਨ ਨਾਲ ਸਾਰੇ ਪਾਪ ਧੋਤੇ ਜਾਂਦੇ ਹਨ। ਹਰਿਦੁਆਰ ਆਪਣੇ ਘਾਟਾਂ ਤੇ ਮੰਦਰਾਂ ਲਈ ਮਸ਼ਹੂਰ ਹੈ। ਹਰਿ ਕੀ ਪਉੜੀ ਹਰਿਦੁਆਰ ਦੇ ਪਵਿੱਤਰ ਸ਼ਹਿਰ ਦਾ ਮੁੱਖ ਘਾਟ ਹੈ।
Tags: in Indialatest newspro punjab tvpunjabi newsReligious Placestravel news
Share374Tweet234Share94

Related Posts

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.