ਸ਼ੁੱਕਰਵਾਰ, ਅਪ੍ਰੈਲ 3, 2026 12:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

INFLUENCER ਕਮਲ ਦੀ ਆਈ ਪੋਸਟਮਾਰਟਮ ਰਿਪੋਰਟ, ਖੁੱਲ੍ਹ ਗਿਆ ਵੱਡਾ ਰਾਜ਼

ਕਮਲ ਦੇ ਕਤਲ ਮਾਮਲੇ 'ਚ ਨਵੀਂ ਅਪਡੇਟ ਸ੍ਹਾਮਣੇ ਆ ਰਹੀ ਹੈ ਦੱਸ ਦੇਈਏ ਕਿ ਕਮਲ ਦੀ ਮੌਤ ਕਾਰਨ ਪਤਾ ਲੱਗ ਚੁੱਕਾ ਹੈ। ਕਮਲ ਦੀ ਪੋਸਟਮਾਰਟਮ ਰਿਪੋਰਟ ਆ ਚੁੱਕੀ ਹੈ ਜਿਸ ਵਿੱਚ ਕਾਫੀ ਰਾਜ ਸਾਹਮਣੇ ਆਏ ਹਨ।

by Gurjeet Kaur
ਜੂਨ 18, 2025
in Featured News, ਪੰਜਾਬ
0

ਕਮਲ ਦੇ ਕਤਲ ਮਾਮਲੇ ‘ਚ ਨਵੀਂ ਅਪਡੇਟ ਸ੍ਹਾਮਣੇ ਆ ਰਹੀ ਹੈ ਦੱਸ ਦੇਈਏ ਕਿ ਕਮਲ ਦੀ ਮੌਤ ਕਾਰਨ ਪਤਾ ਲੱਗ ਚੁੱਕਾ ਹੈ। ਕਮਲ ਦੀ ਪੋਸਟਮਾਰਟਮ ਰਿਪੋਰਟ ਆ ਚੁੱਕੀ ਹੈ ਜਿਸ ਵਿੱਚ ਕਾਫੀ ਰਾਜ ਸਾਹਮਣੇ ਆਏ ਹਨ।

ਰਿਪੋਰਟ ਅਨੁਸਾਰ ਦੱਸ ਦੇਈਏ ਕਿ ਕਮਲ ਦੇ ਗਲੇ ‘ਤੇ 3.5 ਤੋਂ 4.5cm ਦੇ ਨਿਸ਼ਾਨ ਪਏ ਸੀ ਜਿਸ ਤੋਂ ਪਤਾ ਲੱਗਦਾ ਹੈ ਕਮਲ ਦੀ ਮੌਤ ਗਲਾ ਘੁਟਣ ਨਾਲ ਹੋਈ ਹੈ। ਇਸ ਦੇ ਨਾਲ ਹੀ ਕਮਲ ਦਾ ਸ਼ਰੀਰ ਪੂਰੀ ਤਰਾਂ ਨਾਲ ਫੁੱਲ ਗਿਆ ਸੀ ਜਿਸ ਤੋਂ ਭਾਵ ਹੈ ਕਿ ਜਦੋਂ ਲਾਸ਼ ਬਰਾਮਦ ਹੋਈ ਤਾਂ ਉਹ 2 ਤੋਂ 3 ਦਿਨ ਪੁਰਾਣੀ ਸੀ।

ਇਸ ਦੇ ਨਾਲ ਹੀ ਦੱਸ ਦੇਈਏ ਕਿ ਰਿਪੋਰਟ ‘ਚ ਕਮਲ ਨੂੰ ਜ਼ਹਿਰੀਲਾ ਪਦਾਰਥ ਦੇਣ ਦਾ ਵੀ ਸ਼ੱਕ ਜਤਾਇਆ ਗਿਆ ਹੈ ਰਿਪੋਰਟ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਕਮਲ ਦੇ ਸ਼ਰੀਰ ਦੇ ਕੁੱਝ ਹਿੱਸਿਆਂ ‘ਤੇ ਨੀਲ ਵਰਗੇ ਨਿਸ਼ਾਨ ਮਿਲੇ ਸਨ ਤੇ ਮੂੰਹ ਖੁੱਲ੍ਹਿਆ ਸੀ ਤੇ ਜੀਭ ਪੂਰੀ ਤਰਾਂ ਸੜ੍ਹ ਗਈ ਸੀ ਇਸ ਦੇ ਨਾਲ ਹੀ ਬਾਂਹ ਅਤੇ ਛਾਤੀ ‘ਤੇ ਨੀਲ ਦੇ ਨਿਸ਼ਾਨ ਮਿਲੇ ਸਨ।

 

Tags: Influencer Kamal MurderInstagram Influencerlatest newslatest Updatepropunjabnewspropunjabtv
Share700Tweet438Share175

Related Posts

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026

ਇੰਡੋਨੇਸ਼ੀਆ ‘ਚ ਭੂਚਾਲ ਤੋਂ ਬਾਅਦ ਆਈ ਸੁਨਾਮੀ, ਕਈ ਇਮਾਰਤਾਂ ਢਹਿ ਢੇਰੀ

ਅਪ੍ਰੈਲ 2, 2026
Load More

Recent News

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.