ਵੀਰਵਾਰ, ਅਕਤੂਬਰ 15, 2026 04:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਫ਼ੋਟੋ ਸਿਨੇਮਾ ਅਫ਼ਸਰ ਤਰੁਣ ਰਾਜਪੂਤ ਅਤੇ ਨਿਬੰਧਕਾਰ ਅਤੀਕ-ਉਰ-ਰਹਿਮਾਨ ਨੂੰ ਸੇਵਾ-ਮੁਕਤੀ ‘ਤੇ ਨਿੱਘੀ ਵਿਦਾਇਗੀ

by Gurjeet Kaur
ਦਸੰਬਰ 1, 2023
in ਪੰਜਾਬ
0

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਫ਼ੋਟੋ ਸਿਨੇਮਾ ਅਫ਼ਸਰ ਤਰੁਣ ਰਾਜਪੂਤ ਅਤੇ ਨਿਬੰਧਕਾਰ ਅਤੀਕ-ਉਰ-ਰਹਿਮਾਨ ਨੂੰ ਸੇਵਾ-ਮੁਕਤੀ ‘ਤੇ ਨਿੱਘੀ ਵਿਦਾਇਗੀ

 

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਫ਼ੋਟੋ ਸਿਨੇਮਾ ਅਫ਼ਸਰ   ਤਰੁਣ ਰਾਜਪੂਤ ਅਤੇ ਨਿਬੰਧਕਾਰ   ਅਤੀਕ-ਉਰ-ਰਹਿਮਾਨ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਦੋਵੇਂ ਮੁਲਾਜ਼ਮ ਵਿਭਾਗ ਵਿੱਚ ਕਰੀਬ 35 ਸਾਲ ਆਪਣੀਆਂ ਸੇਵਾਵਾਂ ਨਿਭਾਉਣ ਪਿੱਛੋਂ ਸੇਵਾ ਮੁਕਤ ਹੋਏ ਹਨ।

ਵਿਦਾਇਗੀ ਸਮਾਰੋਹ ਦੌਰਾਨ ਜੁਆਇੰਟ ਡਾਇਰੈਕਟਰ  ਰਣਦੀਪ ਸਿੰਘ ਆਹਲੂਵਾਲੀਆ ਅਤੇ   ਪ੍ਰੀਤ ਕੰਵਲ ਸਿੰਘ, ਡਿਪਟੀ ਡਾਇਰੈਕਟਰ   ਇਸ਼ਵਿੰਦਰ ਸਿੰਘ ਗਰੇਵਾਲ,  ਮਨਵਿੰਦਰ ਸਿੰਘ ਅਤੇ  ਗੁਰਮੀਤ ਸਿੰਘ ਖਹਿਰਾ ਸਮੇਤ ਹੋਰਨਾਂ ਅਧਿਕਾਰੀਆਂ ਨੇ ਦੋਵਾਂ ਮੁਲਾਜ਼ਮਾਂ ਵੱਲੋਂ ਆਪਣੇ ਸੇਵਾਕਾਲ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਬੁਲਾਰਿਆਂ ਨੇ ਕਿਹਾ ਕਿ ਆਪਣੇ ਸੇਵਾਕਾਲ ਦੌਰਾਨ   ਤਰੁਣ ਰਾਜਪੂਤ ਅਤੇ   ਅਤੀਕ-ਉਰ-ਰਹਿਮਾਨ ਵੱਲੋਂ ਵਿਖਾਈ ਗਈ ਮਿਸਾਲੀ ਸਖ਼ਤ ਮਿਹਨਤ, ਸਮਰਪਣ ਭਾਵਨਾ ਅਤੇ ਲਗਨ ਹਮੇਸ਼ਾ ਉਨ੍ਹਾਂ ਦੇ ਸਾਥੀਆਂ ਨੂੰ ਪੂਰੇ ਜੋਸ਼ ਅਤੇ ਸਾਕਾਰਾਤਮਕ ਰਵੱਈਏ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ।

 

 

 

 

ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸੇਵਾ-ਮੁਕਤੀ ਤੋਂ ਬਾਅਦ ਦੋਵਾਂ ਮੁਲਾਜ਼ਮਾਂ ਦੇ ਬਿਹਤਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਦੋਵੇਂ ਮੁਲਾਜ਼ਮ ਹੁਣ ਆਪਣਾ ਕੀਮਤੀ ਸਮਾਂ ਆਪਣੇ ਪਰਿਵਾਰ ਨਾਲ ਬਿਤਾਉਂਦਿਆਂ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਹੋਰ ਬਿਹਤਰ ਢੰਗ ਨਾਲ ਨਿਭਾਅ ਸਕਣਗੇ।

ਵਿਭਾਗ ਦੇ ਸਟਾਫ਼ ਮੈਂਬਰਾਂ ਨੇ ਫ਼ੋਟੋ ਸਿਨੇਮਾ ਅਫ਼ਸਰ   ਤਰੁਣ ਰਾਜਪੂਤ ਅਤੇ ਨਿਬੰਧਕਾਰ  ਅਤੀਕ-ਉਰ-ਰਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੇਵਾ-ਮੁਕਤ ਹੋਏ ਦੋਵੇਂ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਭਾਗ ਦੇ ਆਈ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।

Tags: punjabi news
Share213Tweet133Share53

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.