ਬੁੱਧਵਾਰ, ਅਪ੍ਰੈਲ 8, 2026 05:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਫ਼ੋਟੋ ਜਰਨਲਿਸਟ ਸੰਤੋਖ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

by Gurjeet Kaur
ਦਸੰਬਰ 22, 2023
in ਪੰਜਾਬ
0
ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਫ਼ੋਟੋ ਜਰਨਲਿਸਟ ਸੰਤੋਖ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਫ਼ੋਟੋ ਜਰਨਲਿਸਟ ਸੰਤੋਖ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪੱਤਰਕਾਰ ਭਾਈਚਾਰੇ ਵਿੱਚ ’ਤਾਇਆ ਜੀ’ ਵਜੋਂ ਜਾਣੇ ਜਾਂਦੇ ਸਰਦਾਰ ਸੰਤੋਖ ਸਿੰਘ (78) ਪਿਛਲੇ ਕੁਝ ਸਮੇਂ ਤੋਂ ਬੀਮਾਰ ਚਲ ਰਹੇ ਸਨ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਉਨ੍ਹਾਂ ਅੱਜ ਸਵੇਰੇ ਤੜਕੇ ਆਖ਼ਰੀ ਸਾਹ ਲਏ।
ਕੈਬਨਿਟ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਸਰਦਾਰ ਸੰਤੋਖ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵੱਖ-ਵੱਖ ਅਖ਼ਬਾਰਾਂ ਵਿੱਚ ਬਤੌਰ ਫ਼ੋਟੋ ਜਰਨਲਿਸਟ ਲੰਮਾ ਸਮਾਂ ਨਿਭਾਈਆਂ ਸੇਵਾਵਾਂ ਅਤੇ ਉਨ੍ਹਾਂ ਦੇ ਨਿੱਘੇ ਸੁਭਾਅ ਤੇ ਰੂਹਦਾਰ ਸ਼ਖ਼ਸੀਅਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀ ਜ਼ਿੰਦਗੀ ਸਖ਼ਤ ਮਿਹਨਤ ਕਰਕੇ ਨਾਮਣਾ ਖੱਟਣ ਵਾਲੇ ਸਰਦਾਰ ਸੰਤੋਖ ਸਿੰਘ ਪੱਤਰਕਾਰੀ ਦੀਆਂ ਅਗਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੇ ਰਹਿਣਗੇ।
ਕੈਬਨਿਟ ਮੰਤਰੀ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਸਵਰਗੀ ਸੰਤੋਖ ਸਿੰਘ ਆਪਣੇ ਪਿੱਛੇ ਇੱਕ ਪੁੱਤਰ ਇੰਦਰਜੀਤ ਸਿੰਘ (ਸੀਨੀਅਰ ਕੈਮਰਾਮੈਨ) ਅਤੇ ਇੱਕ ਪੁੱਤਰੀ ਛੱਡ ਗਏ ਹਨ।
Tags: ਕੈਬਨਿਟ ਮੰਤਰੀ  ਚੇਤਨ ਸਿੰਘ ਜੌੜਾਮਾਜਰਾਚੇਤਨ ਸਿੰਘ ਜੌੜਾਮਾਜਰਾ
Share215Tweet134Share54

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026
Load More

Recent News

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਡੋਨਾਲਡ ਟਰੰਪ ਵੱਲੋਂ Ceasefire ਦਾ ਐਲਾਨ, ਈਰਾਨ ਜੰਗ ‘ਤੇ ਦੋ ਹਫ਼ਤਿਆਂ ਦੀ ਲੱਗੀ ਬ੍ਰੇਕ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.