ਵੀਰਵਾਰ, ਸਤੰਬਰ 11, 2025 05:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਸਟੇਟ ਐਡੀਟਰ ਬਲਦੇਵ ਕ੍ਰਿਸ਼ਨ ਸ਼ਰਮਾ ਦੇ ਪਿਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

by Gurjeet Kaur
ਅਕਤੂਬਰ 9, 2023
in ਪੰਜਾਬ
0
ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਸਟੇਟ ਐਡੀਟਰ ਬਲਦੇਵ ਕ੍ਰਿਸ਼ਨ ਸ਼ਰਮਾ ਦੇ ਪਿਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
 
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਹਿੰਦੀ ਅਖ਼ਬਾਰ ਦੈਨਿਕ ਭਾਸਕਰ ਦੇ ਸਟੇਟ ਐਡੀਟਰ ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੇ ਪਿਤਾ ਸ੍ਰੀ ਹਰੀ ਰਾਮ ਸ਼ਰਮਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ ਹੈ। ਸ੍ਰੀ ਹਰੀ ਰਾਮ ਸ਼ਰਮਾ (82) ਨੇ ਅੱਜ ਸੰਖੇਪ ਬੀਮਾਰੀ ਤੋਂ ਬਾਅਦ ਹਿਸਾਰ ਦੇ ਮੁਕਾਮੀ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ।
ਇੱਥੋਂ ਜਾਰੀ ਆਪਣੇ ਸੋਗ ਸੁਨੇਹੇ ਵਿੱਚ   ਚੇਤਨ ਸਿੰਘ ਜੌੜਾਮਾਜਰਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਪੇ ਸਾਡੇ ਜੀਵਨ ਦਾ ਕੀਮਤੀ ਸਰਮਾਇਆ ਹੁੰਦੇ ਹਨ ਅਤੇ ਪਿਤਾ ਦਾ ਜਾਣਾ ਜ਼ਿੰਦਗੀ ਵਿੱਚ ਵੱਡਾ ਖਲਾਅ ਪੈਦਾ ਕਰ ਦਿੰਦਾ ਹੈ।
ਸ੍ਰੀ ਹਰੀ ਰਾਮ ਸ਼ਰਮਾ ਆਪਣੇ ਪਿੱਛੇ ਪਰਿਵਾਰ ਵਿੱਚ ਪਤਨੀ, ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।
Tags: : Chetan Singh JodaMajrapro punjab tvpunjabi news
Share247Tweet155Share62

Related Posts

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025

ਤਰਨਤਾਰਨ ਜ਼ਿਲ੍ਹੇ ਨੂੰ ਮਿਲੀ ਪਹਿਲੀ ਮਹਿਲਾ SSP, ਜਾਣੋ ਕਿਸਦੇ ਹੱਥ ਆਈ ਕਮਾਨ

ਸਤੰਬਰ 11, 2025

ਪਟਿਆਲਾ ‘ਚ ਸਵਾਰੀਆਂ ਨਾਲ ਭਰੀ PRTC ਦੀ ਬੱਸ ਹੋਈ ਹਾ/ਦ*ਸੇ ਦਾ ਸ਼ਿਕਾਰ, ਕਈ ਯਾਤਰੀ ਜ਼.ਖ/ਮੀ

ਸਤੰਬਰ 11, 2025

ਪੰਜਾਬ ‘ਚ ਆਏ ਹੜ੍ਹਾਂ ਨੇ ਬਿਜਲੀ ਵਿਭਾਗ ਦਿੱਤਾ ਵੱਡਾ ਝਟਕਾ

ਸਤੰਬਰ 11, 2025

ਸਿਹਤ ਵਿੱਚ ਸੁਧਾਰ ਹੋਣ ਕਰਕੇ CM ਮਾਨ ਨੂੰ ਹਸਪਤਾਲ ਤੋਂ ਅੱਜ ਮਿਲ ਸਕਦੀ ਛੁੱਟੀ

ਸਤੰਬਰ 11, 2025
Load More

Recent News

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025

ਤਰਨਤਾਰਨ ਜ਼ਿਲ੍ਹੇ ਨੂੰ ਮਿਲੀ ਪਹਿਲੀ ਮਹਿਲਾ SSP, ਜਾਣੋ ਕਿਸਦੇ ਹੱਥ ਆਈ ਕਮਾਨ

ਸਤੰਬਰ 11, 2025

ਅਡਾਨੀ ਪਾਵਰ ਨੂੰ ਮਿਲਿਆ 1600 MW ਥਰਮਲ ਪਾਵਰ ਦਾ ਕੰਟਰੈਕਟ, 12 ਮਹੀਨਿਆਂ ‘ਚ 5ਵਾਂ ਵੱਡਾ ਆਰਡਰ

ਸਤੰਬਰ 11, 2025

ਮੁੱਲਾਂਪੁਰ ਸਟੇਡੀਅਮ ‘ਚ 14 ਤੇ 17 ਸਤੰਬਰ ਨੂੰ ਹੋਵੇਗਾ ਪਹਿਲਾ ਅੰਤਰਰਾਸ਼ਟਰੀ ਕ੍ਰਿਕਟ ਮੈਚ

ਸਤੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.