ਬੁੱਧਵਾਰ, ਸਤੰਬਰ 16, 2026 05:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਸੂਮ ਦਿਲਰੋਜ਼ ਦੀ ਜਾਨ ਲੈਣ ਵਾਲੀ ਗੁਵਾਂਢਣ ਦੋਸ਼ੀ ਕਰਾਰ, 15 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ

by Gurjeet Kaur
ਅਪ੍ਰੈਲ 13, 2024
in ਪੰਜਾਬ
0

ਲੁਧਿਆਣਾ ਵਿਚ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ 35 ਸਾਲਾ ਨੀਲਮ ਨਾਂ ਦੀ ਮਹਿਲਾ ਨੂੰ ਆਪਣੇ ਗੁਆਂਢ ਹਰਪ੍ਰੀਤ ਸਿੰਘ ਦੀ ਢਾਈ ਸਾਲਾ ਬੇਟੀ ਦਿਲਰੋਜ ਕੌਰ ਦੇ ਕਤਲ ਈ ਦੋਸ਼ੀ ਠਹਿਰਾਇਆ ਹੈ। ਸਜ਼ਾ ਸੋਮਵਾਰ ਨੂੰ ਸੁਣਾਈ ਜਾਵੇਗੀ। ਦੋਸ਼ੀ ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਬੱਚੀ ਨੂੰ ਸਕੂਟੀ ‘ਤੇ ਅਗਵਾ ਕਰਕੇ ਸਲੇਮਟਾਬਰੀ ਇਲਾਕੇ ਵਿਚ ਰੇਤ ਦਾ ਗੱਡਾ ਖੋਦ ਕੇ ਜ਼ਿੰਦਾ ਦਫਨ ਕਰ ਦਿੱਤਾ ਸੀ।

ਰਿਪੋਰਟ ਮੁਤਾਬਕ ਨੀਲਮ ਦੇ ਮਨ ਵਿਚ ਪਰਿਵਾਰ ਪ੍ਰਤੀ ਦੁਸ਼ਮਣੀ ਸੀਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਨੀਲਮ ਖਿਲਾਫ ਆਈਪੀਸੀ ਦੀ ਧਾਰਾ 364 ਤਹਿਤ ਕਤਲ ਦੇ ਇਰਾਦੇ ਨਾਲ ਅਗਵਾ ਦੇ ਦੋਸ਼ ਹਨ, ਨਾ ਹੀ ਬੱਚੇ ਦੀ ਮੌਤ ਦੇ ਬਾਅਦ (302) ਤੇ ਸਬੂਤ ਨਸ਼ਟ ਕਰਨ (201) ਦੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ। ਪਰਿਵਾਰ ਨੇ ਇਨਸਾਫ ਲਈ ਕੈਂਡਲ ਮਾਰਚ ਵੀ ਕੱਢੇ ਸਨ।

 

ਨੀਲਮ ਤਲਾਕਸ਼ੁਦਾ ਹੈ ਤੇ 2015 ਤੋਂ ਆਪਣੇ 2 ਪੁੱਤਰਾਂ ਨਾਲ ਪੇਕੇ ਰਹਿ ਰਹੀ ਹੈ। ਉਸ ਦੇ ਪੁੱਤਰ ਸੜਕ ‘ਤੇ ਦੂਜੇ ਬੱਚਿਆਂ ਨਾਲ ਹੱਥੋਂਪਾਈ ਕਰਦੇ ਸਨ ਜਿਸ ਦੇ ਬਾਅਦ ਕੁਝ ਲੋਕਾਂ ਨੇ ਉਨ੍ਹਾਂ ਨੂੰ ਇਸ ਬਾਰੇ ਸ਼ਿਕਾਇਤ ਕੀਤੀ। ਕਤਲ ਤੋਂ ਕੁਝ ਦਿਨ ਪਹਿਲਾਂ ਨੀਲਮ ਨੇ ਦਿਲਰੋਜ ਦੇ ਮਾਤਾ-ਪਿਤਾ ਨਾਲ ਕਿਸੇ ਛੋਟੀ ਜਿਹੀ ਗੱਲ ‘ਤੇ ਝਗੜਾ ਕੀਤੀ ਸੀ। ਉਸ ਨੇ ਦੁਸ਼ਮਣੀ ਪਾਲ ਲਈ ਤੇ ਉਨ੍ਹਾਂ ਦੀ ਬੇਟੀ ਦੀ ਹੱਤਿਆ ਕਰ ਦਿੱਤੀ।

ਵਕੀਲ ਘੁੰਮਣ ਨੇ ਕਿਹਾ ਕਿ ਮਾਮਲੇ ਨੂੰ ਸਾਬਤ ਕਰਨ ਲਈ 26 ਗਵਾਹ ਪੇਸ਼ ਕੀਤੇ ਗਏ। ਪੇਸ਼ ਕੀਤੇ ਗਏ ਸਬੂਤਾਂ ਤੇ ਗਵਾਹਾਂ ਦੇ ਮੱਦੇਨਜ਼ਰ ਅਦਾਲਤ ਨੇ ਉਸ ਨੂੰ ਦੋਸ਼ੀ ਠਹਿਰਾਇਆ ਹੈ।

Tags: dilrojinnocentlatest newsludhianaludhiana newspro punjab tv
Share356Tweet223Share89

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.