ਸੋਮਵਾਰ, ਅਗਸਤ 24, 2026 10:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਟੀਮ ਇੰਡੀਆ ਦੀ ਹਾਰ ਨਾਲ ਟੁੱਟਿਆ ਮਾਸੂਮ ਦਾ ਦਿਲ, ਮਾਂ ਨਾਲ ਚਿੰਬੜ ਫੁੱਟ-ਫੁੱਟ ਰੋਇਆ, ਦੇਖੋ ਇਮੋਸ਼ਨਲ ਵੀਡੀਓ

by Gurjeet Kaur
ਨਵੰਬਰ 20, 2023
in ਕ੍ਰਿਕਟ, ਖੇਡ
0

World cup final: ਇਸ ਵਾਰ ਵਿਸ਼ਵ ਕੱਪ ‘ਚ ਭਾਰਤੀ ਟੀਮ ਜਿਸ ਤਰ੍ਹਾਂ ਨਾਲ ਖੇਡੀ, ਉਸ ਤੋਂ ਉਮੀਦ ਸੀ ਕਿ ਫਾਈਨਲ ਕੱਪ ਸਾਡਾ ਹੀ ਹੋਵੇਗਾ। ਪਰ ਕਿਹਾ ਜਾਂਦਾ ਹੈ ਕਿ ਖੇਡਾਂ ਵਿੱਚ ਕੁਝ ਵੀ ਹੋ ਸਕਦਾ ਹੈ, ਸ਼ਾਇਦ ਐਤਵਾਰ (19 ਨਵੰਬਰ) ਭਾਰਤ ਦਾ ਦਿਨ ਨਹੀਂ ਸੀ ਇਸ ਲਈ ਆਸਟਰੇਲੀਆ ਨੇ ਕੱਪ ਲਿਆ।

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡੇ ਗਏ ਮੈਚ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ ਪਰ ਲਗਾਤਾਰ 10 ਮੈਚ ਜਿੱਤਣ ਦੇ ਬਾਵਜੂਦ ਭਾਰਤੀ ਟੀਮ ਫਾਈਨਲ ਮੈਚ ‘ਚ ਆਪਣਾ ਜਾਦੂ ਨਹੀਂ ਚਲਾ ਸਕੀ। ਇਸ ਹਾਰ ਤੋਂ ਭਾਰਤ ਦੇ ਲੋਕ ਦੁਖੀ ਸਨ, ਹਾਲਾਂਕਿ ਹਰ ਕੋਈ ਭਾਰਤੀ ਟੀਮ ਲਈ ਤਾੜੀਆਂ ਮਾਰ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਭਾਵੁਕ ਹੋ ਗਿਆ।

A little kid cried on team India’s defeat. 💔pic.twitter.com/ffs3NAQxoD

— Mufaddal Vohra (@mufaddal_vohra) November 20, 2023


ਵੀਡੀਓ ‘ਚ ਇਕ ਬੱਚਾ ਭਾਰਤ ਦੀ ਹਾਰ ‘ਤੇ ਬੁਰੀ ਤਰ੍ਹਾਂ ਰੋਂਦਾ ਨਜ਼ਰ ਆ ਰਿਹਾ ਹੈ, ਉਸ ਦੀ ਮਾਂ ਉਸ ਨੂੰ ਹੌਸਲਾ ਦਿੰਦੀ ਹੈ ਪਰ ਉਹ ਫੁੱਟ-ਫੁੱਟ ਕੇ ਰੋਂਦਾ ਹੈ। ਵੀਡੀਓ ਦੇਖ ਕੇ ਹਰ ਕੋਈ ਭਾਵੁਕ ਹੋ ਰਿਹਾ ਹੈ। ਮਾਂ ਬੱਚੇ ਨੂੰ ਸ਼ਾਂਤ ਕਰ ਰਹੀ ਹੈ, ਦਿਲਾਸਾ ਦੇ ਰਹੀ ਹੈ ਪਰ ਉਹ ਲਗਾਤਾਰ ਰੋ ਰਿਹਾ ਹੈ। ਬੱਚੇ ਦਾ ਇੱਕ ਹੋਰ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਭਾਰਤੀ ਟੀਮ ਦੀ ਜਿੱਤ ਲਈ ਅਰਦਾਸ ਕਰ ਰਿਹਾ ਹੈ।

 

 

 

 

Tags: cricketpro punjab tvrohit sharmasocial mediaVirat KohliWorld CupWorld Cup 2023World cup finalWorld cup final child crying
Share516Tweet322Share129

Related Posts

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.