ਮੰਗਲਵਾਰ, ਜੂਨ 24, 2025 01:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਤਿਹਾੜ ਜੇਲ੍ਹ ‘ਚ CM ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ, 320 ਤੱਕ ਪਹੁੰਚਿਆ ਸੀ ਸ਼ੂਗਰ ਲੈਵਲ

by Gurjeet Kaur
ਅਪ੍ਰੈਲ 23, 2024
in ਦੇਸ਼
0

ਸ਼ਰਾਬ ਘੁਟਾਲੇ ਮਾਮਲੇ ‘ਚ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਬੀਮਾਰੀ ਅਤੇ ਇੰਸੁਲਿਨ ਨੂੰ ਲੈ ਕੇ ਵਿਵਾਦ ਘੱਟ ਨਹੀਂ ਹੋ ਰਿਹਾ।ਇੰਸੁਲਿਨ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਬੀਜੇਪੀ ਦੇ ਵਿਚਾਲੇ ਖੂਬ ਬਿਆਨਬਾਜੀ ਹੋ ਰਹੀ ਹੈ।ਇਸ ਵਿਚਾਲੇ ਖਬਰ ਹੈ ਕਿ ਕੇਜਰੀਵਾਲ ਨੂੰ ਤਿਹਾੜ ‘ਚ ਪਹਿਲੀ ਵਾਰ ਇੰਸੁਲਿਨ ਦਿੱਤੀ ਗਈ ਹੈ।

ਸੂਤਰਾਂ ਮੁਤਾਬਕ , ਜੇਲ੍ਹ ‘ਚ ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵੱਧ ਰਿਹਾ ਸੀ।ਉਨ੍ਹਾਂ ਦਾ ਸ਼ੂਗਰ ਲੈਵਲ 320 ਤੱਕ ਪਹੁੰਚ ਗਿਆ ਸੀ।ਇਸਦੇ ਬਾਅਦ ਉਨਾਂ੍ਹ ਨੂੰ ਇੰਸੁਲਿਨ ਦਿੱਤੀ ਗਈ ਹੈ।ਦੱਸਣਯੋਗ ਹੈ ਕਿ ਸ਼ਰਾਬ ਘੁਟਾਲੇ ਮਾਮਲੇ ‘ਚ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਬਾਅਦ ਉਨ੍ਹਾਂ ਨੂੰ ਪਹਿਲੀ ਵਾਰ ਇੰਸੁਲਿਨ ਦਿੱਤੀ ਗਈ ਹੈ।ਤਿਹਾੜ ਜੇਲ੍ਹ ਨੇ ਦੱਸਿਆ ਕਿ ਕੇਜਰੀਵਾਲ ਨੂੰ ਸੋਮਵਾਰ ਸ਼ਾਮ ਨੂੰ ਇੰਸੁਲਿਨ ਦਿੱਤੀ ਗਈ ਸੀ।ਏਮਜ਼ ਦੇ ਡਾਕਟਰ ਨੇ ਸਲਾਹ ਦਿੱਤੀ ਸੀ ਕਿ ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਹੀ ਇੰਸੁਲਿਨ ਦਿੱਤੀ ਜਾਵੇ, ਜਿਸਦੇ ਬਾਅਦ ਸੋਮਵਾਰ ਸ਼ਾਮ ਨੂੰ ਕੇਜਰੀਵਾਲ ਨੂੰ ਇੰਸੁਲਿਨ ਦਿੱਤੀ ਗਈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਤਿਹਾੜ ਜੇਲ੍ਹ ‘ਚ ਕੇਜਰੀਵਾਲ ਨਾ ਦਿੱਤੇ ਜਾਣ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੇ ਸੈਂਕੜੇ ਕਾਰਜਕਰਤਾਵਾਂ ਅਤੇ ਨੇਤਾਵਾਂ ਨੇ ਪ੍ਰਦਰਸ਼ਨ ਕੀਤਾ ਸੀ।ਪਾਰਟੀ ਕਾਰਜਕਰਤਾ ਤਿਹਾੜ ਦੇ ਬਾਹਰ ਇੰਸੁਲਿਨ ਦੀ ਖੁਰਾਕ ਲੈ ਕੇ ਜੇਲ੍ਹ ਪ੍ਰਸ਼ਾਸਨ ਦੇ ਖਿਲਾਫ ਸੰਕੇਤਕ ਪ੍ਰਦਰਸ਼ਨ ਕਰਨ ਦੇ ਲਈ ਇਕੱਠਾ ਹੋਏ ਸੀ।ਆਪ ਨੇਤਾਵਾਂ ਨੇ ਤਿਹਾੜ ਜੇਲ੍ਹ ਅਧਿਕਾਰੀਆਂ ਤੋਂ ਕੇਜਰੀਵਾਲ ਨੂੰ ਇੰਸੁਲਿਨ ਉਪਲਬਧ ਕਰਾਉਣ ਨੂੰ ਕਿਹਾ ਸੀ।
ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਦੇ ਅੰਦਰ ‘ਹੌਲੀ ਮੌਤ’ ਵੱਲ ਧਕੇਲਿਆ ਜਾ ਰਿਹਾ ਹੈ।ਪਾਰਟੀ ਨੇ ਸਵਾਲ ਉਠਾਇਆ ਸੀ ਕਿ ਅਧਿਕਾਰੀ ਉਨਾਂ੍ਹ ਨੂੰ ਇੰਸੁਲਿਨ ਦੇਣ ਤੋਂ ਕਿਉਂ ਮਨ੍ਹਾ ਕਰ ਰਹੇ ਹਨ।ਹਾਲਾਂਕਿ, ਦਿੱਲੀ ਦੇ ਉਪਰਾਜਪਾਲ ਵੀਕੇ ਸਕਸੈਨਾ ਨੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਸੀ।ਉਨਾਂ੍ਹ ਨੇ ਕੇਜਰੀਵਾਲ ਦੇ ਭੋਜਨ ਅਤੇ ਇੰਸੁਲਿਨ ਦੀ ਲੋੜ ‘ਤੇ ਜੇਲ੍ਹ ਅਧਿਕਾਰੀਆਂ ਦੀ ਰਿਪੋਰਟ ਦਾ ਹਵਾਲਾ ਦਿੱਤਾ ਸੀ।
ਏਮਜ਼ ਦੇ ਡਾਕਟਰ ਨਾਲ ਕੇਜਰੀਵਾਲ ਨੇ ਕੀਤਾ ਸੀ ਕੰਸਲਟਸ਼ਨ
ਤਿਹਾੜ ਜੇਲ੍ਹ ਦੇ ਸੂਤਰਾਂ ਨੇ ਦੱਸਿਆ ਸੀ ਕਿ ਏਮਜ਼ ਦੇ ਇਕ ਸੀਨੀਅਰ ਡਾਇਬਟੋਲਾਜਿਸਟ ਨਾਲ ਵੀਡੀਓ ਕਾਨਫ੍ਰਾਂਸਿੰਗ ਜ਼ਰੀਏ ਕੇਜਰੀਵਾਲ ਦੀ ਕੰਸਲਟੇਸ਼ਨ ਕਰਾਈ ਗਈ।40 ਮਿੰਟ ਦੇ ਕੰਸਲਟੇਸ਼ਨ ਦੇ ਬਾਅਦ ਡਾਕਟਰਾਂ ਵਲੋਂ ਕੇਜਰੀਵਾਲ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਕੋਈ ਗੰਭੀਰ ਚਿੰਤਾ ਦੀ ਗੱਲ ਨਹੀਂ ਹੈ ਅਤੇ ਉਨ੍ਹਾਂ ਨੂੰ ਨਿਰਧਾਰਿਤ ਦਵਾਈਆਂ ਜਾਰੀ ਰੱਖਣ ਦੀ ਸਲਾਹ ਦਿੱਤੀ।

Tags: AAP Delhicm arvind kejriwalDiabetesExcise policyinsulin delhilatest newspro punjab tvSugar leveltihar jail
Share256Tweet160Share64

Related Posts

ਭਾਰਤ ਨੂੰ ਮੁਸ਼ਕਿਲ ‘ਚ ਪਾਏਗਾ ਇਰਾਨ-ਇਜ਼ਰਾਇਲ ਦਾ ਤਣਾਅ, ਤੇਲ ਦੀਆਂ ਕੀਮਤਾਂ ‘ਚ ਆਏਗਾ ਵੱਡਾ ਉਛਾਲ!

ਜੂਨ 23, 2025

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025

ਦੋ ਪਹੀਆ ਵਾਹਨਾਂ ਨੂੰ ਲੈਕੇ ਸਰਕਾਰ ਨੇ ਕੀਤਾ ਨਵਾਂ ਐਲਾਨ, ਜਰੂਰੀ ਕੀਤਾ ਇਹ ਨਿਯਮ

ਜੂਨ 20, 2025

Ahemdabad Plane Crash: AIR INDIA ਦੇ CEO ਦਾ ਆਇਆ ਵੱਡਾ ਬਿਆਨ, ਅਹਿਮਦਾਬਾਦ ਜਹਾਜ ਹਾਦਸੇ ਦਾ ਦੱਸਿਆ ਅਸਲ ਕਾਰਨ

ਜੂਨ 20, 2025

ਇੰਸਟਾਗ੍ਰਾਮ ਨੇ ਇੰਝ ਬਚਾਈ ਨੌਜਵਾਨ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੂਨ 20, 2025
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ CUCET -2025 ਰਾਹੀਂ 210 ਕਰੋੜ ਰੁਪਏ ਦੇ ਸਕਾਲਰਸ਼ਿਪ ਪ੍ਰੋਗਰਾਮ ਕੀਤਾ ਸ਼ੁਰੂ

ਜੂਨ 24, 2025

ਇਰਾਨ ਦੇ ਸਿਜ਼ਫਾਇਰ ਲਾਗੂ ਕਰਨ ‘ਤੇ ਰਾਸ਼ਟਰਪਤੀ ਡੋਨਾਲਡ ਟਰੰਪ ਕਿਹਾ…

ਜੂਨ 24, 2025

ਮਾਨਸੂਨ ‘ਚ ਇਸ ਢੰਗ ਨਾਲ ਕਰੋ AC ਦੀ ਵਰਤੋਂ, ਬਿਜਲੀ ਦਾ ਬਿਲ ਆਏਗਾ ਅੱਧਾ

ਜੂਨ 24, 2025

ਈਰਾਨ ਤੇ ਇਜ਼ਰਾਈਲ ਵਿਚਕਾਰ ਹੋਈ ਜੰਗਬੰਦੀ! ਰਾਸ਼ਟਰਪਤੀ ਟਰੰਪ ਦਾ ਦਾਅਵਾ

ਜੂਨ 24, 2025

Weather Update: ਪੰਜਾਬ ‘ਚ ਮਾਨਸੂਨ ਦੀ ਐਂਟਰੀ ਜਾਣੋ ਕਿਹੜੇ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.