ਬੁੱਧਵਾਰ, ਨਵੰਬਰ 4, 2026 10:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਤਿਹਾੜ ਜੇਲ੍ਹ ‘ਚ CM ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ, 320 ਤੱਕ ਪਹੁੰਚਿਆ ਸੀ ਸ਼ੂਗਰ ਲੈਵਲ

by Gurjeet Kaur
ਅਪ੍ਰੈਲ 23, 2024
in ਦੇਸ਼
0

ਸ਼ਰਾਬ ਘੁਟਾਲੇ ਮਾਮਲੇ ‘ਚ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਬੀਮਾਰੀ ਅਤੇ ਇੰਸੁਲਿਨ ਨੂੰ ਲੈ ਕੇ ਵਿਵਾਦ ਘੱਟ ਨਹੀਂ ਹੋ ਰਿਹਾ।ਇੰਸੁਲਿਨ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਬੀਜੇਪੀ ਦੇ ਵਿਚਾਲੇ ਖੂਬ ਬਿਆਨਬਾਜੀ ਹੋ ਰਹੀ ਹੈ।ਇਸ ਵਿਚਾਲੇ ਖਬਰ ਹੈ ਕਿ ਕੇਜਰੀਵਾਲ ਨੂੰ ਤਿਹਾੜ ‘ਚ ਪਹਿਲੀ ਵਾਰ ਇੰਸੁਲਿਨ ਦਿੱਤੀ ਗਈ ਹੈ।

ਸੂਤਰਾਂ ਮੁਤਾਬਕ , ਜੇਲ੍ਹ ‘ਚ ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵੱਧ ਰਿਹਾ ਸੀ।ਉਨ੍ਹਾਂ ਦਾ ਸ਼ੂਗਰ ਲੈਵਲ 320 ਤੱਕ ਪਹੁੰਚ ਗਿਆ ਸੀ।ਇਸਦੇ ਬਾਅਦ ਉਨਾਂ੍ਹ ਨੂੰ ਇੰਸੁਲਿਨ ਦਿੱਤੀ ਗਈ ਹੈ।ਦੱਸਣਯੋਗ ਹੈ ਕਿ ਸ਼ਰਾਬ ਘੁਟਾਲੇ ਮਾਮਲੇ ‘ਚ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਬਾਅਦ ਉਨ੍ਹਾਂ ਨੂੰ ਪਹਿਲੀ ਵਾਰ ਇੰਸੁਲਿਨ ਦਿੱਤੀ ਗਈ ਹੈ।ਤਿਹਾੜ ਜੇਲ੍ਹ ਨੇ ਦੱਸਿਆ ਕਿ ਕੇਜਰੀਵਾਲ ਨੂੰ ਸੋਮਵਾਰ ਸ਼ਾਮ ਨੂੰ ਇੰਸੁਲਿਨ ਦਿੱਤੀ ਗਈ ਸੀ।ਏਮਜ਼ ਦੇ ਡਾਕਟਰ ਨੇ ਸਲਾਹ ਦਿੱਤੀ ਸੀ ਕਿ ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਹੀ ਇੰਸੁਲਿਨ ਦਿੱਤੀ ਜਾਵੇ, ਜਿਸਦੇ ਬਾਅਦ ਸੋਮਵਾਰ ਸ਼ਾਮ ਨੂੰ ਕੇਜਰੀਵਾਲ ਨੂੰ ਇੰਸੁਲਿਨ ਦਿੱਤੀ ਗਈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਤਿਹਾੜ ਜੇਲ੍ਹ ‘ਚ ਕੇਜਰੀਵਾਲ ਨਾ ਦਿੱਤੇ ਜਾਣ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੇ ਸੈਂਕੜੇ ਕਾਰਜਕਰਤਾਵਾਂ ਅਤੇ ਨੇਤਾਵਾਂ ਨੇ ਪ੍ਰਦਰਸ਼ਨ ਕੀਤਾ ਸੀ।ਪਾਰਟੀ ਕਾਰਜਕਰਤਾ ਤਿਹਾੜ ਦੇ ਬਾਹਰ ਇੰਸੁਲਿਨ ਦੀ ਖੁਰਾਕ ਲੈ ਕੇ ਜੇਲ੍ਹ ਪ੍ਰਸ਼ਾਸਨ ਦੇ ਖਿਲਾਫ ਸੰਕੇਤਕ ਪ੍ਰਦਰਸ਼ਨ ਕਰਨ ਦੇ ਲਈ ਇਕੱਠਾ ਹੋਏ ਸੀ।ਆਪ ਨੇਤਾਵਾਂ ਨੇ ਤਿਹਾੜ ਜੇਲ੍ਹ ਅਧਿਕਾਰੀਆਂ ਤੋਂ ਕੇਜਰੀਵਾਲ ਨੂੰ ਇੰਸੁਲਿਨ ਉਪਲਬਧ ਕਰਾਉਣ ਨੂੰ ਕਿਹਾ ਸੀ।
ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਦੇ ਅੰਦਰ ‘ਹੌਲੀ ਮੌਤ’ ਵੱਲ ਧਕੇਲਿਆ ਜਾ ਰਿਹਾ ਹੈ।ਪਾਰਟੀ ਨੇ ਸਵਾਲ ਉਠਾਇਆ ਸੀ ਕਿ ਅਧਿਕਾਰੀ ਉਨਾਂ੍ਹ ਨੂੰ ਇੰਸੁਲਿਨ ਦੇਣ ਤੋਂ ਕਿਉਂ ਮਨ੍ਹਾ ਕਰ ਰਹੇ ਹਨ।ਹਾਲਾਂਕਿ, ਦਿੱਲੀ ਦੇ ਉਪਰਾਜਪਾਲ ਵੀਕੇ ਸਕਸੈਨਾ ਨੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਸੀ।ਉਨਾਂ੍ਹ ਨੇ ਕੇਜਰੀਵਾਲ ਦੇ ਭੋਜਨ ਅਤੇ ਇੰਸੁਲਿਨ ਦੀ ਲੋੜ ‘ਤੇ ਜੇਲ੍ਹ ਅਧਿਕਾਰੀਆਂ ਦੀ ਰਿਪੋਰਟ ਦਾ ਹਵਾਲਾ ਦਿੱਤਾ ਸੀ।
ਏਮਜ਼ ਦੇ ਡਾਕਟਰ ਨਾਲ ਕੇਜਰੀਵਾਲ ਨੇ ਕੀਤਾ ਸੀ ਕੰਸਲਟਸ਼ਨ
ਤਿਹਾੜ ਜੇਲ੍ਹ ਦੇ ਸੂਤਰਾਂ ਨੇ ਦੱਸਿਆ ਸੀ ਕਿ ਏਮਜ਼ ਦੇ ਇਕ ਸੀਨੀਅਰ ਡਾਇਬਟੋਲਾਜਿਸਟ ਨਾਲ ਵੀਡੀਓ ਕਾਨਫ੍ਰਾਂਸਿੰਗ ਜ਼ਰੀਏ ਕੇਜਰੀਵਾਲ ਦੀ ਕੰਸਲਟੇਸ਼ਨ ਕਰਾਈ ਗਈ।40 ਮਿੰਟ ਦੇ ਕੰਸਲਟੇਸ਼ਨ ਦੇ ਬਾਅਦ ਡਾਕਟਰਾਂ ਵਲੋਂ ਕੇਜਰੀਵਾਲ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਕੋਈ ਗੰਭੀਰ ਚਿੰਤਾ ਦੀ ਗੱਲ ਨਹੀਂ ਹੈ ਅਤੇ ਉਨ੍ਹਾਂ ਨੂੰ ਨਿਰਧਾਰਿਤ ਦਵਾਈਆਂ ਜਾਰੀ ਰੱਖਣ ਦੀ ਸਲਾਹ ਦਿੱਤੀ।

Tags: AAP Delhicm arvind kejriwalDiabetesExcise policyinsulin delhilatest newspro punjab tvSugar leveltihar jail
Share258Tweet162Share65

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.