ਸੋਮਵਾਰ, ਜੁਲਾਈ 28, 2025 03:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਮੌਤ ਤੋਂ ਬਾਅਦ ਅਜੇ ਵੀ ਸਿੱਧੂ ਮੂਸੇਵਾਲਾ ਨੂੰ ਨਹੀਂ ਭੁੱਲੇ ਫੈਨਸ, ਹੁਣ ਅਮਰੀਕਨ ਡੀਜੇ ਨੇ ਸਿੰਗਰ ਨੂੰ ਯਾਦ ਕਰ ਦਿੱਤਾ ਟ੍ਰਿਬਿਊਟ

Tribute to Sidhu Moosewala: ਅਮਰੀਕੀ ਡੀਜੇ ਕਸ਼ਮਰ ਨੇ ਸ਼ੋਅ ਦੌਰਾਨ ਸਕਰੀਨ 'ਤੇ ਮੂਸੇਵਾਲਾ ਦੀ ਵੱਡੀ ਫੋਟੋ ਫਲੈਸ਼ ਕੀਤੀ ਤੇ ਉਸ ਦਾ ਗਾਮਾ 295 ਚਲਾਇਆ ਗਿਆ। ਸਿੱਧੂ ਦੇ ਗੀਤ 'ਤੇ ਫੈਨਸ ਨੇ ਖੂਬ ਡਾਂਸ ਕੀਤਾ।

by Bharat Thapa
ਦਸੰਬਰ 21, 2022
in ਪਾਲੀਵੁੱਡ, ਮਨੋਰੰਜਨ
0

American DJ: ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਆਪਣੇ ਫੈਨਸ ‘ਚ ਬਹੁਤ ਮਸ਼ਹੂਰ ਸੀ। ਇਹ ਪੰਜਾਬੀ ਸਿੰਗਰ ਦੇਸ਼ ਹੀ ਨਹੀਂ ਦੁਨੀਆ ਭਰ ‘ਚ ਮਸ਼ਹੂਰ ਸੀ। ਉਨ੍ਹਾਂ ਦੇ ਗੀਤਾਂ ਦੀ ਧੁਨ ਅੱਜ ਵੀ ਦੁਨੀਆ ਭਰ ‘ਚ ਵਸਦੇ ਉਨ੍ਹਾਂ ਦੇ ਕਰੋੜਾਂ ਫੈਨਸ ਦੇ ਦਿਲਾਂ ਵਿੱਚ ਗੁੰਜਦੀ ਹੈ। ਉਸ ਦੀ ਪ੍ਰਸਿੱਧੀ ਦਾ ਆਲਮ ਇਹ ਹੈ ਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੇ ਫੈਨਸ ਉਸ ਨੂੰ ਭੁੱਲੇ ਨਹੀਂ ਤੇ ਸਿੱਧੂ ਲਈ ਉਨ੍ਹਾਂ ਦੇ ਕ੍ਰੇਜ਼ ਵਿਚ ਕੋਈ ਕਮੀ ਨਹੀਂ ਆਈ।

ਸਿੱਧੂ ਮੂਸੇਵਾਲਾ ਦੇ ਫੈਨਸ ਉਨ੍ਹਾਂ ਨੂੰ ਸਮੇਂ-ਸਮੇਂ ‘ਤੇ ਯਾਦ ਕਰਦੇ ਰਹਿੰਦੇ ਹਨ। ਇਸ ਸਿਲਸਿਲੇ ‘ਚ ਉਨ੍ਹਾਂ ਦੇ ਫੈਨ ਤੇ ਅਮਰੀਕਨ ਡੀਜੇ ਕਸ਼ਮਰ ਨੇ ਲਾਈਵ ਸ਼ੋਅ ‘ਚ ਸਿੱਧੂ ਮੂਸੇਵਾਲਾ ਨੂੰ ਆਪਣੇ ਅੰਦਾਜ਼ ‘ਚ ਸ਼ਰਧਾਂਜਲੀ ਦਿੱਤੀ। ਅਮਰੀਕੀ ਡੀਜੇ ਕਸ਼ਮਰ ਨੇ ਸ਼ੋਅ ਦੌਰਾਨ ਸਕਰੀਨ ‘ਤੇ ਮੂਸੇਵਾਲਾ ਦੀ ਵੱਡੀ ਫੋਟੋ ਫਲੈਸ਼ ਕੀਤੀ ਤੇ ਉਸ ਦਾ ਗਾਮਾ 295 ਚਲਾਇਆ ਗਿਆ। ਸਿੱਧੂ ਦੇ ਗੀਤ ‘ਤੇ ਫੈਨਸ ਨੇ ਖੂਬ ਡਾਂਸ ਕੀਤਾ।

 

View this post on Instagram

 

A post shared by Viral Bhayani (@viralbhayani)


ਸ਼ੋਅ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਸਿੱਧੂ ਦੇ ਫੈਨਜ਼ ਇਸ ਨੂੰ ਖੂਬ ਸ਼ੇਅਰ ਕਰ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸੋਸ਼ਲ ਮੀਡੀਆ ਅਕਾਊਂਟ ਨੇ ਲਿਖਿਆ ਕਿ ਰੈਸਟ ਇਨ ਪਾਵਰ ਲੇਜੈਂਡ। ਇਸ ਦੇ ਨਾਲ ਹੀ ਆਪਣੀ ਵੀਡੀਓ ਸ਼ੇਅਰ ਕਰਦੇ ਹੋਏ ਇੱਕ ਹੋਰ ਫੈਨ ਨੇ ਲਿਖਿਆ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਾਦਸ਼ਾਹ। ਇਸ ਦੇ ਨਾਲ ਹੀ ਇੱਕ ਹੋਰ ਫੈਨ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਲਾਈਫਟਾਈਮ ਓਜੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਆਪਣੇ ਫੈਨਸ ਦੀਆਂ ਨਜ਼ਰਾਂ ਵਿੱਚ ਬਹੁਤ ਹੀ ਡੇਅਰਿੰਗ ਸੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਟੋਰਾਂਟੋ ਵਿੱਚ ਇੱਕ ਮਿਊਜ਼ਿਕ ਕੌਨਸਰਟ ਦੌਰਾਨ ਫੇਮਸ ਰੈਪਰ ਡਰੇਕ ਇੱਕ ਟੀ-ਸ਼ਰਟ ਪਹਿਨੇ ਨਜ਼ਰ ਆਏ ਸੀ, ਜਿਸ ‘ਤੇ ਮੂਸੇਵਾਲਾ ਦੀ ਫੋਟੋ ਸੀ। ਉਨ੍ਹਾਂ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਵੀ ਦਿੱਤੀ। ਉਨ੍ਹਾਂ ਨੇ ਆਪਣੀ ਤਸਵੀਰ ਦੇ ਨਾਲ ਟੀ-ਸ਼ਰਟ ‘ਤੇ ਸਿੱਧੂ ਦਾ ਨਾਮ ਵੀ ਲਿਖਿਆ ਹੋਇਆ ਹੈ। ਸੋਸ਼ਲ ਮੀਡੀਆ ‘ਤੇ ਡਰੇਕ ਅਤੇ ਮੂਸੇਵਾਲਾ ਦੇ ਫੈਨਸ ਨੇ ਇਸ ਲਈ ਡਰੇਕ ਦੀ ਕਾਫੀ ਤਾਰੀਫ ਕੀਤੀ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: american djKSHMRlatest newspro punjab tvpunjabi newssidhu moosewalaviral news
Share223Tweet139Share56

Related Posts

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025
Load More

Recent News

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025

Weather Update: ਕਿਵੇਂ ਦਾ ਰਹੇਗਾ ਅੱਜ ਪੰਜਾਬ ਦਾ ਮੌਸਮ, ਮੌਸਮ ਵਿਭਾਗ ਨੇ ਕਿਹੜੇ ਜ਼ਿਲਿਆਂ ਲਈ ਜਾਰੀ ਕੀਤਾ ਮੀਂਹ ਦਾ ਅਲਰਟ

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.