Attack on International Kabbadi Player: ਮੋਗਾ ਦੇ ਬੱਧਨੀ ਕਲਾਂ ‘ਚ ਬੁੱਧਵਾਰ ਦੇਰ ਰਾਤ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ‘ਤੇ ਕੁਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ। ਹਮਲੇ ‘ਚ ਕੁਲਵਿੰਦਰ ਦੀ ਮਾਤਾ ਰਸਪਾਲ ਕੌਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ, ਜਿਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਹਾਲਤ ਨਾਜ਼ੁਕ ਹੋਣ ‘ਤੇ ਉਸ ਨੂੰ ਲੁਧਿਆਣਾ ਡੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h