ਮੰਗਲਵਾਰ, ਜੁਲਾਈ 22, 2025 01:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਤਕਨਾਲੋਜੀ ਗੈਜੇਟਸ

Yellow iPhone 14 ਦਾ ਇੰਤਜ਼ਾਰ ਕਰ ਰਹੇ ਲੋਕਾਂ ਲਈ ਖੁਸ਼ਖਬਰੀ, ਸ਼ੁਰੂ ਹੋਈ ਸੇਲ, ਆਫਰਸ ‘ਚ ਮਿਲ ਰਿਹਾ ਇੰਨਾ ਸਸਤਾ!

Yellow iPhone 14 Sale Starts: iPhone 14 ਤੇ iPhone 14 Plus ਦਾ ਨਵਾਂ ਯੈਲੋ ਕਲਰ ਭਾਰਤ 'ਚ ਖਰੀਦ ਲਈ ਉਪਲਬਧ ਹੋ ਗਿਆ ਹੈ।

by ਮਨਵੀਰ ਰੰਧਾਵਾ
ਮਾਰਚ 14, 2023
in ਗੈਜੇਟਸ, ਤਕਨਾਲੋਜੀ
0

Yellow iPhone 14 Sale in India: iPhone 14 ਤੇ iPhone 14 Plus ਦਾ ਨਵਾਂ ਕਲਰ ਵੇਰੀਐਂਟ ਹਾਲ ਹੀ ਵਿੱਚ ਭਾਰਤ ਵਿੱਚ ਲਾਂਚ ਕੀਤਾ ਗਿਆ। ਇਸ ਦੇ ਨਾਲ ਹੀ, ਹੁਣ ਇਨ੍ਹਾਂ ਦੋਵਾਂ ਮਾਡਲਾਂ ਦਾ ਨਵਾਂ ਯੈਲੋ ਕਲਰ ਖਰੀਦਣ ਲਈ ਉਪਲਬਧ ਹੈ। ਭਾਰਤੀ ਬਾਜ਼ਾਰ ‘ਚ ਪੀਲੇ ਰੰਗ ‘ਚ iPhone 14 ਅਤੇ iPhone 14 Plus ਦੀ ਸੇਲ ਸ਼ੁਰੂ ਹੋ ਗਈ ਹੈ।

ਦੱਸ ਦਈਏ ਕਿ ਪਹਿਲਾਂ ਇਹ ਫੋਨ ਪ੍ਰੀ-ਬੁਕਿੰਗ ਲਈ ਉਪਲਬਧ ਸੀ। ਜਾਣੋ ਆਫਰ ਦੇ ਤਹਿਤ, ਤੁਸੀਂ ਆਈਫੋਨ 14 ਤੇ ਆਈਫੋਨ 14 ਪਲੱਸ ਨੂੰ ਪੀਲੇ ਰੰਗ ਦੇ ਫੋਨ ਨੂੰ ਕਿੰਨੇ ਰੁਪਏ ਤੱਕ ਦੀ ਛੋਟ ‘ਤੇ ਖਰੀਦ ਸਕੋਗੇ।

Yellow iPhone 14 and iPhone 14 Plus Flipkart Sale

APPLE iPhone 14 (Yellow, 128 GB) ਫਲਿੱਪਕਾਰਟ ‘ਤੇ ਸਸਤੇ ‘ਚ ਵੇਚਿਆ ਜਾ ਰਿਹਾ ਹੈ। ਇਸ ਦੀ ਅਸਲੀ ਕੀਮਤ 79,900 ਰੁਪਏ ਹੈ ਪਰ ਇਹ ਫੋਨ 72,999 ਰੁਪਏ ‘ਚ ਵੇਚਿਆ ਜਾ ਰਿਹਾ ਹੈ। ਇਸਦੀ ਕੀਮਤ ‘ਤੇ 8% ਦੀ ਛੂਟ ਉਪਲਬਧ ਹੈ।

APPLE iPhone 14 Plus (ਪੀਲਾ, 128GB) ਵੀ 8% ਦੀ ਛੋਟ ਦੇ ਨਾਲ ਸੂਚੀਬੱਧ ਹੈ। ਇਸ ਦੀ ਕੀਮਤ 89,900 ਰੁਪਏ ਦੀ ਬਜਾਏ 81,999 ਰੁਪਏ ਹੈ। ਦੋਵਾਂ ਫੋਨਾਂ ‘ਤੇ ਬੈਂਕ ਅਤੇ ਐਕਸਚੇਂਜ ਆਫਰ ਵੀ ਉਪਲਬਧ ਹਨ।

iPhone 14 and iPhone 14 Plus Bank & Exchange Offers

ਆਈਫੋਨ 14 ਤੇ ਆਈਫੋਨ 14 ਪਲੱਸ ਬੈਂਕ ਅਤੇ ਐਕਸਚੇਂਜ ਡਿਸਕਾਉਂਟ ਦੇ ਨਾਲ ਵੇਚੇ ਜਾ ਰਹੇ ਹਨ। ਦੋਵੇਂ ਫੋਨ ਫਲਿੱਪਕਾਰਟ ‘ਤੇ ਚੋਣਵੇਂ ਕਾਰਡਾਂ ਨਾਲ ਭੁਗਤਾਨ ਕਰਨ ‘ਤੇ 10 ਫੀਸਦੀ ਤੱਕ ਦੀ ਛੋਟ ਦੇ ਨਾਲ ਉਪਲਬਧ ਹੋਣਗੇ।

ਇਨ੍ਹਾਂ ਦੋਵਾਂ ਮਾਡਲਾਂ ‘ਤੇ 20,000 ਰੁਪਏ ਦਾ ਐਕਸਚੇਂਜ ਡਿਸਕਾਊਂਟ ਦਿੱਤਾ ਜਾ ਰਿਹਾ ਹੈ, ਜਿਸ ਦਾ ਫਾਇਦਾ ਉਦੋਂ ਹੀ ਮਿਲੇਗਾ ਜਦੋਂ ਤੁਸੀਂ ਲੇਟੈਸਟ ਮਾਡਲ ਲਿਸਟ ‘ਚ ਆਉਣ ਵਾਲੇ ਕਿਸੇ ਚੰਗੀ ਕੰਡੀਸ਼ਨ ਵਾਲੇ ਸਮਾਰਟਫੋਨ ਨੂੰ ਐਕਸਚੇਂਜ ਕਰਦੇ ਹੋ, ਜਿਸ ਤੋਂ ਬਾਅਦ ਤੁਹਾਨੂੰ ਕੀਮਤ ‘ਤੇ 20,000 ਰੁਪਏ ਤੱਕ ਦੀ ਛੋਟ ਮਿਲ ਸਕਦੀ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਕੰਪਨੀ ਵਲੋਂ ਨਵਾਂ ਯੈਲੋ ਕਲਰ ਸਿਰਫ ਆਈਫੋਨ 14 ਤੇ ਆਈਫੋਨ 14 ਪਲੱਸ ਲਈ ਪੇਸ਼ ਕੀਤਾ ਗਿਆ ਹੈ। ਕੰਪਨੀ ਨੇ ਮੌਜੂਦਾ ਹਾਈ-ਐਂਡ ਆਈਫੋਨ 14 ਪ੍ਰੋ ਅਤੇ ਆਈਫੋਨ 14 ਪ੍ਰੋ ਮੈਕਸ ਡਿਵਾਈਸਾਂ ਲਈ ਕਿਸੇ ਨਵੇਂ ਰੰਗ ਵਿਕਲਪ ਦਾ ਐਲਾਨ ਨਹੀਂ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Appleapple iphoneApple iPhone 14Apple iPhone 14 YellowGadgets NewsiPhone 14iPhone 14 and iPhone 14 Plus SaleIphone 14 PlusiPhone Colour Variantpro punjab tvpunjabi newstechnology
Share511Tweet320Share128

Related Posts

ED ਨੇ Google Meta ਨੂੰ ਕਿਉਂ ਭੇਜਿਆ ਨੋਟਿਸ, ਕਿਹੜੀਆਂ APPS ਨੂੰ ਪ੍ਰਮੋਟ ਕਰਨ ਤੇ ਜਤਾਇਆ ਇਤਰਾਜ਼

ਜੁਲਾਈ 19, 2025

ਸਮਾਰਟਫ਼ੋਨ ਦੀ ਇਸ ਵੱਡੀ ਕੰਪਨੀ ਨੇ ਲਾਂਚ ਕੀਤਾ ਬਜਟ AI ਸਮਾਰਟਫ਼ੋਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 17, 2025

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025

INTERNET SPEED ਮਾਮਲੇ ‘ਚ ਇਸ ਦੇਸ਼ ਨੇ ਅਮਰੀਕਾ ਨੂੰ ਵੀ ਛੱਡਿਆ ਪਿੱਛੇ

ਜੁਲਾਈ 12, 2025

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਮਾਨਸੂਨ ‘ਚ ਇਸ ਢੰਗ ਨਾਲ ਕਰੋ AC ਦੀ ਵਰਤੋਂ, ਬਿਜਲੀ ਦਾ ਬਿਲ ਆਏਗਾ ਅੱਧਾ

ਜੂਨ 24, 2025
Load More

Recent News

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025

UPI ਦੇ ਬਦਲੇ ਇਹ ਖ਼ਾਸ ਨਿਯਮ, UPI ਦੀ ਵਰਤੋਂ ਤੋਂ ਪਹਿਲਾਂ ਜਰੂਰ ਪੜੋ ਇਹ ਖ਼ਬਰ

ਜੁਲਾਈ 22, 2025

Weather Update: ਪੰਜਾਬ ਦੇ ਇਨ੍ਹਾਂ 6 ਜ਼ਿਲ੍ਹਿਆਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 22, 2025

ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਕੀ ਰਿਹਾ ਕਾਰਨ?

ਜੁਲਾਈ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.