ਸੋਮਵਾਰ, ਨਵੰਬਰ 23, 2026 09:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IPL 2023: Sachin Tendulkar ਲਈ ਇੰਤਜ਼ਾਰ ਦੀ ਘੜੀ ਖ਼ਤਮ, Arjun Tendulkar ਦਾ IPL ਡੈਬਿਊ

Sachin Tendulkar's son Arjun Tendulkar: ਸਚਿਨ ਤੇਂਦੁਲਕਰ ਦਾ ਬੇਟਾ ਅਰਜੁਨ ਤੇਂਦੁਲਕਰ ਆਪਣਾ ਪਹਿਲਾ IPL ਮੈਚ ਕੋਲਕਾਤਾ ਦੇ ਖਿਲਾਫ ਖੇਡਣ ਜਾ ਰਿਹਾ ਹੈ। ਉਸ ਨੂੰ ਜੇਸਨ ਬੇਹਰੇਨਡੋਰਫ ਦੀ ਥਾਂ ਟੀਮ 'ਚ ਲਿਆ ਗਿਆ ਹੈ।

by ਮਨਵੀਰ ਰੰਧਾਵਾ
ਅਪ੍ਰੈਲ 16, 2023
in ਕ੍ਰਿਕਟ, ਖੇਡ, ਵੀਡੀਓ
0

Arjun Tendulkar IPL Debut: ਆਖਿਰਕਾਰ ਅਰਜੁਨ ਤੇਂਦੁਲਕਰ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। 16ਵੇਂ ਸੀਜ਼ਨ ਵਿੱਚ ਉਨ੍ਹਾਂ ਨੂੰ ਆਪਣਾ ਪਹਿਲਾ ਆਈਪੀਐਲ ਮੈਚ ਖੇਡਣ ਦਾ ਮੌਕਾ ਮਿਲਿਆ। ਆਪਣੀ ਵਾਰੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਅਰਜੁਨ ਨੂੰ ਕੋਲਕਾਤਾ ਨਾਈਟ ਰਾਈਡਰਜ਼ ਦੇ ਖਿਲਾਫ ਐਤਵਾਰ ਦੇ ਪਹਿਲੇ ਮੈਚ ਵਿੱਚ ਡੈਬਿਊ ਕਰਨ ਦਾ ਮੌਕਾ ਮਿਲਿਆ।

ਮੈਚ ਤੋਂ ਪਹਿਲਾਂ ਅਰਜੁਨ ਨੂੰ ਆਪਣੇ ਪਿਤਾ ਤੇ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨਾਲ ਅਭਿਆਸ ਸੈਸ਼ਨ ਦੌਰਾਨ ਪਸੀਨਾ ਵਹਾਉਂਦੇ ਦੇਖਿਆ ਗਿਆ। ਸਾਰਾ ਤੇਂਦੁਲਕਰ ਜਦੋਂ ਟਾਸ ਤੋਂ ਪਹਿਲਾਂ ਸਟੇਡੀਅਮ ‘ਚ ਨਜ਼ਰ ਆਈ ਤਾਂ ਅਰਜੁਨ ਦੇ ਡੈਬਿਊ ਦੀਆਂ ਉਮੀਦਾਂ ਹੋਰ ਮਜ਼ਬੂਤ ​​ਹੋ ਗਈਆਂ।

Cutest Ever ❤️🙈😍🫶 #SaraTendulkar pic.twitter.com/6doC78DndR

— RAJAT (@R54038700Singh) April 16, 2023

ਪਹਿਲੇ ਓਵਰ ਦੀ ਜ਼ਿੰਮੇਵਾਰੀ

ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਜੁਨ ਨੂੰ ਆਪਣੇ ਪਹਿਲੇ ਹੀ ਮੈਚ ਵਿੱਚ ਪਹਿਲੇ ਓਵਰ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਉਸ ਨੇ ਚੌਥੀ ਗੇਂਦ ‘ਤੇ ਹੀ ਜ਼ੋਰਦਾਰ ਅਪੀਲ ਕੀਤੀ, ਪਰ ਵਿਕਟ ਨਹੀਂ ਮਿਲੀ। ਅਰਜੁਨ ਗੇਂਦ ਨੂੰ ਸਵਿੰਗ ਕਰ ਰਿਹਾ ਸੀ ਪਰ ਉਸ ਕੋਲ ਰਫ਼ਤਾਰ ਨਹੀਂ ਸੀ। ਭਾਵੇਂ ਇਹ ਮੈਚ ਰੋਹਿਤ ਸ਼ਰਮਾ ਨਹੀਂ ਖੇਡ ਰਹੇ ਪਰ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਰੋਹਿਤ ਨੇ ਹੀ ਉਸ ਨੂੰ ਅੜਿੱਕੇ ‘ਚ ਡੈਬਿਊ ਕੈਪ ਸੌਂਪੀ ਤੇ ਉਸ ਦਾ ਹੌਸਲਾ ਵਧਾਇਆ। ਰੋਹਿਤ ਸੂਰਿਆਕੁਮਾਰ ਯਾਦਵ ਮੈਚ ਦੀ ਕਪਤਾਨੀ ਕਰ ਰਹੇ ਹਨ।

Arjun receiving his debut 🧢 from Skipper Ro – ro lo, sab! 🥹💙#OneFamily #MumbaiIndians #MumbaiMeriJaan #ESADay #MIvKKRpic.twitter.com/D4xmze04N1

— Mumbai Indians (@mipaltan) April 16, 2023

ਮੈਚ ਵਿੱਚ ਵੱਡੀਆਂ ਗੱਲਾਂ

ਅੱਜ ਮੁੰਬਈ ਇੰਡੀਅਨਜ਼ ਦੀ ਕਪਤਾਨੀ ਸੂਰਿਆਕੁਮਾਰ ਯਾਦਵ ਕਰ ਰਹੇ ਹਨ।

ਰੋਹਿਤ ਸ਼ਰਮਾ ਮੈਚ ‘ਚ ਪ੍ਰਭਾਵੀ ਖਿਡਾਰੀ ਦੇ ਰੂਪ ‘ਚ ਖੇਡ ਸਕਦੇ ਹਨ।

ਟਾਸ ਦੌਰਾਨ ਭਾਰਤੀ ਮਹਿਲਾ ਟੀਮ ਤੇ ਐਮਆਈ ਦੀ ਕਪਤਾਨ ਮੌਜੂਦ ਸੀ।

ਸਾਰਾ ਵੀ ਆਪਣੇ ਭਰਾ ਅਰਜੁਨ ਦਾ ਪਹਿਲਾ ਮੈਚ ਦੇਖਣ ਖਾਸ ਤੌਰ ‘ਤੇ ਪਹੁੰਚੀ।

ਵੇਖੋ ਅਰਜੁਨ ਦਾ ਰਣਜੀ ਰਿਕਾਰਡ

ਅਰਜੁਨ ਨੂੰ ਮਿਲਿਆ ਸਬਰ ਦਾ ਫਲ

ਪਿਛਲੇ ਦੋ ਸੀਜ਼ਨਾਂ ਤੋਂ ਬੈਂਚ ‘ਤੇ ਬੈਠ ਕੇ ਆਪਣੇ ਸਬਰ ਨੂੰ ਪਰਖਣ ਵਾਲੇ ਅਰਜੁਨ ਲਈ ਇਹ ਜੀਵਨ ਭਰ ਦਾ ਪਲ ਹੈ। ਇਹ ਤੈਅ ਹੈ ਕਿ ਜੇਕਰ ਅਰਜੁਨ ਤੇਂਦੁਲਕਰ ਕਿਸੇ ਹੋਰ ਆਈਪੀਐੱਲ ਟੀਮ ‘ਚ ਹੁੰਦੇ ਤਾਂ ਹੁਣ ਤੱਕ ਉਹ ਆਪਣਾ ਡੈਬਿਊ ਕਰ ਚੁੱਕੇ ਹੁੰਦੇ। ਲੰਬਾ ਕੱਦ, ਖੱਬੇ ਹੱਥ ਦਾ ਤੇਜ਼ ਗੇਂਦਬਾਜ਼ ਅਤੇ ਫਿਨਿਸ਼ਰ ਦੇ ਤੌਰ ‘ਤੇ ਉਹ ਵੱਖਰਾ ਪ੍ਰਭਾਵ ਪਾਉਂਦਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Arjun debut matchArjun Tendulkar IPL DebutArjun Tendulkar.cricket newsIPL newsKolkata Knight RidersMumbai indianspro punjab tvpunjabi newsrohit sharmaSachin TendulkarSara Tendulkarsports news
Share246Tweet154Share61

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.