ਵੀਰਵਾਰ, ਮਈ 28, 2026 04:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IPL 2023 Playoffs ‘ਚ ਗੁਜਰਾਤ ਟਾਈਟਨਸ ਦੀ ਥਾਂ ਲਗਪਗ ਪੱਕੀ, ਜਾਣੋ ਸਾਰੀਆਂ ਟੀਮਾਂ ਦੇ ਸਮੀਕਰਨ ਕੀ ਕਹਿੰਦੇ

Indian Premier League 'ਚ ਬੁੱਧਵਾਰ ਨੂੰ ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਕੈਪੀਟਲਸ ਨੂੰ 27 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਚੇਨਈ ਹੁਣ 15 ਅੰਕਾਂ ਨਾਲ ਪਲੇਆਫ ਕੁਆਲੀਫਾਈ ਕਰਨ ਤੋਂ ਸਿਰਫ਼ ਇੱਕ ਜਿੱਤ ਦੂਰ ਹੈ।

by ਮਨਵੀਰ ਰੰਧਾਵਾ
ਮਈ 11, 2023
in ਕ੍ਰਿਕਟ, ਖੇਡ
0

IPL 2023 Playoffs: ਹੁਣ IPL ‘ਚ ਪਲੇਆਫ ਦੀ ਲੜਾਈ ਸ਼ੁਰੂ ਹੋ ਗਈ ਹੈ। ਸਿਰਫ਼ 15 ਲੀਗ ਮੈਚ ਬਾਕੀ ਹਨ। ਇਸ ਤੋਂ ਬਾਅਦ ਪਲੇਆਫ ਮੈਚ ਖੇਡੇ ਜਾਣਗੇ। ਗੁਜਰਾਤ ਟਾਈਟਨਸ ਅੰਕ ਸੂਚੀ ਵਿੱਚ ਸਿਖਰ ‘ਤੇ ਹੈ। ਗੁਜਰਾਤ ਦੇ 11 ਮੈਚਾਂ ਵਿੱਚ 16 ਅੰਕ ਹਨ। ਅਜਿਹੇ ‘ਚ ਪਲੇਆਫ ‘ਚ ਗੁਜਰਾਤ ਟਾਈਟਨਸ ਦੀ ਥਾਂ ਪੱਕੀ ਮੰਨੀ ਜਾ ਰਹੀ ਹੈ।

ਇੰਡੀਅਨ ਪ੍ਰੀਮੀਅਰ ਲੀਗ ‘ਚ ਬੁੱਧਵਾਰ ਨੂੰ ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਕੈਪੀਟਲਸ ਨੂੰ 27 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਚੇਨਈ ਹੁਣ 15 ਅੰਕਾਂ ਨਾਲ ਪਲੇਆਫ ਕੁਆਲੀਫਾਈ ਕਰਨ ਤੋਂ ਸਿਰਫ਼ ਇੱਕ ਜਿੱਤ ਦੂਰ ਹੈ।

ਮੁੰਬਈ ਇੰਡੀਅਨਜ਼ ਨੇ ਫੜੀ ਰਫ਼ਤਾਰ

ਮੁੰਬਈ ਇੰਡੀਅਨਜ਼ ਨੇ ਆਪਣੇ ਪਿਛਲੇ ਦੋਵੇਂ ਮੈਚ ਜਿੱਤੇ ਹਨ। ਰਾਇਲ ਚੈਲੰਜਰਜ਼ ਬੈਂਗਲੁਰੂ ਖਿਲਾਫ ਆਪਣਾ ਪਿਛਲਾ ਮੈਚ ਜਿੱਤਣ ਤੋਂ ਬਾਅਦ ਉਹ ਅੰਕ ਸੂਚੀ ‘ਚ ਸਿੱਧੇ ਤੀਜੇ ਸਥਾਨ ‘ਤੇ ਪਹੁੰਚ ਗਈ ਹੈ। ਮੁੰਬਈ ਦੇ ਹੁਣ 11 ਅੰਕ ਹਨ ਤੇ ਉਸ ਕੋਲ 3 ਹੋਰ ਮੈਚ ਖੇਡਣੇ ਹਨ, ਇਸ ਲਈ ਉਸ ਦੇ ਪਲੇਆਫ ‘ਚ ਪਹੁੰਚਣ ਦੀ ਸੰਭਾਵਨਾ ਹੁਣ 61 ਫੀਸਦੀ ‘ਤੇ ਪਹੁੰਚ ਗਈ ਹੈ।

ਰੇਸ ਵਿੱਚ ਆਰਸੀਬੀ ਅਤੇ ਕੇਕੇਆਰ

ਲਖਨਊ ਸੁਪਰ ਜਾਇੰਟਸ ਟੇਬਲ ‘ਚ ਚੌਥੇ ਸਥਾਨ ‘ਤੇ ਹੈ। ਲਖਨਊ ਦੇ 11 ਅੰਕ ਹਨ। ਇਸ ਤੋਂ ਇਲਾਵਾ ਰਾਜਸਥਾਨ ਰਾਇਲਜ਼, ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵੀ ਜ਼ੋਰਦਾਰ ਦੌੜ ਵਿੱਚ ਹਨ। ਰਾਜਸਥਾਨ ਦੇ 11 ਮੈਚਾਂ ਵਿੱਚ 10 ਅੰਕ ਹਨ। ਰਾਜਸਥਾਨ ਕੋਲ ਇਸ ਸਮੇਂ 25 ਫੀਸਦੀ, ਕੇਕੇਆਰ ਕੋਲ 23 ਫੀਸਦੀ ਅਤੇ ਆਰਸੀਬੀ ਕੋਲ 22 ਫੀਸਦੀ ਮੌਕੇ ਹਨ। ਪੰਜਾਬ ਕਿੰਗਜ਼ ਕੋਲ ਫਿਲਹਾਲ 14 ਫੀਸਦੀ ਮੌਕੇ ਹਨ, ਪਰ ਉਨ੍ਹਾਂ ਨੂੰ ਆਪਣੇ ਮੈਚ ਜਿੱਤਣ ਦੇ ਨਾਲ-ਨਾਲ ਦੂਜੇ ਮੈਚਾਂ ਦੇ ਨਤੀਜਿਆਂ ‘ਤੇ ਵੀ ਨਿਰਭਰ ਕਰਨਾ ਹੋਵੇਗਾ।

DC ਅਤੇ SRH ਲਗਪਗ ਬਾਹਰ

ਹੈਦਰਾਬਾਦ ਅਤੇ ਦਿੱਲੀ ਦੀਆਂ ਟੀਮਾਂ ਪਲੇਆਫ ਦੀ ਦੌੜ ਤੋਂ ਲਗਭਗ ਬਾਹਰ ਹੋ ਗਈਆਂ ਹਨ। ਹੈਦਰਾਬਾਦ ਦੇ 10 ਮੈਚਾਂ ਵਿੱਚ 8 ਅੰਕ ਹਨ। ਜਦਕਿ ਦਿੱਲੀ ਟੇਬਲ ‘ਚ ਸਭ ਤੋਂ ਹੇਠਲੇ ਸਥਾਨ ‘ਤੇ ਹੈ। ਦਿੱਲੀ ਦੇ 11 ਮੈਚਾਂ ਵਿੱਚ ਸਿਰਫ਼ 8 ਅੰਕ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chennai Super Kingscricket newsDelhi CapitalsGujarat TitansIndian Premier LeagueIPL 2023IPL 2023 PlayoffsIPL matchesIPL newsMumbai indianspro punjab tvsports news
Share213Tweet133Share53

Related Posts

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026
Load More

Recent News

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਤੇਜ਼ ਹਵਾ, ਭਾਰੀ ਮੀਂਹ ਤੇ ਗਰਜ, 15 ਤੋਂ ਵੱਧ ਰਾਜਾਂ ‘ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਮਈ 27, 2026

ਹਿਮਾਚਲ ਦੇ ਕਸੌਲੀ ‘ਚ ਲੱਗੀ ਜੰਗਲ ਅੱਗ, ਪਹੁੰਚੀ ਸੀਆਰਆਈ ਅਤੇ ਕਸੌਲੀ ਕਲੱਬ ਤੱਕ, ਫੌਜ ਨੇ ਹੈਲੀਕਾਪਟਰਾਂ ਨਾਲ ਚਾਰਜ ਸੰਭਾਲਿਆ

ਮਈ 27, 2026

ਏਅਰ ਇੰਡੀਆ ਨੇ ਲਿਆ ਵੱਡਾ ਫੈਸਲਾ: ਘਰੇਲੂ ਉਡਾਣਾਂ ਵਿੱਚ 22% ਤੱਕ ਦੀ ਕਟੌਤੀ

ਮਈ 27, 2026

‘ਘੁਸਪੈਠ ਇੱਕ ਵੱਡੀ ਚੁਣੌਤੀ’: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੈਰ-ਕੁਦਰਤੀ ਜਨਸੰਖਿਆ ਤਬਦੀਲੀਆਂ ਦੀ ਜਾਂਚ ਲਈ ਪੈਨਲ ਬਣਾਉਣ ਦਾ ਕੀਤਾ ਐਲਾਨ

ਮਈ 27, 2026

ਮਹੀਨਿਆਂ ਬਾਅਦ ਈਰਾਨੀ ਜੇਲ੍ਹ ਤੋਂ ਰਿਹਾਅ ਹੋਏ 10 ਭਾਰਤੀ ਮਲਾਹ

ਮਈ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.