ਸ਼ੁੱਕਰਵਾਰ, ਅਗਸਤ 8, 2025 09:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IPL 2023 Points Table: ਗੁਜਰਾਤ ਦੀ ਜਿੱਤ ਨਾਲ ਕੋਲਕਾਤਾ ਨਾਈਟ ਰਾਈਡਰਜ਼ ਨੂੰ ਨੁਕਸਾਨ, ਜਾਣੋ ਪੁਆਇੰਟ ਟੇਬਲ ‘ਤੇ ਟੀਮਾਂ ਦਾ ਹਾਲ

IPL 2023 Points Table: IPL 2023 'ਚ ਪੰਜਾਬ ਕਿੰਗਜ਼ ਤੇ ਗੁਜਰਾਤ ਟਾਈਟਨਸ ਵਿਚਾਲੇ ਖੇਡੇ ਗਏ ਮੈਚ ਤੋਂ ਬਾਅਦ ਪੁਆਇੰਟ ਟੇਬਲ 'ਚ ਵੱਡਾ ਬਦਲਾਅ ਆਇਆ ਹੈ।

by ਮਨਵੀਰ ਰੰਧਾਵਾ
ਅਪ੍ਰੈਲ 14, 2023
in ਕ੍ਰਿਕਟ, ਖੇਡ
0

IPL 2023 Points Table: ਇੰਡੀਅਨ ਪ੍ਰੀਮੀਅਰ ਲੀਗ 2023 ਵਿੱਚ, ਹਰ ਰੋਜ਼ ਕਈ ਰੋਮਾਂਚਕ ਮੈਚ ਖੇਡੇ ਜਾ ਰਹੇ ਹਨ। ਇਨ੍ਹਾਂ ਦੇ ਨਤੀਜਿਆਂ ਕਾਰਨ ਅੰਕ ਸੂਚੀ ‘ਚ ਵੀ ਲਗਾਤਾਰ ਬਦਲਾਅ ਜਾਰੀ ਹਨ। ਇਸ ਸਿਲਸਿਲੇ ‘ਚ ਵੀਰਵਾਰ ਨੂੰ ਪੰਜਾਬ ਕਿੰਗਜ਼ ਤੇ ਗੁਜਰਾਤ ਟਾਈਟਨਸ ਵਿਚਾਲੇ ਮੈਚ ਖੇਡਿਆ ਗਿਆ। ਇਹ ਮੈਚ ਜਿੱਤਣ ਦੇ ਨਾਲ ਹੀ ਗੁਜਰਾਤ ਦੇ 2 ਅੰਕ ਹੋ ਗਏ।

ਗੁਜਰਾਤ ਟਾਈਟਨਜ਼ ਇਸ ਮੈਚ ਤੋਂ ਬਾਅਦ 6 ਅੰਕਾਂ ਨਾਲ ਤੀਜੇ ਸਥਾਨ ‘ਤੇ ਹੈ। ਇਸ ਦੇ ਨਾਲ ਹੀ ਉਸ ਤੋਂ ਅੱਗੇ ਰਾਜਸਥਾਨ ਰਾਇਲਜ਼ ਤੇ ਲਖਨਊ ਸੁਪਰ ਜਾਇੰਟਸ ਵਰਗੀਆਂ ਟੀਮਾਂ ਹਨ। ਗੁਜਰਾਤ ਦੀ ਜਿੱਤ ਨੇ ਫਿਲਹਾਲ ਕੋਲਕਾਤਾ ਨਾਈਟ ਰਾਈਡਰਜ਼ ਨੂੰ ਨੁਕਸਾਨ ਪਹੁੰਚਾਇਆ ਹੈ, ਜੋ ਤੀਜੇ ਤੋਂ ਚੌਥੇ ਸਥਾਨ ‘ਤੇ ਖਿਸਕ ਗਈ ਹੈ। ਦੂਜੇ ਪਾਸੇ ਪੰਜਾਬ ਕਿੰਗਜ਼ ਇਸ ਹਾਰ ਦੇ ਬਾਵਜੂਦ 6ਵੇਂ ਸਥਾਨ ‘ਤੇ ਬਰਕਰਾਰ ਹੈ।

ਰਾਜਸਥਾਨ ਰਾਇਲਜ਼ ਸਿਖਰ ‘ਤੇ

ਗੁਜਰਾਤ ਟਾਈਟਨਜ਼ ਸੀਜ਼ਨ ਦੀ ਆਪਣੀ ਤੀਜੀ ਜਿੱਤ ਨਾਲ ਤੀਜੇ ਸਥਾਨ ‘ਤੇ ਪਹੁੰਚ ਗਈ ਹੈ। ਹੁਣ ਗੁਜਰਾਤ ਤੋਂ ਇਲਾਵਾ ਲਖਨਊ ਸੁਪਰ ਜਾਇੰਟਸ ਅਤੇ ਰਾਜਸਥਾਨ ਰਾਇਲਜ਼ ਦੇ ਵੀ 6-6 ਅੰਕ ਹਨ ਪਰ ਬਿਹਤਰ ਨੈੱਟ ਰਨ ਰੇਟ ਕਾਰਨ ਇਹ ਦੋਵੇਂ ਟੀਮਾਂ ਉਨ੍ਹਾਂ ਤੋਂ ਅੱਗੇ ਹਨ। ਗੁਜਰਾਤ ਟਾਈਟਨਸ ਦੀ ਇਸ ਜਿੱਤ ਤੋਂ ਬਾਅਦ +0.341 ਦੀ ਨੈੱਟ ਰਨ ਰੇਟ ਹੈ, ਜਦੋਂ ਕਿ ਲਖਨਊ ਸੁਪਰ ਜਾਇੰਟਸ ਤੇ ਰਾਜਸਥਾਨ ਰਾਇਲਜ਼ ਦੀ ਕ੍ਰਮਵਾਰ +1.048 ਅਤੇ +1.588 ਹੈ। ਜਿਸ ਕਾਰਨ ਰਾਜਸਥਾਨ ਸਿਖਰ ‘ਤੇ ਮੌਜੂਦ ਹੈ। ਰਾਜਸਥਾਨ ਨੇ ਹੁਣ ਤੱਕ 4 ਚੋਂ 3 ਮੈਚ ਜਿੱਤੇ ਹਨ।

ਮੈਚ ਸਕੋਰ

ਮੈਚ ਵਿੱਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਕਿੰਗਜ਼ ਨੇ ਨਿਰਧਾਰਤ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 153 ਦੌੜਾਂ ਬਣਾਈਆਂ।ਟੀਮ ਲਈ ਮੈਥਿਊ ਸ਼ਾਰਟ (36) ਸਭ ਤੋਂ ਵੱਧ ਦੌੜਾਂ ਬਣਾਉਣ ਵਿੱਚ ਕਾਮਯਾਬ ਰਹੇ। ਗੁਜਰਾਤ ਟਾਈਟਨਜ਼ ਦੀ ਟੀਮ 154 ਦੌੜਾਂ ਦਾ ਟੀਚਾ ਲੈ ਕੇ ਆਈ। ਟੀਮ ਨੇ 3 ਵਿਕਟਾਂ ਗੁਆ ਕੇ ਆਸਾਨ ਜਿੱਤ ਹਾਸਲ ਕੀਤੀ। ਟੀਮ ਵੱਲੋਂ ਸ਼ੁਭਮਨ ਗਿੱਲ ਨੇ ਸਭ ਤੋਂ ਵੱਧ 67 ਦੌੜਾਂ ਬਣਾਈਆਂ। ਪੰਜਾਬ ਕਿੰਗਜ਼ ਵੱਲੋਂ ਅਰਸ਼ਦੀਪ, ਰਬਾਡਾ, ਸੈਨ ਕੁਰਾਨ ਤੇ ਹਰਪ੍ਰੀਤ ਨੇ 1-1 ਵਿਕਟਾਂ ਲਈਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsGujarat TitansIndian Premier LeagueIPL 2023IPL 2023 Points TableIPL TeamsKolkata Knight RidersLucknow Super Giantspro punjab tvPunjab Kingspunjabi newsRajasthan Royalssports news
Share218Tweet137Share55

Related Posts

ਭਾਰਤ ਪਾਕਿਸਤਾਨ ‘ਚ ਨਹੀਂ ਹੋਵੇਗਾ WCL ਸੈਮੀਫਾਈਨਲ, ਕੱਲ੍ਹ ਹੋਣਾ ਸੀ ਮੈਚ

ਜੁਲਾਈ 30, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

IND vs ENG Test Series: ਜਸਪ੍ਰੀਤ ਬੁਮਰਾਹ ਨੇ ਰਚਿਆ ਨਵਾਂ ਇਤਿਹਾਸ, ਦੁਨੀਆ ਦੇ ਕ੍ਰਿਕਟ ਜਗਤ ‘ਚ ਮਚਾਈ ਹਲਚਲ

ਜੁਲਾਈ 15, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.