ਸ਼ੁੱਕਰਵਾਰ, ਜੂਨ 27, 2025 10:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IPL 2023, SRH vs RR: ਐਤਵਾਰ ਨੂੰ ਸਨਰਾਈਜ਼ਰਜ਼ ਹੈਦਰਾਬਾਦ ਤੇ ਰਾਜਸਥਾਨ ਰਾਇਲਸ ਵਿਚਕਾਰ ਮੈਚ, ਇਸ ਤਰ੍ਹਾਂ ਫਰੀ ‘ਚ ਵੇਖੋ ਲਾਈਵ ਮੈਚ

IPL 2023, SRH vs RR: ਇੰਡੀਅਨ ਪ੍ਰੀਮੀਅਰ ਲੀਗ 2023 ਦਾ ਚੌਥਾ ਮੈਚ 02 ਅਪ੍ਰੈਲ ਨੂੰ ਸਨਰਾਈਜ਼ਰਸ ਹੈਦਰਾਬਾਦ ਅਤੇ ਰਾਜਸਥਾਨ ਰਾਇਲਸ ਵਿਚਕਾਰ ਖੇਡਿਆ ਜਾਵੇਗਾ।

by ਮਨਵੀਰ ਰੰਧਾਵਾ
ਅਪ੍ਰੈਲ 2, 2023
in ਕ੍ਰਿਕਟ, ਖੇਡ
0

IPL 2023 Sunrisers Hyderabad vs Rajasthan Royals: ਇੰਡੀਅਨ ਪ੍ਰੀਮੀਅਰ ਲੀਗ 2023 ਦਾ ਚੌਥਾ ਮੈਚ 02 ਅਪ੍ਰੈਲ ਨੂੰ ਸਨਰਾਈਜ਼ਰਸ ਹੈਦਰਾਬਾਦ ਤੇ ਰਾਜਸਥਾਨ ਰਾਇਲਸ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ।

ਦੱਸ ਦਈਏ ਕਿ ਏਡਨ ਮਾਰਕਰਮ ਦੀ ਗੈਰ-ਮੌਜੂਦਗੀ ਵਿੱਚ ਹੈਦਰਾਬਾਦ ਦੀ ਕਮਾਨ ਭੁਵਨੇਸ਼ਵਰ ਕੁਮਾਰ ਦੇ ਹੱਥਾਂ ਵਿੱਚ ਹੋਵੇਗੀ, ਜਦਕਿ ਦੂਜੇ ਪਾਸੇ ਸੰਜੂ ਸੈਮਸਨ ਰਾਜਸਥਾਨ ਰਾਇਲਜ਼ ਟੀਮ ਦੀ ਅਗਵਾਈ ਕਰਨਗੇ। ਏਡਨ ਮਾਰਕਰਮ ਨੀਦਰਲੈਂਡ ਦੇ ਖਿਲਾਫ ਆਖਰੀ ਵਨਡੇ ਕਾਰਨ IPL ਦਾ ਪਹਿਲਾ ਮੈਚ ਨਹੀਂ ਖੇਡ ਸਕਣਗੇ।

ਹੈਦਰਾਬਾਦ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ

ਦੱਸ ਦੇਈਏ ਕਿ IPL 2022 ਵਿੱਚ ਹੈਦਰਾਬਾਦ ਦੀ ਟੀਮ ਅੰਕ ਸੂਚੀ ਵਿੱਚ ਅੱਠਵੇਂ ਸਥਾਨ ‘ਤੇ ਰਹੀ ਸੀ ਤੇ ਪਲੇਆਫ ਲਈ ਕੁਆਲੀਫਾਈ ਨਹੀਂ ਕਰ ਸਕੀ ਸੀ। ਇਸ ਦੇ ਨਾਲ ਹੀ ਰਾਜਸਥਾਨ ਰਾਇਲਜ਼ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਫਾਈਨਲ ‘ਚ ਜਗ੍ਹਾ ਬਣਾਈ।

SRH vs RR: ਮੈਚ ਕਦੋਂ ਸ਼ੁਰੂ ਹੋਵੇਗਾ?

ਸਨਰਾਈਜ਼ਰਸ ਹੈਦਰਾਬਾਦ ਤੇ ਰਾਜਸਥਾਨ ਰਾਇਲਸ ਵਿਚਾਲੇ ਖੇਡਿਆ ਜਾਣ ਵਾਲਾ ਮੈਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ ਤੇ ਟਾਸ ਬਾਅਦ ਦੁਪਹਿਰ 3 ਵਜੇ ਹੋਵੇਗਾ।

SRH vs RR Live Streaming: ਟੀਵੀ ‘ਤੇ ਕਿਸ ਚੈਨਲ ‘ਤੇ ਲਾਈਵ ਦੇਖ ਸਕਦੇ ਮੈਚ?

ਸਨਰਾਈਜ਼ਰਸ ਹੈਦਰਾਬਾਦ ਅਤੇ ਰਾਜਸਥਾਨ ਰਾਇਲਸ ਵਿਚਾਲੇ ਖੇਡਿਆ ਗਿਆ ਇਹ ਮੈਚ ਤੁਸੀਂ ਸਟਾਰ ਸਪੋਰਟਸ ‘ਤੇ ਟੀਵੀ ‘ਤੇ ਦੇਖ ਸਕਦੇ ਹੋ। ਇਸ ਵਿੱਚ ਵੱਖ-ਵੱਖ ਭਾਸ਼ਾਵਾਂ ਵੀ ਮੌਜੂਦ ਹਨ।

SRH vs RR LIVE ਮੋਬਾਈਲ ‘ਤੇ ਲਾਈਵ ਦੇਖਣਾ ਲਈ?

ਤੁਸੀਂ ਸਨਰਾਈਜ਼ਰਸ ਹੈਦਰਾਬਾਦ ਅਤੇ ਰਾਜਸਥਾਨ ਰਾਇਲਸ ਵਿਚਾਲੇ ਖੇਡੇ ਗਏ ਇਸ ਮੈਚ ਨੂੰ ਜੀਓ ਸਿਨੇਮਾ ‘ਤੇ ਮੋਬਾਈਲ ‘ਤੇ ਮੁਫ਼ਤ ‘ਚ ਦੇਖ ਸਕਦੇ ਹੋ।

SRH vs RR Head to Head: ਹੈਦਰਾਬਾਦ ਤੇ ਰਾਜਸਥਾਨ ਵਿੱਚ ਕੌਣ ਕਿਸ ‘ਤੇ ਭਾਰੀ?

ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਖੇਡੇ ਗਏ ਆਈਪੀਐਲ ਮੈਚਾਂ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਦੋਵਾਂ ਟੀਮਾਂ ਵਿਚਾਲੇ ਕਰੀਬੀ ਟੱਕਰ ਦੇਖਣ ਨੂੰ ਮਿਲੀ ਹੈ। IPL ‘ਚ ਹੁਣ ਤੱਕ ਹੈਦਰਾਬਾਦ ਅਤੇ ਰਾਜਸਥਾਨ ਵਿਚਾਲੇ ਕੁੱਲ 16 ਮੈਚ ਖੇਡੇ ਗਏ ਹਨ। ਇਨ੍ਹਾਂ 16 ਮੈਚਾਂ ‘ਚ ਸਨਰਾਈਜ਼ਰਜ਼ ਨੇ 8 ਅਤੇ ਰਾਜਸਥਾਨ ਨੇ ਵੀ 8 ਮੈਚ ਜਿੱਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsIndian Premier League 2023pro punjab tvpunjabi newsRajasthan RoyalsRajasthan Royals Teamsports newsSRH Vs RR Head To HeadSRH Vs RR Live ScoreSRH Vs RR Match Weather ReportSunrisers HyderabadSunrisers Hyderabad TeamSunrisers Hyderabad Vs Rajasthan RoyalsSunrisers Hyderabad Vs Rajasthan Royals StatsToday Match 2023
Share234Tweet146Share58

Related Posts

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਕਪਤਾਨ ਬਣਦਿਆਂ ਹੀ ਸ਼ੁਭਮਨ ਗਿੱਲ ਨੇ ਤੋੜਿਆ ਇਹ ਰਿਕਾਰਡ, ਰਚਿਆ ਇਤਿਹਾਸ

ਜੂਨ 21, 2025

ਇੰਗਲੈਂਡ ਦੌਰੇ ਤੋਂ ਅਚਾਨਕ ਵਾਪਸ ਪਰਤਿਆ ਇਹ ਕ੍ਰਿਕਟਰ, ਜਾਣੋ ਕਾਰਨ

ਜੂਨ 13, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

IPL 2025 ‘ਚ ਕਿਸ ਟੀਮ ਨੂੰ ਮਿਲਿਆ ਕਿੰਨਾ ਇਨਾਮ, RCB ਹੋਈ ਮਾਲਾਮਾਲ

ਜੂਨ 4, 2025
Load More

Recent News

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

Weather Update: ਪੰਜਾਬ ਦੇ ਇਹਨਾਂ 4 ਜ਼ਿਲਿਆਂ ‘ਚ ਅੱਜ ਫਿਰ ਪਏਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

Monsoon Skin Care Tips: ਮਾਨਸੂਨ ‘ਚ ਕੁਝ ਇਸ ਤਰਾਂ ਰੱਖੋ ਆਪਣੀ SKIN ਦਾ ਧਿਆਨ

ਜੂਨ 26, 2025

Gold Silver Price: ਸੋਨੇ ਦੀਆਂ ਕੀਮਤਾਂ ਚ ਆ ਰਹੇ ਬਦਲਾਅ, ਜਾਣੋ ਅੱਜ ਦੀਆਂ ਸੋਨੇ ਦੀਆਂ ਕੀਮਤਾਂ

ਜੂਨ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.