ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਹੀ ਪ੍ਰਦੇਸ਼ ਕਾਂਗਰਸ ‘ਚ ਅਸਤੀਫਿਆਂ ਦੀ ਝੜੀ ਲੱਗ ਗਈ ਹੈ।ਹੁਣ ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ।
ਰਜ਼ੀਆ ਸੁਲਤਾਨਾ ਦੇ ਅਸਤੀਫੇ ਨੂੰ ਉਨ੍ਹਾਂ ਦੇ ਪਤੀ ਅਤੇ ਸਾਬਕਾ ਆਈਪੀਐਸ ਮੁਹੰਮਦ ਨੇ ਸ਼ਲਾਘਾਯੋਗ ਕਦਮ ਦੱਸਿਆ ਹੈ।ਉਨਾਂ੍ਹ ਨੇ ਕਿਹਾ ਹੈ ਕਿ ਉਨਾਂ੍ਹ ਨੂੰ ਆਪਣੀ ਪਤਨੀ ਦੇ ਇਸ ਨੈਤਿਕ ਫੈਸਲੇ ‘ਤੇ ਮਾਣ ਹੈ।