ਸ਼ਨੀਵਾਰ, ਮਈ 2, 2026 04:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਅੰਮ੍ਰਿਤਸਰ ਦੇ ਮਾਲ ਰੋਡ ਤੇ ਬਣ ਰਹੇ ਮਾਲ ਦੀ ਸ਼ਟਰਿੰਗ ਦੀਆਂ ਲੋਹੇ ਦੀਆ ਪਲੇਟਾਂ ਹੇਠਾਂ ਡਿੱਗੀਆਂ

by Gurjeet Kaur
ਜੁਲਾਈ 1, 2023
in ਅਜ਼ਬ-ਗਜ਼ਬ
0

ਅੰਮ੍ਰਿਤਸਰ ਦੇ ਮਾਲ ਰੋਡ ਇਲਾਕੇ ਵਿੱਚ ਮਾਲ ਤਿਆਰ ਕੀਤਾ ਜਾ ਰਿਹਾ ਸੀ ਅਜ ਉਸਦੀ ਸ਼ਟ੍ਰਿੰਗ ਤੋਂ ਬਾਅਦ ਉਸ ਉੱਤੇ ਪੰਜ ਦੇ ਕਰੀਬ ਮਜ਼ਦੂਰਾ ਵੱਲੋ ਉਤੇ ਸਰੀਆ ਚੜਾਉਣ ਦਾ ਕੰਮ ਕੀਤਾ ਜਾ ਰਿਹਾ ਸੀ ਤੇ ਅਚਾਣਕ ਸ਼ਟਰਿੰਗ ਜਿਹੜੀਆ ਲੋਹੇ ਦੀਆਂ ਪਲੇਟਾਂ ਲਗਾਈਆ ਗਈਆ ਸਨ ਉਹ ਹੇਠਾਂ ਡਿੱਗ ਪਈਆ ਜਿਸ ਕਾਰਣ ਉੱਪਰ ਚੜੇ ਮਜ਼ਦੂਰ ਵੀ ਹੇਠਾਂ ਲਮਕ ਗਏ ਦੱਸਿਆ ਜਾ ਰਿਹਾ ਹੈ ਉਨ੍ਹਾਂ ਵਿਚੋਂ ਇੱਕ ਵਿਅਕਤੀ ਦੀਆਂ ਲੱਤਾਂ ਉੱਪਰ ਗਾਡਰ ਡਿੱਗ ਪਏ। ਦੱਸਿਆ ਜਾ ਰਿਹਾ ਹੈ ਉਸ ਵਿਅਕਤੀ ਦੀਆ ਲੱਤਾਂ ਬਾਹਾਂ ਟੁੱਟ ਗਈਆਂ। ਤੇ ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਇਲਾਜ਼ ਦੇ ਲਈ ਹਸਪਤਾਲ਼ ਵਿੱਚ ਭੇਜੀਆ ਗਿਆ। ਦੱਸਿਆ ਜਾ ਰਿਹਾ ਹੈ ਕਿ ਹੇਠਾਂ ਆਉਣ ਲਈ ਕੋਈ ਸਾਧਨ ਨਹੀਂ ਸੀ ਰਾਹਗੀਰਾਂ ਦੀ ਮਦਦ ਨਾਲ ਇਨ੍ਹਾਂ ਨੂੰ ਹੇਠਾਂ ਉਤਾਰਿਆ ਗਿਆ। ਰਾਹਗੀਰਾਂ ਨੇ ਦੱਸਿਆ ਕਿ ਇੱਕ ਵਿਅਕਤੀ ਬਹੁਤ ਬੁਰੀ ਤਰ੍ਹਾਂ ਜਖਮੀ ਸੀ।

Tags: accident newsamritsarpro punjab tvpunjabi news
Share238Tweet149Share59

Related Posts

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਜਨਵਰੀ 14, 2026

ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਜਨਵਰੀ 13, 2026

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਦਸੰਬਰ 31, 2025
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.