ਚੰਡੀਗੜ੍ਹ, 16 ਮਈ 2025 – ਪੰਜਾਬ ਸਰਕਾਰ ਦੇ ਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਤੱਰਕੀਆਂ ‘ਚ ਇਸ਼ਵਿੰਦਰ ਸਿੰਘ ਅਤੇ ਮਨਵਿੰਦਰ ਸਿੰਘ ਨੂੰ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਬਣਾਇਆ ਗਿਆ ਹੈ। 08 ਮਈ 2025 ਨੂੰ ਹੋਈ ਮੀਟਿੰਗ ਤੋਂ ਬਾਅਦ ਇਹ ਫੈਂਸਲੇ ਲਏ ਗਏ ਹਨ
ਹੁਕਮਾਂ ਦੀ ਕਾਪੀ ਹੇਠਾਂ ਦਿੱਤੀ ਹੈ :