ਬੁੱਧਵਾਰ, ਜੁਲਾਈ 1, 2026 05:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਇਜ਼ਰਾਈਲ ਨੇ ਈਰਾਨ ‘ਤੇ ਕੀਤਾ ਹਮਲਾ, ਹਮਲੇ ਦੌਰਾਨ ਫੌਜ ਮੁਖੀ ਦੀ ਵੀ ਹੋਈ ਮੌਤ

ਇਜ਼ਰਾਈਲ ਨੇ ਈਰਾਨ ਜੰਗ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਇਜ਼ਰਾਈਲ ਨੇ ਈਰਾਨ 'ਤੇ ਹਮਲਾ ਕੀਤਾ ਹੈ।

by Gurjeet Kaur
ਜੂਨ 13, 2025
in Featured News, ਵਿਸ਼ਵ, ਵਿਦੇਸ਼
0

ਇਜ਼ਰਾਈਲ ਨੇ ਈਰਾਨ ਜੰਗ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਇਜ਼ਰਾਈਲ ਨੇ ਈਰਾਨ ‘ਤੇ ਹਮਲਾ ਕੀਤਾ ਹੈ। ਇਜ਼ਰਾਈਲ ਦੇ ਰੱਖਿਆ ਮੰਤਰੀ ਇਜ਼ਰਾਈਲ ਕਾਟਜ਼ ਨੇ ਇਸਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਲੜਾਕੂ ਜਹਾਜ਼ਾਂ ਨੇ ਸ਼ੁੱਕਰਵਾਰ ਸਵੇਰੇ ਦੁਸ਼ਮਣ ਦੇਸ਼ ‘ਤੇ ਹਮਲਾ ਕੀਤਾ।

ਅਨੁਸਾਰ, ਇਜ਼ਰਾਈਲੀ ਫੌਜ ਨੇ ਤਹਿਰਾਨ ਦੇ ਆਲੇ-ਦੁਆਲੇ ਘੱਟੋ-ਘੱਟ 6 ਫੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਇਨ੍ਹਾਂ 6 ਥਾਵਾਂ ਵਿੱਚੋਂ 4 ‘ਤੇ ਪ੍ਰਮਾਣੂ ਅੱਡੇ ਵੀ ਮੌਜੂਦ ਹਨ।

ਈਰਾਨ ਦੇ ਸਰਕਾਰੀ ਮੀਡੀਆ ਨੇ ਪੁਸ਼ਟੀ ਕੀਤੀ ਹੈ ਕਿ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਦੇ ਕਮਾਂਡਰ ਹੁਸੈਨ ਸਲਾਮੀ ਇਜ਼ਰਾਈਲੀ ਹਮਲੇ ਵਿੱਚ ਮਾਰੇ ਗਏ ਹਨ।

ਅਲ-ਜਜ਼ੀਰਾ ਦੇ ਅਨੁਸਾਰ, ਹਮਲੇ ਵਿੱਚ ਦੋ ਪ੍ਰਮੁੱਖ ਈਰਾਨੀ ਪ੍ਰਮਾਣੂ ਵਿਗਿਆਨੀ, ਮੁਹੰਮਦ ਮੇਹਦੀ ਤੇਹਰਾਨਚੀ ਅਤੇ ਫਰਦੂਨ ਅੱਬਾਸੀ ਵੀ ਮਾਰੇ ਗਏ ਸਨ।

ਇਜ਼ਰਾਈਲ ਨੇ ਦਾਅਵਾ ਕੀਤਾ ਹੈ ਕਿ ਹਮਲੇ ਵਿੱਚ ਈਰਾਨ ਦੇ ਫੌਜ ਮੁਖੀ ਮੁਹੰਮਦ ਬਘੇਰੀ, ਹੋਰ ਸੀਨੀਅਰ ਫੌਜੀ ਅਧਿਕਾਰੀ ਅਤੇ ਕੁਝ ਸੀਨੀਅਰ ਪ੍ਰਮਾਣੂ ਵਿਗਿਆਨੀ ਵੀ ਮਾਰੇ ਗਏ ਸਨ।

ਇਸ ਦੌਰਾਨ, ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਖਮੇਨੀ ਨੇ ਕਿਹਾ ਕਿ ਸਾਡੀ ਫੌਜ ਇਜ਼ਰਾਈਲ ਨੂੰ ਸਜ਼ਾ ਦਿੱਤੇ ਬਿਨਾਂ ਨਹੀਂ ਜਾਣ ਦੇਵੇਗੀ।

Tags: international newsIran attackIzreallatest newslatest udpate about warpropunjabnewspropunjabtv
Share211Tweet132Share53

Related Posts

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.