ਸ਼ਨੀਵਾਰ, ਅਕਤੂਬਰ 31, 2026 06:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

14 ਜੁਲਾਈ ਨੂੰ ਲਾਂਚ ਕੀਤਾ ਜਾਵੇਗਾ Chandrayaan-3, ਇਸਰੋ ਨੇ ਕੀਤਾ ਐਲਾਨ

ISRO: ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ISRO) ਨੇ ਬਹੁ-ਉਡੀਕ ਮਿਸ਼ਨ ਚੰਦਰਯਾਨ-3 ਦੀ ਲਾਂਚਿੰਗ ਤਾਰੀਖ ਦਾ ਐਲਾਨ ਕਰ ਦਿੱਤਾ ਹੈ।

by ਮਨਵੀਰ ਰੰਧਾਵਾ
ਜੁਲਾਈ 6, 2023
in ਦੇਸ਼
0

Chandrayaan-3 Launch Date: ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ISRO) ਨੇ ਬਹੁ-ਉਡੀਕ ਮਿਸ਼ਨ ਚੰਦਰਯਾਨ-3 ਦੀ ਲਾਂਚਿੰਗ ਤਾਰੀਖ ਦਾ ਐਲਾਨ ਕਰ ਦਿੱਤਾ ਹੈ। ਚੰਦਰਯਾਨ-3 ਨੂੰ 14 ਜੁਲਾਈ ਨੂੰ ਦੁਪਹਿਰ 2.35 ਵਜੇ ਲਾਂਚ ਕੀਤਾ ਜਾਵੇਗਾ।

ਦੱਸ ਦਈਏ ਕਿ ਚੰਦਰਯਾਨ-3 ਦਾ ਧਿਆਨ ਚੰਦਰਮਾ ਦੀ ਸਤ੍ਹਾ ‘ਤੇ ਸੁਰੱਖਿਅਤ ਲੈਂਡਿੰਗ ਕਰਨ ‘ਤੇ ਹੈ। ਇਸ ਤੋਂ ਪਹਿਲਾਂ ਇਸਰੋ ਦੇ ਚੇਅਰਮੈਨ ਐਸ ਸੋਮਨਾਥ ਨੇ ਕਿਹਾ ਸੀ ਕਿ ਪੁਲਾੜ ਦੇ ਖੇਤਰ ਵਿੱਚ ਇਹ ਭਾਰਤ ਦੀ ਇੱਕ ਹੋਰ ਵੱਡੀ ਸਫਲਤਾ ਹੋਵੇਗੀ।

ਕੀ ਹੈ ਚੰਦਰਯਾਨ-3 ਮਿਸ਼ਨ?

ਇਸਰੋ ਦੇ ਅਧਿਕਾਰੀਆਂ ਮੁਤਾਬਕ ਚੰਦਰਯਾਨ-3 ਮਿਸ਼ਨ ਚੰਦਰਯਾਨ-2 ਦਾ ਅਗਲਾ ਪੜਾਅ ਹੈ, ਜੋ ਚੰਦਰਮਾ ਦੀ ਸਤ੍ਹਾ ‘ਤੇ ਉਤਰੇਗਾ ਅਤੇ ਪ੍ਰੀਖਣ ਕਰੇਗਾ। ਇਹ ਚੰਦਰਯਾਨ-2 ਵਰਗਾ ਦਿਖਾਈ ਦੇਵੇਗਾ, ਜਿਸ ਵਿੱਚ ਇੱਕ ਆਰਬਿਟਰ, ਇੱਕ ਲੈਂਡਰ ਅਤੇ ਇੱਕ ਰੋਵਰ ਹੋਵੇਗਾ।

ਚੰਦਰਯਾਨ-3 ਦਾ ਧਿਆਨ ਚੰਦਰਮਾ ਦੀ ਸਤ੍ਹਾ ‘ਤੇ ਸੁਰੱਖਿਅਤ ਲੈਂਡਿੰਗ ਕਰਨ ‘ਤੇ ਹੈ। ਮਿਸ਼ਨ ਦੀ ਸਫਲਤਾ ਲਈ ਨਵੇਂ ਉਪਕਰਨ ਬਣਾਏ ਗਏ ਹਨ। ਐਲਗੋਰਿਦਮ ਵਿੱਚ ਸੁਧਾਰ ਕੀਤਾ ਗਿਆ ਹੈ। ਚੰਦਰਯਾਨ-2 ਮਿਸ਼ਨ ਚੰਦਰਮਾ ਦੀ ਸਤ੍ਹਾ ‘ਤੇ ਉਤਰਨ ਵਿਚ ਅਸਫਲ ਰਹਿਣ ਦੇ ਕਾਰਨਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।

ਚੰਦਰਯਾਨ-3 ਦੀ ਲਾਂਚਿੰਗ ਚੰਦਰਯਾਨ-2 ਦੇ ਲੈਂਡਰ-ਰੋਵਰ ਦੇ ਕਰੈਸ਼ ਹੋਣ ਦੇ ਚਾਰ ਸਾਲ ਬਾਅਦ ਹੋਣ ਜਾ ਰਹੀ ਹੈ। ਇਸ ਮਿਸ਼ਨ ਨੂੰ ਚੰਦਰਮਾ ਦੇ ਉਸ ਹਿੱਸੇ ਤੱਕ ਲਾਂਚ ਕੀਤੇ ਜਾਣ ਦੀ ਉਮੀਦ ਹੈ, ਜਿਸ ਨੂੰ ਚੰਦਰਮਾ ਦਾ ਡਾਰਕ ਸਾਈਡ ਕਿਹਾ ਜਾਂਦਾ ਹੈ। ਅਜਿਹਾ ਇਸ ਲਈ ਕਿਉਂਕਿ ਇਹ ਹਿੱਸਾ ਧਰਤੀ ਦੇ ਸਾਹਮਣੇ ਨਹੀਂ ਆਉਂਦਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chandrayaan 3Indian Space Research OrganizationISROISRO Chairmanpro punjab tvpunjabi news
Share229Tweet143Share57

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.