ਸ਼ਨੀਵਾਰ, ਫਰਵਰੀ 14, 2026 10:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰਿਆਣੇ ਦੇ ਗੁਰਦੁਆਰਿਆਂ ਦਾ ਪ੍ਰਬੰਧ ਪੁਲਿਸ ਜਰੀਏ ਜਬਰੀ ਲੈਣਾ ਬਿਲਕੁਲ ਗਲਤ: ਗਿਆਨੀ ਹਰਪ੍ਰੀਤ ਸਿੰਘ

ਸ਼੍ਰੋਮਣੀ ਕਮੇਟੀ ਵੱਲੋਂ ਸੱਦੇ ਗਏ ਉਚੇਚੇ ਇਜਲਾਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਨਾਮਜ਼ਦ ਐਡਹਾਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦਾ ਪੁਲਿਸ ਜਰੀਏ ਪ੍ਰਬੰਧ ਹਥਿਆਉਣਾ ਇਕ ਵੱਡੀ ਗਲਤੀ ਹੈ

by Bharat Thapa
ਮਾਰਚ 3, 2023
in ਪੰਜਾਬ
0

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵੱਲੋਂ ਸੱਦੇ ਗਏ ਉਚੇਚੇ ਇਜਲਾਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਨਾਮਜ਼ਦ ਐਡਹਾਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦਾ ਪੁਲਿਸ ਜਰੀਏ ਪ੍ਰਬੰਧ ਹਥਿਆਉਣਾ ਇਕ ਵੱਡੀ ਗਲਤੀ ਹੈ, ਜੋ ਉਨ੍ਹਾਂ ਨੂੰ ਮੰਨ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਸਵੈ-ਚਿੰਤਨ ਕਰਨਾ ਚਾਹੀਦਾ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਹੁਣ ਵੀ ਜਿਊਂ ਦਾ ਤਿਊਂ ਖੜ੍ਹਾ ਹੈ ਅਤੇ ਸੁਪਰੀਮ ਕੋਰਟ ਆਪਣੇ ਫੈਸਲੇ ਵਿਚ ਇਸ ਨੂੰ ਬਿਲਕੁਲ ਨਹੀਂ ਛੇੜਿਆ ਹੈ। ਉਨ੍ਹਾਂ ਆਖਿਆ ਕਿ ਹਰਿਆਣਾ ਦੇ ਗੁਰਦੁਆਰਾ ਪ੍ਰਬੰਧਾਂ ਦੇ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਨਾਲ ਗੱਲ ਕਰਨੀ ਚਾਹੀਦੀ ਸੀ ਅਤੇ ਜੇਕਰ ਸੁਣਵਾਈ ਨਾ ਹੁੰਦੀ ਤਾਂ ਕੋਰਟ ਪਾਸ ਪਹੁੰਚ ਕਰਨੀ ਚਾਹੀਦੀ ਸੀ। ਗੁਰੂ ਮਰਯਾਦਾ ਵਿਰੁੱਧ ਸਰਕਾਰੀ ਤਰੀਕੇ ਨਾਲ ਪ੍ਰਬੰਧ ਲੈਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਕੌਮ ਦਾ ਮਾਣ ਹਨ ਅਤੇ ਇਨ੍ਹਾਂ ਦੀ ਮਜ਼ਬੂਤੀ ਬਹੁਤ ਜ਼ਰੂਰੀ ਹੈ। ਸ਼੍ਰੋਮਣੀ ਕਮੇਟੀ ਕੌਮ ਦਾ ਹਾਸਲ ਹੈ ਇਹ ਕੌਮ ਦੀ ਰੀੜ ਦੀ ਹੱਡੀ ਹੈ। ਬਾਕੀ ਸੰਸਥਾਵਾਂ ਵੀ ਕੌਮ ਦਾ ਅਹਿਮ ਅੰਗ ਹਨ। ਸ਼੍ਰੋਮਣੀ ਕਮੇਟੀ ਨੂੰ ਤੋੜਨਾ ਮੰਦਭਾਗਾ ਹੈ। ਸਿੱਖ ਪੰਥ ਨੂੰ ਚਾਹੀਦਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਅੱਗੇ ਆਉਣ, ਕਿਉਂਕਿ ਇਸ ਦੀ ਮਜ਼ਬੂਤੀ ਨਾਲ ਹੀ ਪੰਥ ਮਜ਼ਬੂਤ ਰਹੇਗਾ।
ਇਜਲਾਸ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਬੀਬੀ ਕਿਰਨਜੋਤ ਕੌਰ, ਸ. ਜਸਵੰਤ ਸਿੰਘ ਪੁੜੈਣ, ਸ. ਮਹਿੰਦਰ ਸਿੰਘ ਹੁਸੈਨਪੁਰ, ਬਾਬਾ ਗੁਰਪ੍ਰੀਤ ਸਿੰਘ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਬਲਵਿੰਦਰ ਸਿੰਘ ਬੈਂਸ, ਸ. ਕਰਨੈਲ ਸਿੰਘ ਪੰਜੋਲੀ, ਸ. ਸਰਵਨ ਸਿੰਘ ਕੁਲਾਰ ਅਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸੰਬੋਧਨ ਕੀਤਾ। ਇਜਲਾਸ ’ਚ ਪੁੱਜੇ ਸਿੰਘ ਸਾਹਿਬਾਨ ਅਤੇ ਮੈਂਬਰਾਂ ਦਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਧੰਨਵਾਦ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: absolutely wrongforce the managementgiani harpreet singhGurdwaras in Haryanapolicepropunjabtv
Share220Tweet137Share55

Related Posts

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਫਰਵਰੀ 14, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026
Load More

Recent News

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਫਰਵਰੀ 14, 2026

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.