ਸੋਮਵਾਰ, ਸਤੰਬਰ 15, 2025 12:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਹਰਿਆਣੇ ਦੇ ਗੁਰਦੁਆਰਿਆਂ ਦਾ ਪ੍ਰਬੰਧ ਪੁਲਿਸ ਜਰੀਏ ਜਬਰੀ ਲੈਣਾ ਬਿਲਕੁਲ ਗਲਤ: ਗਿਆਨੀ ਹਰਪ੍ਰੀਤ ਸਿੰਘ

by Gurjeet Kaur
ਮਾਰਚ 4, 2023
in ਧਰਮ
0

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵੱਲੋਂ ਸੱਦੇ ਗਏ ਉਚੇਚੇ ਇਜਲਾਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਨਾਮਜ਼ਦ ਐਡਹਾਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦਾ ਪੁਲਿਸ ਜਰੀਏ ਪ੍ਰਬੰਧ ਹਥਿਆਉਣਾ ਇਕ ਵੱਡੀ ਗਲਤੀ ਹੈ, ਜੋ ਉਨ੍ਹਾਂ ਨੂੰ ਮੰਨ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਸਵੈ-ਚਿੰਤਨ ਕਰਨਾ ਚਾਹੀਦਾ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਹੁਣ ਵੀ ਜਿਊਂ ਦਾ ਤਿਊਂ ਖੜ੍ਹਾ ਹੈ ਅਤੇ ਸੁਪਰੀਮ ਕੋਰਟ ਆਪਣੇ ਫੈਸਲੇ ਵਿਚ ਇਸ ਨੂੰ ਬਿਲਕੁਲ ਨਹੀਂ ਛੇੜਿਆ ਹੈ।

ਉਨ੍ਹਾਂ ਆਖਿਆ ਕਿ ਹਰਿਆਣਾ ਦੇ ਗੁਰਦੁਆਰਾ ਪ੍ਰਬੰਧਾਂ ਦੇ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਨਾਲ ਗੱਲ ਕਰਨੀ ਚਾਹੀਦੀ ਸੀ ਅਤੇ ਜੇਕਰ ਸੁਣਵਾਈ ਨਾ ਹੁੰਦੀ ਤਾਂ ਕੋਰਟ ਪਾਸ ਪਹੁੰਚ ਕਰਨੀ ਚਾਹੀਦੀ ਸੀ। ਗੁਰੂ ਮਰਯਾਦਾ ਵਿਰੁੱਧ ਸਰਕਾਰੀ ਤਰੀਕੇ ਨਾਲ ਪ੍ਰਬੰਧ ਲੈਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਕੌਮ ਦਾ ਮਾਣ ਹਨ ਅਤੇ ਇਨ੍ਹਾਂ ਦੀ ਮਜ਼ਬੂਤੀ ਬਹੁਤ ਜ਼ਰੂਰੀ ਹੈ। ਸ਼੍ਰੋਮਣੀ ਕਮੇਟੀ ਕੌਮ ਦਾ ਹਾਸਲ ਹੈ ਇਹ ਕੌਮ ਦੀ ਰੀੜ ਦੀ ਹੱਡੀ ਹੈ। ਬਾਕੀ ਸੰਸਥਾਵਾਂ ਵੀ ਕੌਮ ਦਾ ਅਹਿਮ ਅੰਗ ਹਨ। ਸ਼੍ਰੋਮਣੀ ਕਮੇਟੀ ਨੂੰ ਤੋੜਨਾ ਮੰਦਭਾਗਾ ਹੈ। ਸਿੱਖ ਪੰਥ ਨੂੰ ਚਾਹੀਦਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਅੱਗੇ ਆਉਣ, ਕਿਉਂਕਿ ਇਸ ਦੀ ਮਜ਼ਬੂਤੀ ਨਾਲ ਹੀ ਪੰਥ ਮਜ਼ਬੂਤ ਰਹੇਗਾ।

ਇਜਲਾਸ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਬੀਬੀ ਕਿਰਨਜੋਤ ਕੌਰ, ਸ. ਜਸਵੰਤ ਸਿੰਘ ਪੁੜੈਣ, ਸ. ਮਹਿੰਦਰ ਸਿੰਘ ਹੁਸੈਨਪੁਰ, ਬਾਬਾ ਗੁਰਪ੍ਰੀਤ ਸਿੰਘ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਬਲਵਿੰਦਰ ਸਿੰਘ ਬੈਂਸ, ਸ. ਕਰਨੈਲ ਸਿੰਘ ਪੰਜੋਲੀ, ਸ. ਸਰਵਨ ਸਿੰਘ ਕੁਲਾਰ ਅਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸੰਬੋਧਨ ਕੀਤਾ। ਇਜਲਾਸ ’ਚ ਪੁੱਜੇ ਸਿੰਘ ਸਾਹਿਬਾਨ ਅਤੇ ਮੈਂਬਰਾਂ ਦਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਧੰਨਵਾਦ ਕੀਤਾ।

Tags: haryanaJathedar Giani harpreet singhpro punjab tvPunjabiNews
Share202Tweet126Share50

Related Posts

ਨਵਰਾਤਰੀ ਦਾ ਸ਼ੁਭ ਸੰਯੋਗ, ਇਹ ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ . . . ਸਾਰੀਆਂ ਸਮੱਸਿਆਵਾਂ ਹੋਣਗੀਆਂ ਦੂਰ !

ਸਤੰਬਰ 14, 2025

ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਤੰਬਰ 9, 2025

ਮਾਤਾ ਵੈਸ਼ਨੋ ਦੇਵੀ ਦੇ ਰਸਤੇ ‘ਚ ਫਿਰ ਹੋਈ ਲੈਂਡਸਲਾਈਡ, ਯਾਤਰਾ ਲਗਾਤਾਰ ਨੌਵੇਂ ਦਿਨ ਵੀ ਮੁਲਤਵੀ

ਸਤੰਬਰ 3, 2025

ਸ੍ਰੀ ਗੁਰੂਘਰ ‘ਚ ਕਈ ਕਈ ਫੁੱਟ ਫੜਿਆ ਪਾਣੀ, ਡੁੱਬਿਆ ਇੱਕ ਹਿੱਸਾ

ਅਗਸਤ 27, 2025

ਫਿਰ ਰੋਕੀ ਗਈ ਅਮਰਨਾਥ ਯਾਤਰਾ, ਰਸਤੇ ‘ਚ ਹੋਇਆ MUD SLIDE

ਜੁਲਾਈ 17, 2025

ਇੰਸਟਾਗ੍ਰਾਮ INFLUENCER ਕਮਲ ਦੇ ਕਤਲ ‘ਚ ਹੋਇਆ ਨਵਾਂ ਖੁਲਾਸਾ, ਇੰਝ ਹੋਇਆ ਸੀ ਕਮਲ ਦੀ ਮੌਤ

ਜੂਨ 18, 2025
Load More

Recent News

ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਖੇਤਰਾਂ ਲੈ ਰਹੇ ਜਾਇਜ਼ਾ

ਸਤੰਬਰ 15, 2025

ਨਵਾਂ UPI ਨਿਯਮ ਅੱਜ ਤੋਂ ਸ਼ੁਰੂ : UPI ਲੈਣ-ਦੇਣ ਦੀ ਵਧੀ ਸੀਮਾ, ਹੁਣ ਤੁਸੀਂ ਇੱਕ ਦਿਨ ‘ਚ ਐਨੇ ਲੱਖ ਰੁਪਏ ਕਰ ਸਕਦੇ ਹੋ ਟਰਾਂਸਫਰ

ਸਤੰਬਰ 15, 2025

ਸਪਲੀਮੈਂਟ ਤੋਂ ਬਿਨ੍ਹਾਂ ਵੀ ਇਨ੍ਹਾਂ ਕੁਦਰਤੀ ਤਰੀਕਿਆਂ ਨਾਲ ਪੂਰੀ ਕੀਤੀ ਜਾ ਸਕਦੀ ਹੈ ਸਰੀਰ ‘ਚ ਇਹ ਵਿਟਾਮਿਨ ਦੀ ਕਮੀ

ਸਤੰਬਰ 15, 2025

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 15, 2025

Weather Update: ਅੱਜ ਪੰਜਾਬ ‘ਚ ਕਿਵੇਂ ਦਾ ਰਹੇਗਾ ਮੌਸਮ, ਜਾਣੋ ਕਿੰਨ੍ਹਾਂ ਜ਼ਿਲ੍ਹਿਆਂ ‘ਚ ਪਏਗਾ ਮੀਂਹ

ਸਤੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.