ਬੁੱਧਵਾਰ, ਫਰਵਰੀ 25, 2026 04:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ‘ਚ ਇਸ ਦਿਨ ਪਵੇਗਾ ਮੀਂਹ! ਮੌਸਮ ਵਿਭਾਗ ਨੇ ਕਰਤੀ ਭਵਿੱਖਬਾਣੀ

by Gurjeet Kaur
ਜਨਵਰੀ 18, 2025
in Featured News, weather update, ਪੰਜਾਬ
0

ਪੰਜਾਬ ‘ਚ ਅੱਜ ਵੀ ਸੰਘਣੀ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 48 ਘੰਟਿਆਂ ‘ਚ ਪੰਜਾਬ ਦੇ ਤਾਪਮਾਨ ‘ਚ ਬਹੁਤਾ ਬਦਲਾਅ ਨਹੀਂ ਆਵੇਗਾ।ਪਰ ਉਸਤੋਂ ਬਾਅਦ ਤਾਪਮਾਨ ‘ਚ 2 ਤੋਂ 3 ਡਿਗਰੀ ਵਾਧਾ ਦਰਜ ਕੀਤਾ ਜਾ ਸਕਦਾ ਹੈ।ਕੱਲ੍ਹ ਦੁਪਹਿਰ ਨੂੰ ਧੁੱਪ ਖੁੱਲ੍ਹ ਕੇ ਖਿੜੀ ਜਿਸ ਨਾਲ ਪੰਜਾਬੀਆਂ ਨੂੰ ਠੰਡ ਤੋਂ ਥੋੜ੍ਹੀ ਰਾਹਤ ਜ਼ਰੂਰ ਮਿਲੀ, ਪਰ ਫਿਰ ਵੀ ਸੂਬੇ ‘ਚ ਤਾਪਮਾਨ 20 ਡਿਗਰੀ ਤੋਂ ਹੇਠਾਂ ਬਣਿਆ ਹੋਇਆ ਹੈ।

ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਧੁੰਦ ਨੂੰ ਲੈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।ਇਨ੍ਹਾਂ ਜ਼ਿਲ੍ਹਿਆਂ ‘ਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਤੇ ਮਲੇਰਕੋਟਲਾ ਸ਼ਾਮਿਲ ਹਨ।ਬਾਕੀ ਸਾਰੇ ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਇਸੇ ਤਰ੍ਹਾਂ 11 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।ਇਨ੍ਹਾਂ ‘ਚੋਂ ਮਾਨਸਾ ਤੇ ਬਰਨਾਲਾ ‘ਚ ਆਰੇਂਜ ਅਲਰਟ ਤੇ ਰੂਪਨਗਰ, ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਨਵਾਂਸ਼ਹਿਰ,ਹੁਸ਼ਿਆਰਪੁਰ ‘ਚ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

21-22 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ: ਪੰਜਾਬ ‘ਚ ਇਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ।ਮੌਸਮ ਵਿਭਾਗ ਮੁਤਾਬਕ ਅੱਜ ਤੋਂ ਇਕ ਨਵਾਂ ਪੱਛਮੀ ਪ੍ਰਭਾਵ ਸਰਗਰਮ ਹੋ ਰਿਹਾ ਹੈ।ਇਸ ਦਾ ਅਸਰ ਕੱਲ੍ਹ ਭਾਵ 19 ਜਨਵਰੀ ਤੋਂ ਪਹਾੜੀ ਇਲਾਕਿਆਂ ‘ਚ ਦਿਖਾਈ ਦੇਵੇਗਾ, ਜਿਸ ਨਾਲ ਮੈਦਾਨੀ ਇਲਾਕਿਆਂ ਦਾ ਮੌਸਮ ਵੀ ਪ੍ਰਭਾਵਿਤ ਹੋ ਸਕਦਾ ਹੈ।21 ਤੇ 22 ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।ਦੂਜੇ ਪਾਸੇ ਪੰਜਾਬ ਦੇ ਕੁਝ ਹਿੱਸਿਆਂ ‘ਚ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ, ਪਰ ਹੁਣ ਮੌਸਮ ਵਿਭਾਗ ਨੇ 21 ਤੇ 22 ਜਨਵਰੀ ਨੂੰ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

Tags: #densefogalert #Fog #heavyrainalert #rainfall #redalert #Punjabweather #LatestNews #ProPunjabTvfogFoggy weatherpro punjab tvpunjabpunjab weather
Share2122Tweet1326Share530

Related Posts

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਫਰਵਰੀ 24, 2026
Load More

Recent News

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.