ਬੁੱਧਵਾਰ, ਜਨਵਰੀ 14, 2026 11:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੋਲਡਨ ਟੈਂਪਲ ਟੇਕਾ ਮੱਥਾ ਟੇਕਣ ਪਹੁੰਚੇ Sonu Sood ਤੇ Jacqueline Fernandez, ਇੱਥੋਂ ਸ਼ੁਰੂ ਹੋਵੇਗੀ ਫਿਲਮ ‘Fateh’ ਦੀ ਸ਼ੂਟਿੰਗ

Punjab News: ਸੋਨੂੰ ਸੂਦ ਨੇ ਦੱਸਿਆ ਕਿ ਉਹ ਬਚਪਨ ਤੋਂ ਹੀ ਆਪਣੇ ਪਰਿਵਾਰ ਨਾਲ ਇੱਥੇ ਮੱਥਾ ਟੇਕਣ ਲਈ ਆਉਂਦਾ ਰਿਹਾ ਹੈ ਪਰ ਹੁਣ ਉਹ ਆਪਣੇ ਫਿਲਮੀ ਪਰਿਵਾਰ ਨਾਲ ਇੱਥੇ ਪਹੁੰਚ ਗਿਆ ਹੈ।

by ਮਨਵੀਰ ਰੰਧਾਵਾ
ਮਾਰਚ 26, 2023
in ਪੰਜਾਬ, ਬਾਲੀਵੁੱਡ
0

Jacqueline Fernandez and Sonu Sood reach Amritsar: ਬਾਲੀਵੁੱਡ ਸਟਾਰ ਸੋਨੂੰ ਸੂਦ ਤੇ ਜੈਕਲੀਨ ਫਰਨਾਂਡੀਜ਼ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਦੱਸ ਦਈਏ ਕਿ ਉਹ ਜਲਦ ਹੀ ਆਪਣੀ ਫਿਲਮ ‘ਫਤਿਹ’ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਫਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਦੋਵੇਂ ਸਟਾਰਸ ਆਪਣੇ ਫਿਲਮ ਦੇ ਬਾਕੀ ਸਾਥੀਆਂ ਸਮੇਤ ਹਰਿਮੰਦਰ ਸਾਹਿਬ ਮੱਥਾ ਟੇੱਕਣ ਪਹੁੰਚੇ।

ਇਸ ਦੌਰਾਨ ਸੋਨੂੰ ਸੂਦ ਨੇ ਦੱਸਿਆ ਕਿ ਉਹ ਬਚਪਨ ਤੋਂ ਹੀ ਆਪਣੇ ਪਰਿਵਾਰ ਨਾਲ ਇੱਥੇ ਮੱਥਾ ਟੇਕਣ ਲਈ ਆਉਂਦਾ ਰਿਹਾ ਹੈ ਪਰ ਹੁਣ ਉਹ ਆਪਣੇ ਫਿਲਮੀ ਪਰਿਵਾਰ ਨਾਲ ਇੱਥੇ ਪਹੁੰਚ ਗਿਆ ਹੈ।

ਫਿਲਮ ‘ਫਤਿਹ’ ਪੰਜਾਬ ‘ਤੇ ਆਧਾਰਿਤ ਐਕਸ਼ਨ ਥ੍ਰਿਲਰ ਹੈ। ਇਸ ਨੂੰ ਸੋਨੂੰ ਸੂਦ ਦੇ ਆਪਣੇ ਹੋਮ ਪ੍ਰੋਡਕਸ਼ਨ ਸ਼ਕਤੀ ਸਾਗਰ ਪ੍ਰੋਡਕਸ਼ਨ ਦੇ ਬੈਨਰ ਹੇਠ ਬਣਾਇਆ ਜਾ ਰਿਹਾ ਹੈ। ਇਸ ਫਿਲਮ ‘ਚ ਉਨ੍ਹਾਂ ਨਾਲ ਜੈਕਲੀਨ ਫਰਨਾਂਡੀਜ਼ ਨਜ਼ਰ ਆਵੇਗੀ।

ਸੋਨੂੰ ਸੂਦ ਨੇ ਦੱਸਿਆ ਕਿ ਉਹ ਇਸ ਫਿਲਮ ਦੀ ਸ਼ੂਟਿੰਗ ਅੰਮ੍ਰਿਤਸਰ ਤੋਂ ਸ਼ੁਰੂ ਕਰਨ ਜਾ ਰਹੇ ਹਨ। ਇਹੀ ਕਾਰਨ ਹੈ ਕਿ ਉਹ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਫਿਲਮ ਦੀ ਕਾਮਯਾਬੀ ਲਈ ਅਰਦਾਸ ਕਰਨ ਪਹੁੰਚੇ ਹਨ। ਫਿਲਮ ਦਾ ਐਲਾਨ ਦਸੰਬਰ 2022 ਵਿੱਚ ਕੀਤਾ ਗਿਆ ਸੀ।

ਦੂਜੇ ਪਾਸੇ ਸੋਨੂੰ ਸੂਦ ਨੇ ਜਨਵਰੀ ਮਹੀਨੇ ‘ਚ ਟਵੀਟ ਕਰਕੇ ਲੋਕਾਂ ਤੋਂ ਇਸ ਫਿਲਮ ਦੇ ਵਿਲੇਨ ਲਈ ਸੁਝਾਅ ਦੇਣ ਲਈ ਕਿਹਾ ਸੀ। ਦੋ ਮਹੀਨਿਆਂ ਬਾਅਦ ਹੁਣ ਸੋਨੂੰ ਸੂਦ ਇਸ ਫਿਲਮ ਦਾ ਨਿਰਮਾਣ ਸ਼ੁਰੂ ਕਰਨ ਜਾ ਰਹੇ ਹਨ। ਇਸ ਫਿਲਮ ਨੂੰ ਵੈਭਵ ਮਿਸ਼ਰਾ ਡਾਇਰੈਕਟ ਕਰ ਰਹੇ ਹਨ।

ਹੈਕਰਾਂ ‘ਤੇ ਆਧਾਰਿਤ ਹੋਵੇਗੀ ਇਹ ਫਿਲਮ

ਕੁਝ ਇੰਟਰਵਿਊਆਂ ਵਿੱਚ, ਸੋਨੂੰ ਸੂਦ ਨੇ ਇਸ ਫਿਲਮ ਦੀ ਕਹਾਣੀ ਬਾਰੇ ਸੁਰਾਗ ਦਿੱਤੇ। ਇਹ ਫਿਲਮ ਹੈਕਰਾਂ ‘ਤੇ ਆਧਾਰਿਤ ਹੋਣ ਜਾ ਰਹੀ ਹੈ। ਪਿਛਲੇ ਡੇਢ ਸਾਲ ਤੋਂ ਸੋਨੂੰ ਸੂਦ ਇਸ ਦੀ ਸਕ੍ਰਿਪਟ ‘ਤੇ ਕੰਮ ਕਰ ਰਹੇ ਸਨ। ਇਸ ਦੇ ਲਈ ਉਹ ਕੁਝ ਪੇਸ਼ੇਵਰ ਹੈਕਰਾਂ ਨੂੰ ਵੀ ਮਿਲਿਆ, ਤਾਂ ਜੋ ਉਹ ਆਪਣੀ ਕਹਾਣੀ ਦੀ ਸੱਚਾਈ ਅਤੇ ਡੂੰਘਾਈ ਨੂੰ ਦਿਖਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newsFilm Fateh Shootinggolden templeJacqueline and SonuJacqueline Fernandez:pro punjab tvpunjabi newssonu sood
Share313Tweet196Share78

Related Posts

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.