ਸ਼ਨੀਵਾਰ, ਜੁਲਾਈ 18, 2026 12:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Jacqueline Fernandez ਨੇ ਸਾੜ੍ਹੀ ਪਹਿਨ ਕੇ ਕਰਵਾਇਆ ਫੋਟੋਸ਼ੂਟ, ਫੈਨਸ ਨਾਲ ਸ਼ੇਅਰ ਕੀਤੀਆਂ ਤਸਵੀਰਾਂ

ਉਹ ਆਪਣੀਆਂ ਗਲੈਮਰਸ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਇਕ ਵਾਰ ਫਿਰ ਜੈਕਲੀਨ ਆਪਣੇ ਲੇਟੈਸਟ ਫੋਟੋਸ਼ੂਟ ਨਾਲ ਇੰਟਰਨੈੱਟ 'ਤੇ ਹੰਗਾਮਾ ਮਚਾ ਰਹੀ ਹੈ, ਜਿਸ 'ਚ ਐਕਟਰਸ ਦੀ ਸਾੜੀ ਲੁੱਕ ਦੇਖਣ ਨੂੰ ਮਿਲੀ।

by Bharat Thapa
ਦਸੰਬਰ 12, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਬਾਲੀਵੁੱਡ ਐਕਟਰਸ ਜੈਕਲੀਨ ਫਰਨਾਂਡੀਜ਼ ਦੀ ਖੂਬਸੂਰਤੀ ਦਾ ਹਰ ਕੋਈ ਦੀਵਾਨਾ ਹੈ। ਉਹ ਆਪਣੀਆਂ ਗਲੈਮਰਸ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਇਕ ਵਾਰ ਫਿਰ ਜੈਕਲੀਨ ਆਪਣੇ ਲੇਟੈਸਟ ਫੋਟੋਸ਼ੂਟ ਨਾਲ ਇੰਟਰਨੈੱਟ 'ਤੇ ਹੰਗਾਮਾ ਮਚਾ ਰਹੀ ਹੈ, ਜਿਸ 'ਚ ਐਕਟਰਸ ਦੀ ਸਾੜੀ ਲੁੱਕ ਦੇਖਣ ਨੂੰ ਮਿਲੀ।
ਜੈਕਲੀਨ ਨੇ ਸੋਸ਼ਲ ਸਾਈਟ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ। ਇਨ੍ਹਾਂ ਤਸਵੀਰਾਂ 'ਚ ਜੈਕਲੀਨ ਪਾਰਦਰਸ਼ੀ ਸਾੜੀ ਪਾਈ ਨਜ਼ਰ ਆਈ, ਜਿਸ 'ਚ ਉਸ ਦੀ ਖੂਬਸੂਰਤੀ ਦੇਖਣ ਨੂੰ ਮਿਲ ਰਹੀ ਹੈ।
ਜੈਕਲੀਨ ਨੇ ਪਾਰਦਰਸ਼ੀ ਸਾੜੀ ਦੇ ਨਾਲ ਮੈਚਿੰਗ ਈਅਰਰਿੰਗਸ ਅਤੇ ਰਿੰਗ ਵੀ ਪਾਈ। ਆਪਣੀਆਂ ਇਨ੍ਹਾਂ ਤਸਵੀਰਾਂ ਨਾਲ ਐਕਟਰਸ ਇਕ ਵਾਰ ਫਿਰ ਤੋਂ ਗਲੈਮਰ ਦਾ ਰੰਗ ਬੰਨ੍ਹਦੀ ਨਜ਼ਰ ਆ ਰਹੀ ਹੈ।
ਜੈਕਲੀਨ ਦੀਆਂ ਇਨ੍ਹਾਂ ਤਸਵੀਰਾਂ 'ਤੇ ਉਸ ਦੇ ਫੈਨਸ ਕਾਫੀ ਪਿਆਰ ਦੇ ਰਹੇ ਹਨ ਅਤੇ ਕੁਮੈਂਟ ਕਰਦੇ ਹੋਏ ਉਸ ਦੇ ਲੁੱਕ ਦੀ ਤਾਰੀਫ ਵੀ ਕਰ ਰਹੇ ਹਨ। ਜੈਕਲੀਨ ਦੀਆਂ ਇਨ੍ਹਾਂ ਤਸਵੀਰਾਂ 'ਤੇ ਫੈਨਸ 'ਬਹੁਤ ਖੂਬਸੂਰਤ, ਪਿਆਰੀ, ਸੁੰਦਰਤਾ ਦੀ ਰਾਣੀ' ਲਿਖ ਕੇ ਉਸ ਤਰੀਫ ਕਰ ਰਹੇ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਜੈਕਲੀਨ ਇਨ੍ਹੀਂ ਦਿਨੀਂ ਆਪਣੀ ਮੋਸਟ ਵੇਟਿਡ ਫਿਲਮ 'ਸਰਕਸ' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ।
ਰੋਹਿਤ ਸ਼ੈੱਟੀ ਦੇ ਡਿਰੈਕਸਨ 'ਚ ਬਣੀ ਫਿਲਮ 'ਸਰਕਸ' 'ਚ ਜੈਕਲੀਨ ਅਹਿਮ ਭੂਮਿਕਾ 'ਚ ਨਜ਼ਰ ਆਉਣ ਵਾਲੀ ਹੈ। ਫਿਲਮ ਕ੍ਰਿਸਮਸ ਤੋਂ ਪਹਿਲਾਂ 23 ਦਸੰਬਰ ਨੂੰ ਰਿਲੀਜ਼ ਹੋ ਰਹੀ ਹੈ।
ਬਾਲੀਵੁੱਡ ਐਕਟਰਸ ਜੈਕਲੀਨ ਫਰਨਾਂਡੀਜ਼ ਦੀ ਖੂਬਸੂਰਤੀ ਦਾ ਹਰ ਕੋਈ ਦੀਵਾਨਾ ਹੈ। ਉਹ ਆਪਣੀਆਂ ਗਲੈਮਰਸ ਤਸਵੀਰਾਂ ਨਾਲ ਸੋਸ਼ਲ ਮੀਡੀਆ ‘ਤੇ ਛਾਈ ਰਹਿੰਦੀ ਹੈ। ਇਕ ਵਾਰ ਫਿਰ ਜੈਕਲੀਨ ਆਪਣੇ ਲੇਟੈਸਟ ਫੋਟੋਸ਼ੂਟ ਨਾਲ ਇੰਟਰਨੈੱਟ ‘ਤੇ ਹੰਗਾਮਾ ਮਚਾ ਰਹੀ ਹੈ, ਜਿਸ ‘ਚ ਐਕਟਰਸ ਦੀ ਸਾੜੀ ਲੁੱਕ ਦੇਖਣ ਨੂੰ ਮਿਲੀ।
ਜੈਕਲੀਨ ਨੇ ਸੋਸ਼ਲ ਸਾਈਟ ਇੰਸਟਾਗ੍ਰਾਮ ‘ਤੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ। ਇਨ੍ਹਾਂ ਤਸਵੀਰਾਂ ‘ਚ ਜੈਕਲੀਨ ਪਾਰਦਰਸ਼ੀ ਸਾੜੀ ਪਾਈ ਨਜ਼ਰ ਆਈ, ਜਿਸ ‘ਚ ਉਸ ਦੀ ਖੂਬਸੂਰਤੀ ਦੇਖਣ ਨੂੰ ਮਿਲ ਰਹੀ ਹੈ।
ਜੈਕਲੀਨ ਨੇ ਪਾਰਦਰਸ਼ੀ ਸਾੜੀ ਦੇ ਨਾਲ ਮੈਚਿੰਗ ਈਅਰਰਿੰਗਸ ਅਤੇ ਰਿੰਗ ਵੀ ਪਾਈ। ਆਪਣੀਆਂ ਇਨ੍ਹਾਂ ਤਸਵੀਰਾਂ ਨਾਲ ਐਕਟਰਸ ਇਕ ਵਾਰ ਫਿਰ ਤੋਂ ਗਲੈਮਰ ਦਾ ਰੰਗ ਬੰਨ੍ਹਦੀ ਨਜ਼ਰ ਆ ਰਹੀ ਹੈ।
ਜੈਕਲੀਨ ਦੀਆਂ ਇਨ੍ਹਾਂ ਤਸਵੀਰਾਂ ‘ਤੇ ਉਸ ਦੇ ਫੈਨਸ ਕਾਫੀ ਪਿਆਰ ਦੇ ਰਹੇ ਹਨ ਅਤੇ ਕੁਮੈਂਟ ਕਰਦੇ ਹੋਏ ਉਸ ਦੇ ਲੁੱਕ ਦੀ ਤਾਰੀਫ ਵੀ ਕਰ ਰਹੇ ਹਨ। ਜੈਕਲੀਨ ਦੀਆਂ ਇਨ੍ਹਾਂ ਤਸਵੀਰਾਂ ‘ਤੇ ਫੈਨਸ ‘ਬਹੁਤ ਖੂਬਸੂਰਤ, ਪਿਆਰੀ, ਸੁੰਦਰਤਾ ਦੀ ਰਾਣੀ’ ਲਿਖ ਕੇ ਉਸ ਤਰੀਫ ਕਰ ਰਹੇ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਜੈਕਲੀਨ ਇਨ੍ਹੀਂ ਦਿਨੀਂ ਆਪਣੀ ਮੋਸਟ ਵੇਟਿਡ ਫਿਲਮ ‘ਸਰਕਸ’ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ।
ਰੋਹਿਤ ਸ਼ੈੱਟੀ ਦੇ ਡਿਰੈਕਸਨ ‘ਚ ਬਣੀ ਫਿਲਮ ‘ਸਰਕਸ’ ‘ਚ ਜੈਕਲੀਨ ਅਹਿਮ ਭੂਮਿਕਾ ‘ਚ ਨਜ਼ਰ ਆਉਣ ਵਾਲੀ ਹੈ। ਫਿਲਮ ਕ੍ਰਿਸਮਸ ਤੋਂ ਪਹਿਲਾਂ 23 ਦਸੰਬਰ ਨੂੰ ਰਿਲੀਜ਼ ਹੋ ਰਹੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bollywood actressJacqueline Fernandez:latest newspro punjab tvpunjabi news
Share314Tweet196Share78

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026

ਭੁੱਖ ਹੜਤਾਲ ‘ਤੇ ਡਟੇ ਸੋਨਮ ਵਾਂਗਚੁਕ ਨੇ ਦਿੱਤਾ ਵੱਡਾ ਬਿਆਨ ; ਡਾਕਟਰਾਂ ਨੇ ਅੰਗ ਫੇਲ੍ਹ ਹੋਣ ‘ਤੇ ਚਿੰਤਾ ਪ੍ਰਗਟਾਈ

ਜੁਲਾਈ 17, 2026

ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਉਡਾਣ ‘ਚ ਮਿਲੀ ਧਮਕੀ, ਲੋਕਾਂ ‘ਚ ਹਫੜਾ-ਦਫੜੀ

ਜੁਲਾਈ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.