ਮੰਗਲਵਾਰ, ਮਈ 13, 2025 05:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Jacqueline Fernandez ਦੀ ਅੰਤਰਿਮ ਜ਼ਮਾਨਤ 10 ਨਵੰਬਰ ਤੱਕ ਵਧਾਈ, ਪਟਿਆਲਾ ਹਾਊਸ ਕੋਰਟ ਨੇ ਸੁਣਾਇਆ ਫੈਸਲਾ

Jacqueline Fernandez : ਮਨੀ ਲਾਂਡਰਿੰਗ ਮਾਮਲੇ 'ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ ਅੰਤਰਿਮ ਜ਼ਮਾਨਤ 10 ਨਵੰਬਰ ਤੱਕ ਵਧਾ ਦਿੱਤੀ ਗਈ ਹੈ। ਪਟਿਆਲਾ ਹਾਊਸ ਕੋਰਟ ਨੇ ਅੱਜ ਯਾਨੀ 22 ਨਵੰਬਰ ਨੂੰ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਹ ਫੈਸਲਾ ਦਿੱਤਾ ਹੈ।

by Bharat Thapa
ਅਕਤੂਬਰ 22, 2022
in ਫੋਟੋ ਗੈਲਰੀ, ਫੋਟੋ ਗੈਲਰੀ
0

Jacqueline Fernandez : ਮਨੀ ਲਾਂਡਰਿੰਗ ਮਾਮਲੇ ‘ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ ਅੰਤਰਿਮ ਜ਼ਮਾਨਤ 10 ਨਵੰਬਰ ਤੱਕ ਵਧਾ ਦਿੱਤੀ ਗਈ ਹੈ। ਪਟਿਆਲਾ ਹਾਊਸ ਕੋਰਟ ਨੇ ਅੱਜ ਯਾਨੀ 22 ਨਵੰਬਰ ਨੂੰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਫੈਸਲਾ ਦਿੱਤਾ ਹੈ।

₹200-crore scam: Jacqueline Fernandez confesses to dating conman Sukesh Chandrashekhar | Mintਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਜੈਕਲੀਨ ਫਰਨਾਂਡੀਜ਼ ਵਕੀਲ ਦੀ ਡਰੈੱਸ ‘ਚ ਕੋਰਟ ਪਹੁੰਚੀ। ਦੱਸ ਦੇਈਏ ਕਿ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਚੱਲ ਰਹੀ ਈਡੀ ਜਾਂਚ ਵਿੱਚ ਜੈਕਲੀਨ ਸਹਿ-ਦੋਸ਼ੀ ਹੈ।

Jacqueline Fernandez on social media trolling: 'Have got bad criticism on how I look' | PINKVILLA
ਕੀ ਸੀ ਮਾਮਲਾ?
ਮਹੱਤਵਪੂਰਨ ਗੱਲ ਇਹ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਸਾਲ 17 ਅਗਸਤ ਨੂੰ ਜੈਕਲੀਨ ਫਰਨਾਂਡੀਜ਼ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਬਣਾ ਕੇ ਚਾਰਜਸ਼ੀਟ ਦਾਇਰ ਕੀਤੀ ਸੀ।

Jacqueline Fernandez luxurious life: A 5-bedroom duplex, a Land Rover Range Rover Vogue worth Rs 2.26 crore, exotic holidays and more | GQ India

ਇੰਨਾ ਹੀ ਨਹੀਂ ਅਦਾਲਤ ਨੇ ਉਨ੍ਹਾਂ ਨੂੰ ਸੰਮਨ ਵੀ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਜੈਕਲੀਨ ਦੇ ਵਕੀਲ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਦੱਸ ਦਈਏ ਕਿ ਪਿਛਲੇ ਇੱਕ ਸਾਲ ਤੋਂ ਜੈਕਲੀਨ ਫਰਨਾਂਡੀਜ਼ ਦੀ ਗਰੇਟ-ਠੱਗ ਸੁਕੇਸ਼ ਚੰਦਰਸ਼ੇਖਰ ਮਾਮਲੇ ਨੂੰ ਲੈ ਕੇ ਸੁਰਖੀਆਂ ਵਿੱਚ ਹੈ।

10 best makeup and fitness tips from Jacqueline Fernandez's Instagram | Vogue India
ਜੈਕਲੀਨ ਨੂੰ ਜ਼ਮਾਨਤ ਕਿਉਂ ਮਿਲੀ?
ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਪਿਛਲੀ ਸੁਣਵਾਈ ‘ਚ ਕਿਹਾ ਸੀ ਕਿ ਉਸ ਦੀਆਂ ਭਾਰਤ ‘ਚ ਡੂੰਘੀਆਂ ਜੜ੍ਹਾਂ ਹਨ ਅਤੇ ਉਹ 2009 ਤੋਂ ਟੈਕਸਦਾਤਾ ਨਾਗਰਿਕ ਵਜੋਂ ਇੱਥੇ ਰਹਿ ਰਹੀ ਹੈ।

Jacqueline Fernandez questioned in conman case - Rediff.com India News ਉਨ੍ਹਾਂ ਨੇ ਭਾਰਤ ਨੂੰ ਆਪਣੇ ਕੰਮ ਦੀ ਧਰਤੀ ਦੱਸਿਆ। ਜੈਕਲੀਨ ਨੇ ਕਿਹਾ ਕਿ ਉਸ ਦੇ ਪੇਸ਼ੇਵਰ ਪ੍ਰਮਾਣ ਪੱਤਰ ਅਤੇ ਭਵਿੱਖ ਦੇ ਕੰਮ ਦੀਆਂ ਪ੍ਰਤੀਬੱਧਤਾਵਾਂ ਸਭ ਇਸ ਦੇਸ਼ ਨਾਲ ਸਬੰਧਤ ਹਨ। ਤੁਹਾਨੂੰ ਦੱਸ ਦੇਈਏ ਕਿ ਜੈਕਲੀਨ ਸ਼੍ਰੀਲੰਕਾਈ ਮੂਲ ਦੀ ਭਾਰਤੀ ਅਭਿਨੇਤਰੀ ਹੈ।

Jacqueline Fernandez | Sukesh Chandrashekhar: Jacqueline Fernandez says she's going through a 'rough patch' after pics with conman Chandrashekhar go viral; requests privacy
ਜੈਕਲੀਨ ਖੁਦ ਪੀੜਤ ਹੈ
ਜੈਕਲੀਨ ਫਰਨਾਂਡੀਜ਼ ਨੇ ਜ਼ਮਾਨਤ ਪਟੀਸ਼ਨ ਵਿੱਚ ਇਹ ਵੀ ਕਿਹਾ ਸੀ ਕਿ ਠੱਗ ਸੁਕੇਸ਼ ਚੰਦਰਸ਼ੇਖਰ ਦੀਆਂ ਸਾਜ਼ਿਸ਼ਾਂ ਵਿੱਚ ਉਸਦਾ ਕੋਈ ਹੱਥ ਨਹੀਂ ਹੈ। ਉਸ ਨੇ ਕਿਸ ਤਰ੍ਹਾਂ ਦੀਆਂ ਸਾਜ਼ਿਸ਼ਾਂ ਰਚੀਆਂ, ਉਸ ਵਿਚ ਉਸ ਨੇ ਸਹਿਯੋਗ ਨਹੀਂ ਦਿੱਤਾ।

Why was Jacqueline Fernandez detained at Mumbai airport? Here's everything to know | Entertainment News,The Indian Express ਜੈਕਲੀਨ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਉਹ ਖੁਦ ਮੁੱਖ ਦੋਸ਼ੀ ਅਤੇ ਉਸ ਦੇ ਸਾਥੀਆਂ ਵੱਲੋਂ ਕੀਤੇ ਗਏ ਅਪਰਾਧ ਦਾ ਸ਼ਿਕਾਰ ਹੈ। ਜੈਕਲੀਨ ਨੇ ਕਿਹਾ ਕਿ ਮੁੱਖ ਦੋਸ਼ੀ ਉਸ ਦੀ ਅਸਲ ਪਛਾਣ ਬਾਰੇ ਉਸ ਨਾਲ ਲਗਾਤਾਰ ਝੂਠ ਬੋਲਦਾ ਸੀ।

Tags: Jacqueline Fernandez:latest newsmoney laundpro punjab tvpunjabi news
Share289Tweet181Share72

Related Posts

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਪੰਜਾਬ ਦੀ Republic Day Parade ‘ਚ ਪੰਜਾਬ ਸਰਕਾਰ ਦੀਆਂ ਖਾਸ ਝਾਂਕੀਆ

ਜਨਵਰੀ 26, 2025

ਦਵਾਈ ਤੋਂ ਘੱਟ ਨਹੀਂ ਸ਼ਹਿਦ…ਰੋਜ਼ ਖਾਣ ਨਾਲ ਦੂਰ ਹੋਣਗੀਆਂ ਆਹ ਬਿਮਾਰੀਆਂ

ਸਤੰਬਰ 8, 2024

ਅਨੰਤ ਅੰਬਾਨੀ ਦੀ ਲਾੜੀ ਰਾਧਿਕਾ ਮਰਚੈਂਟ ਨੇ ਵਿਦਾਈ ਸਮੇਂ ਪਹਿਨਿਆ ਸੋਨਾ ਜੜਿਆ ਲਹਿੰਗਾ, ਦੇਖੋ ਖੂਬਸੂਰਤ ਤਸਵੀਰਾਂ

ਜੁਲਾਈ 13, 2024

Sonam Bajwa: ਦੁਲਹਨ ਬਣ ਸੋਨਮ ਬਾਜਵਾ ਨੇ ਢਾਹਿਆ ਕਹਿਰ , ਤਸਵੀਰਾਂ ਹੋਈਆਂ ਵਾਇਰਲ

ਮਈ 6, 2024

‘ਵਾਹਿਗੁਰੂ ਤੰਦਰੁਸਤੀ ਬਖਸ਼ੇ’…Ranjit Bawa ਦੀ ਅਜਿਹੀ ਹਾਲਤ ਵੇਖ ਫੈਨਜ਼ ਨੇ ਦਿੱਤੀ ਸਲਾਹ

ਮਈ 5, 2024
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.