ਸ਼ੁੱਕਰਵਾਰ, ਅਗਸਤ 14, 2026 03:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

John Abraham ਦੀ ਆਉਣ ਵਾਲੀ ਫਿਲਮ Diplomat ‘ਚ ਲੀਡ ਖ਼ਲਨਾਇਕ ਦਾ ਰੋਲ ਪਲੇਅ ਕਰੇਗਾ Jagjeet Sandhu

ਫਿਲਮ Diplomat ਸ਼ੂਟਿੰਗ ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿੱਚ ਸ਼ੁਰੂ ਹੋਈ ਸੀ, ਜਿੱਥੇ ਪਾਕਿਸਤਾਨ ਦੇ ਇੱਕ ਵੱਡੇ ਸ਼ਹਿਰ ਨੂੰ ਰੀਕ੍ਰਿਏਟ ਕੀਤਾ ਗਿਆ।

by propunjabtv
ਨਵੰਬਰ 14, 2022
in ਮਨੋਰੰਜਨ
0

Jagjeet Sandhu in Bollywood Film: ਪੰਜਾਬੀ ਇੰਡਸਟਰੀ (Punjabi industry) ਅਤੇ ਪੰਜਾਬੀ ਐਕਟਰ ਆਪਣੇ ਫੈਨਸ ਦਾ ਭਰਪੂਰ ਮਨੋਰੰਜਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਦੇ। ਉਹ ਆਪਣੇ ਕੰਮ ਦੇ ਲੈਵਲ ਨੂੰ ਹੋਰ ਵੱਧਾ ਰਹੇ ਹਨ ਤੇ ਨਵੀਆਂ ਜੈਨਰਸ ਤੇ ਕਹਾਣੀਆਂ ਨੂੰ ਲੈ ਕੇ ਐਕਸਪੈਰਿਮੈਂਟ ਕਰ ਰਹੇ ਹਨ। ਇੰਨਾ ਹੀ ਨਹੀਂ ਕੁਝ ਸਟਾਰਸ (Punjabi artists) ਹੋਰ ਇੰਡਸਟਰੀ ‘ਚ ਵੀ ਕਦਮ ਰੱਖ ਰਹੇ ਹਨ। ਦਿਲਜੀਤ ਦੋਸਾਂਝ, ਐਮੀ ਵਿਰਕ ਜਾਂ ਕੋਈ ਹੋਰ ਪੰਜਾਬੀ ਕਲਾਕਾਰ ਇਨ੍ਹਾਂ ਨੇ ਵਿਸ਼ਵ ਪੱਧਰ ‘ਤੇ ਆਪਣਾ ਨਾਂ ਚਮਕਾਇਆ ਹੈ। ਅਤੇ ਇਸ ਲਿਸਟ ਵਿੱਚ ਇੱਕ ਹੋਰ ਕਲਾਕਾਰ ਆਪਣਾ ਨਾਮ ਜੋੜਣ ਵਾਲਾ ਹੈ। ਇਹ ਕੋਈ ਹੋਰ ਨਹੀਂ ਸਗੋਂ ਸੁਫਨਾ ਫਿਲਮ ਸਟਾਰ ਜਗਜੀਤ ਸੰਧੂ (Jagjeet Sandhu) ਹੈ।

ਐਕਟਰ, ਲੇਖਕ ਤੇ ਡਾਇਰੈਕਟਰ, ਜਿਸ ਦੀ ਝੋਲੀ ‘ਚ ਬਹੁਤ ਸਾਰੀਆਂ ਸ਼ਾਨਦਾਰ ਫਿਲਮਾਂ ਹਨ। ਜਿਸ ਨੇ ਵੈੱਬ ਸੀਰੀਜ਼ ਪਾਤਾਲ ਲੋਕ ਨਾਲ ਹਿੰਦੀ ਇੰਡਸਟਰੀ ਵਿੱਚ ਆਪਣਾ ਨਾਂਅ ਬਣਾਇਆ, ਹੁਣ ਉਹ ਬਾਲੀਵੁੱਡ ਵਿੱਚ ਆਪਣੀ ਐਕਟਿੰਗ ਦੀ ਸ਼ੁਰੂਆਤ ਕਰਨ ਜਾਰਿਹਾ ਹੈ। ਖ਼ਬਰਾਂ ਦੀ ਮੰਨੀਏ ਤਾਂ ਜਗਜੀਤ ਸੰਧੂ ਬਾਲੀਵੁੱਡ ਦੇ ਹੈਂਡਸਮ ਹੰਕ ਜੌਨ ਅਬ੍ਰਾਹਮ (John Abraham) ਦੀ ਆਉਣ ਵਾਲੀ ਫਿਲਮ ‘ਦ ਡਿਪਲੋਮੈਟ’ (The Diplomat) ‘ਚ ਭੂਮਿਕਾ ਨਿਭਾਅ ਰਹੇ ਹਨ।

ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਜਗਜੀਤ ਸੰਧੂ ਫਿਲਮ ‘ਚ ਵਿਲਨ ਦਾ ਰੋਲ ਪਲੇਅ ਕਰ ਰਹੇ ਹਨ। ਫੈਨਸ ਸੰਧੂ ਨੂੰ ਕਈ ਤਰ੍ਹਾਂ ਦੇ ਰੋਲ ਕਰਦੇ ਵੇਖ ਚੁੱਕੇ ਹਨ ਅਤੇ ਹੁਣ ਚਾਕਲੇਟ ਬੁਆਏ ਤੋਂ ਬਾਅਦ, ਖਲਨਾਇਕ ਰੋਲ ਹੋਵੇ ਜਾਂ ਫੰਨੀ ਕਿਰਦਾਰ ਹੋਵੇ, ਜਗਜੀਤ ਸਭ ਕੁਝ ਚੰਗੀ ਤਰ੍ਹਾਂ ਕਰਨਾ ਜਾਣਦਾ ਹੈ। ਇਸ ਦੌਰਾਨ ‘ਦ ਡਿਪਲੋਮੈਟ’ ਕਥਿਤ ਤੌਰ ‘ਤੇ ਸ਼ਿਵਮ ਨਾਇਰ ਡਾਇਰੈਕਟ ਕਰ ਰਹ ਹਨ, ਜਿਨ੍ਹਾਂ ਨੇ ਸਪੈਸ਼ਲ ਓਪਸ ਅਤੇ ਨਾਮ ਸ਼ਬਾਨਾ (2017) ਵਰਗੀਆਂ ਫਿਲਮਾਂ ਦਾ ਨਿਰਦੇਸ਼ਨ ਕੀਤਾ ਹੈ। ਸ਼ੂਟਿੰਗ ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿੱਚ ਸ਼ੁਰੂ ਹੋਈ ਸੀ, ਜਿੱਥੇ ਪਾਕਿਸਤਾਨ ਦੇ ਇੱਕ ਵੱਡੇ ਸ਼ਹਿਰ ਨੂੰ ਰੀਕ੍ਰਿਏਟ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywood movieentertainment newsJagjit Sandhujohn abrahampro punjab tvpunjabi Actorpunjabi industrypunjabi newsThe Diplomat Film
Share306Tweet191Share76

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.