ਵੀਰਵਾਰ, ਅਕਤੂਬਰ 22, 2026 07:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੀਟੰਗ ਲਈ ਚੰਡੀਗੜ੍ਹ ਪਹੁੰਚੇ ਜਗਜੀਤ ਸਿੰਘ ਡੱਲੇਵਾਲ, ਹੱਲ ਨਾ ਨਿਕਲਣ ਤੇ ਦਿੱਲੀ ਕਰਨਗੇ ਕੂਚ

ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ (14 ਫਰਵਰੀ) ਚੰਡੀਗੜ੍ਹ ਵਿੱਚ ਕੇਂਦਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨਗੇ।

by Gurjeet Kaur
ਫਰਵਰੀ 14, 2025
in Featured News, ਖੇਤੀਬਾੜੀ, ਪੰਜਾਬ
0

ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ (14 ਫਰਵਰੀ) ਚੰਡੀਗੜ੍ਹ ਵਿੱਚ ਕੇਂਦਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਵੱਲੋਂ ਇਸ ਵਿੱਚ 28 ਕਿਸਾਨ ਆਗੂ ਹਿੱਸਾ ਲੈਣਗੇ।

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੋਂ ਜਗਜੀਤ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਪੰਧੇਰ ਉਨ੍ਹਾਂ ਦੀ ਅਗਵਾਈ ਕਰਨਗੇ। ਖਨੌਰੀ ਸਰਹੱਦ ‘ਤੇ 81 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਡੱਲੇਵਾਲ ਐਂਬੂਲੈਂਸ ਰਾਹੀਂ ਚੰਡੀਗੜ੍ਹ ਪਹੁੰਚ ਗਏ ਹਨ। ਕੇਂਦਰ ਵੱਲੋਂ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।

ਇਹ ਮੀਟਿੰਗ ਸ਼ਾਮ 5 ਵਜੇ ਸੈਕਟਰ 26, ਚੰਡੀਗੜ੍ਹ ਸਥਿਤ ਮੈਗਸੀਪਾ ਦਫ਼ਤਰ ਵਿਖੇ ਹੋਵੇਗੀ। ਸਰਵਣ ਪੰਧੇਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।

Tags: farmersfarmers protestLATEST Farmer newslatest Punjab Newspropunjabnewspropunjabtv
Share212Tweet132Share53

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਅਕਤੂਬਰ 22, 2026

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ

ਅਕਤੂਬਰ 22, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ : ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਅਕਤੂਬਰ 22, 2026

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

ਅਕਤੂਬਰ 22, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਅਕਤੂਬਰ 22, 2026

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ

ਅਕਤੂਬਰ 22, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ : ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਅਕਤੂਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.