ਬੁੱਧਵਾਰ, ਮਈ 20, 2026 12:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਜਗਮੀਤ ਬਰਾੜ ਦੀ ਅਕਾਲੀ ਦਲ ‘ਚੋਂ ਹੋਈ ਪੱਕੀ ਛੁੱਟੀ, ਅਨੁਸ਼ਾਸਨੀ ਕਮੇਟੀ ਨੇ ਮੁੱਢਲੀ ਮੈਂਬਰਸ਼ਿਪ ਤੋਂ ਕੱਢਿਆ ਬਾਹਰ

ਸਾਬਕਾ ਐੱਮਪੀ ਜਗਮੀਤ ਬਰਾੜ (Jagmeet Brar) ਅਨੁਸ਼ਾਸਨੀ ਕਮੇਟੀ ਅੱਗੇ ਅੱਜ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਉਨ੍ਹਾਂ ਦੀ ਅਕਾਲੀ ਦਲ 'ਚੋਂ ਪੱਕੀ ਛੁੱਟੀ ਕਰ ਦਿੱਤੀ ਗਈ ਹੈ। ਬਰਾੜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲ ਲਈ ਬਾਹਰ ਕੱਢ ਦਿੱਤਾ ਗਿਆ ਹੈ।

by Bharat Thapa
ਦਸੰਬਰ 10, 2022
in Featured, Featured News, ਪੰਜਾਬ
0

ਸਾਬਕਾ ਐੱਮਪੀ ਜਗਮੀਤ ਬਰਾੜ (Jagmeet Brar) ਅਨੁਸ਼ਾਸਨੀ ਕਮੇਟੀ ਅੱਗੇ ਅੱਜ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਉਨ੍ਹਾਂ ਦੀ ਅਕਾਲੀ ਦਲ ‘ਚੋਂ ਪੱਕੀ ਛੁੱਟੀ ਕਰ ਦਿੱਤੀ ਗਈ ਹੈ। ਬਰਾੜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲ ਲਈ ਬਾਹਰ ਕੱਢ ਦਿੱਤਾ ਗਿਆ ਹੈ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ (Sikandar Singh Maluka) ਨੇ ਦੱਸਿਆ ਕਿ ਕਮੇਟੀ ਨੇ ਬਰਾੜ ਨੂੰ ਪਾਰਟੀ ਨੇ ਬਹੁਤ ਸਨਮਾਨ ਦਿੱਤਾ। ਹਾਲਾਂਕਿ ਬਰਾੜ ਦੀ ਪਾਰਟੀ ਨੂੰ ਕੋਈ ਦੇਣ ਨਹੀਂ ਸੀ। ਉਨ੍ਹਾਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ, ਕੋਰ ਕਮੇਟੀ ਮੈਂਬਰ ਬਣਾਇਆ ਪਰ ਉਹ ਪਿਛਲੇ ਸੁਭਾਅ ਮੁਤਾਬਿਕ ਟਿਕ ਕੇ ਨਹੀਂ ਰਹਿ ਸਕੇ। ਉਨ੍ਹਾਂ ਕਿਹ‍ਾ ਕਿ ਕਿਸੇ ਦੇ ਖਿਲਾਫ਼ ਕਾਰਵਾਈ ਔਖੇ ਮਨ ਨਾਲ ਕਰਨੀ ਪੈਂਦੀ ਹੈ ਕਿਉਂਕਿ ਅਨੁਸ਼ਾਸਨਹੀਣਤਾ ਕਾਰਨ ਪਾਰਟੀ ਚੱਲਦੀ ਨਹੀਂ। ਉਨ੍ਹਾਂ ਕਿਹਾ ਕਿ ਬਰਾੜ ਟਾਇਮ ਲੈ ਕੇ ਵੀ ਨਹੀਂ ਪਹੁੰਚੇ। ਚੰਗਾ ਹੁੰਦਾ ਕਿ ਅੱਜ ਆ ਕੇ ਆਪਣਾ ਪੱਖ ਰੱਖਦੇ ਤਾਂ ਜੋ ਉਨ੍ਹਾਂ ਦੀ ਸੁਣਵਾਈ ਕਰ ਕੇ ਫੈਸਲਾ ਲੈਂਦੇ।

ਵਿਰਸਾ ਸਿੰਘ ਵਲਟੋਹ‍ਾ ਨੇ ਕਿਹਾ ਕਿ ਬਰਾੜ ਨੇ ਬੀਬੀ ਜਗੀਰ ਕੌਰ ਵਲੋਂ ਰੱਖੀ ਮੀਟਿੰਗ ‘ਚ ਸ਼ਾਮਲ ਹੋ ਕੇ ਇਕ ਹੋਰ ਅਨੁਸ਼ਾਸ਼ਨਹੀਣਤਾ ਕੰਮ ਕੀਤਾ ਸੀ। ਉਨ੍ਹਾਂ ਕਿਹਾ ਕਿ ਬਰਾੜ ਸਿੱਖ ਫਲਸਫੇ ਦੀਆਂ ਗੱਲਾਂ ਕਰਦੇ ਹਨ…ਲੰਬਾ ਸਮਾਂ ਉਹ ਕਾਂਗਰਸ ‘ਚ ਰਹੇ ਹਨ ਫਿਰ ਉਨ੍ਹਾਂ ਨੂੰ ਕਾਂਗਰਸ ਕਿਵੇਂ ਚੰਗੀ ਲੱਗਦੀ ਸੀ ਜਿਨ੍ਹਾਂ ਦਰਬਾਰ ਸਾਹਿਬ ‘ਤੇ ਹਮਲਾ ਕੀਤਾ ਤੇ ਦਿੱਲੀ ਦੰਗੇ ਕਰਵਾਏ।

ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਉਹ ਕਿਤੇ ਬਾਹਰ ਹਨ ਜਿਸ ਕਾਰਨ ਅੱਜ ਕਮੇਟੀ ਅੱਗੇ ਪੇਸ਼ ਹੋਣਾ ਮੁਨਾਸਿਬ ਨਹੀਂ ਹੈ। ਜਗਮੀਤ ਬਰਾੜ ਦਾ ਕਹਿਣਾ ਕਿ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਗੈਰ-ਸੰਵਿਧਾਨਕ ਹੈ। ਇਸਦਾ ਨੁਕਸਾਨ ਅਕਾਲੀ ਦਲ ਨੂੰ ਆਉਣ ਵਾਲੇ ਸਮੇਂ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਅਨੁਸ਼ਾਸਨੀ ਕਮੇਟੀ ਕਿਵੇਂ ਨਿਆਂ ਕਰੇਗੀ, ਇਹ ਸਮੁੱਚਾ ਸਿੱਖ ਜਗਤ ਦੇਖੇਗਾ। ਹਾਲਾਂਕਿ ਉਨ੍ਹਾਂ ਨੇ ਸਪੱਸ਼ਟੀਕਰਨ ਲਿਖਤੀ ਰੂਪ ‘ਚ ਅਨੁਸ਼ਾਸਨਿਕ ਕਮੇਟੀ ਨੂੰ ਭੇਜ ਦਿੱਤਾ ਹੈ ਤੇ ਇਸ ਦੀ ਇਕ ਕਾਪੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜ ਦਿੱਤੀ ਹੈ।

ਉੱਥੇ ਹੀ ਸੁਰਜੀਤ ਸਿੰਘ ਅਬਲੋਵਾਲ ਨੂੰ ਵੀ ਅੱਜ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਸੱਦਿਆ ਹੋਇਆ ਹੈ। ਸੁਰਜੀਤ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ ‘ਚ ਬੀਬੀ ਜਗੀਰ ਕੌਰ ਦੇ ਹੱਕ ਚ ਲ‍ਾਮਬੰਦੀ ਕਰਨ ਦਾ ਦੋਸ਼ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: akali dalDisciplinary Committeeexpelledjagmeet brarpermanent leaveprimary membershippropunjabtv
Share254Tweet159Share64

Related Posts

ਪੰਜਾਬੀ ਗਾਇਕਾ ਦਾ ਕਤਲ: 6 ਦਿਨ ਪਹਿਲਾਂ ਹੋਈ ਸੀ ਅਗਵਾ

ਮਈ 19, 2026

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਮਈ 19, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਮਈ 19, 2026
Load More

Recent News

ਪੰਜਾਬੀ ਗਾਇਕਾ ਦਾ ਕਤਲ: 6 ਦਿਨ ਪਹਿਲਾਂ ਹੋਈ ਸੀ ਅਗਵਾ

ਮਈ 19, 2026

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਮਈ 19, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.