ਵੀਰਵਾਰ, ਨਵੰਬਰ 13, 2025 12:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Jagtar Singh Hawara: ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਪੇਸ਼ ਹੋਣਗੇ ਜਗਤਾਰ ਸਿੰਘ ਹਵਾਰਾ

by Gurjeet Kaur
ਦਸੰਬਰ 17, 2022
in ਦੇਸ਼, ਪੰਜਾਬ
0

 Jagtar Singh Hawara: ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਇੱਕ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਕਰੀਬ 35 ਸਾਲ ਪੁਰਾਣੇ ਕੇਸ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਕਾਰਨ ਅੱਜ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਵਿੱਚ ਪੇਸ਼ ਕੀਤਾ ਜਾਵੇਗਾ।

ਜਗਤਾਰ ਸਿੰਘ ਹਵਾਰਾ ਦੇ ਵਕੀਲਾਂ ਨੇ ਦਲੀਲ ਦਿੱਤੀ ਸੀ ਕਿ ਕਿਉਂਕਿ ਹਵਾਰਾ ਖਿਲਾਫ ਤਿਹਾੜ ਜੇਲ ‘ਚ ਸਾਰੇ ਟਰਾਇਲ ਪੂਰੇ ਹੋ ਚੁੱਕੇ ਹਨ, ਇਸ ਲਈ ਉਸ ਨੂੰ ਤਿਹਾੜ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ ‘ਚ ਤਬਦੀਲ ਕੀਤਾ ਜਾਵੇ, ਤਾਂ ਜੋ ਉਸ ‘ਤੇ ਮੁਕੱਦਮਾ ਚਲਾਇਆ ਜਾ ਸਕੇ।

ਇਸ ਦੇ ਨਾਲ ਹੀ ਐਂਟੀ ਟੈਰਰਿਸਟ ਫਰੰਟ ਇੰਡੀਆ ਹਵਾਰਾ ਨੂੰ ਦਿੱਲੀ ਤੋਂ ਚੰਡੀਗੜ੍ਹ ਸ਼ਿਫਟ ਕਰਨ ਦਾ ਵਿਰੋਧ ਕਰ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਹਵਾਰਾ ਨੂੰ ਪੰਜਾਬ ਲਿਜਾਇਆ ਗਿਆ ਤਾਂ ਪੰਜਾਬ ਦੇ ਹਾਲਾਤ ਵਿਗੜ ਸਕਦੇ ਹਨ। ਇਹ ਵੀ ਦਲੀਲ ਦਿੱਤੀ ਗਈ ਹੈ ਕਿ ਹਵਾਰਾ ਦੀ ਅਦਾਲਤ ਵਿੱਚ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਣੀ ਚਾਹੀਦੀ ਹੈ। ਇਸ ਸਬੰਧੀ ਅੱਜ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਵੀ ਦਾਇਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ: ਫੇਸਬੁੱਕ ਦੇ ਚਰਚਿਤ ਚਿਹਰੇ ਵੈਦ ਬਲਵਿੰਦਰ ਢਿੱਲੋਂ ਦੇ ਬੇਟੇ ਦੀ ਹਾਰਟ ਅਟੈਕ ਨਾਲ ਮੌਤ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: chandigarhJagtar Singh Hawarapro punjab tvpunjabi news
Share249Tweet156Share62

Related Posts

ਮਾਨ ਸਰਕਾਰ ਵੱਲੋਂ ਬਜੁਰਗਾਂ ਦੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਕਰਨ ਦੀ ਤਿਆਰੀ

ਨਵੰਬਰ 13, 2025

ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ : ਅਮਨ ਅਰੋੜਾ

ਨਵੰਬਰ 13, 2025

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ ‘ਪੈਨਸ਼ਨਰ ਸੇਵਾ ਮੇਲਾ’

ਨਵੰਬਰ 13, 2025

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ: ਲਿਫਟਿੰਗ ਪੱਖੋਂ ਪਟਿਆਲਾ

ਨਵੰਬਰ 12, 2025

ਦਿੱਲੀ ਧਮਾਕਿਆਂ ਦੇ ਰਹੱਸ ਨੂੰ ਸੁਲਝਾਉਣਗੇ ਵਿਜੇ ਸਖਾਰੇ, IITI ਤੋਂ ਬਣੇ IPS ਅਧਿਕਾਰੀ ਦੇਖਣਗੇ ਇਹ ਕੇਸ

ਨਵੰਬਰ 12, 2025

ਲਾਲ ਕਿਲਾ ਦੇ ਧਮਾਕਾ ਪੀੜਤਾਂ ਨਾਲ ਮੁਲਾਕਾਤ ਕਰਨ ਪਹੁੰਚੇ PM ਮੋਦੀ

ਨਵੰਬਰ 12, 2025
Load More

Recent News

ਮਾਨ ਸਰਕਾਰ ਵੱਲੋਂ ਬਜੁਰਗਾਂ ਦੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਕਰਨ ਦੀ ਤਿਆਰੀ

ਨਵੰਬਰ 13, 2025

15 ਨਵੰਬਰ ਤੋਂ ਟੋਲ ਪਲਾਜਾ ਨਿਯਮਾਂ ’ਚ ਹੋਵੇਗਾ ਇਹ ਵੱਡਾ ਬਦਲਾਅ, ਗਲਤੀ ਕਰਨ ‘ਤੇ ਭਰਨਾ ਪਵੇਗਾ ਦੁਗਣਾ Toll

ਨਵੰਬਰ 13, 2025

ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ : ਅਮਨ ਅਰੋੜਾ

ਨਵੰਬਰ 13, 2025

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ ‘ਪੈਨਸ਼ਨਰ ਸੇਵਾ ਮੇਲਾ’

ਨਵੰਬਰ 13, 2025

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ: ਲਿਫਟਿੰਗ ਪੱਖੋਂ ਪਟਿਆਲਾ

ਨਵੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.