ਸ਼ਨੀਵਾਰ, ਮਈ 2, 2026 01:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੈ ਇੰਦਰ ਕੌਰ ਨੇ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤ ਕਰਨ ਲਈ ਭਾਜਪਾ ਲੀਡਰਸ਼ਿਪ ਦਾ ਕੀਤਾ ਧੰਨਵਾਦ

ਪੰਜਾਬ ਮਹਿਲਾ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤੀ ਲਈ ਭਾਜਪਾ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ।

by Bharat Thapa
ਦਸੰਬਰ 3, 2022
in ਪੰਜਾਬ
0

ਪਟਿਆਲਾ: ਭਾਜਪਾ ਆਗੂ ਅਤੇ ਜਾਟ ਮਹਾਂਸਭਾ ਪੰਜਾਬ ਮਹਿਲਾ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤੀ ਲਈ ਭਾਜਪਾ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਜੈ ਇੰਦਰ ਕੌਰ ਨੇ ਕਿਹਾ, “ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਗ੍ਰਹਿ ਮੰਤਰੀ ਅਮਿਤ ਸ਼ਾਹ ਜੀ, ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਜੀ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਦਾ ਮੇਰੇ ਵਿੱਚ ਵਿਸ਼ਵਾਸ ਰੱਖਣ ਅਤੇ ਮੈਨੂੰ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤ ਕਰਨ ਲਈ ਤਹਿ ਦਿਲੋਂ ਧੰਨਵਾਦ ਕਰਦੀ ਹਾਂ।”

ਉਨ੍ਹਾਂ ਅੱਗੇ ਕਿਹਾ, “ਪਾਰਟੀ ਵੱਲੋਂ ਮੇਰੇ ਵਿੱਚ ਪ੍ਰਗਟਾਏ ਗਏ ਭਰੋਸੇ ਲਈ ਮੈਂ ਉਨ੍ਹਾਂ ਦੀ ਰਿਣੀ ਹਾਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਮੈਂ ਪਾਰਟੀ ਅਤੇ ਆਪਣੇ ਪਿਆਰੇ ਸੂਬੇ ਦੀ ਬਿਹਤਰੀ ਲਈ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹੋਰ ਵੀ ਸਖ਼ਤ ਮਿਹਨਤ ਕਰਾਂਗੀ।”

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੇ ਅੱਗੇ ਕਿਹਾ ਕਿ ਉਹ ਆਪਣੀਆਂ ਨਵੀਂਆਂ ਜ਼ਿੰਮੇਵਾਰੀਆਂ ਨਾਲ ਇਨਸਾਫ਼ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Inder Kaurlatest newspro punjab tvpunjabi news
Share708Tweet443Share177

Related Posts

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਮਈ 1, 2026
Load More

Recent News

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.