ਸੋਮਵਾਰ, ਫਰਵਰੀ 23, 2026 08:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Jailer Trailer: ਜ਼ਬਰਦਸਤ ਐਕਸ਼ਨ ਮੋਡ ‘ਚ ਨਜ਼ਰ ਆਏ ‘ਥਲਾਈਵਾ’, ਜੇਲਰ ‘ਚ ਰਜਨੀਕਾਂਤ ਦੇ ਐਕਸ਼ਨ ਨੇ ਲਿਆਂਦਾ ਤੂਫਾਨ

Jailer Trailer Release: ਰਜਨੀਕਾਂਤ ਦੀ ਮੋਸਟ ਅਵੇਟਿਡ ਫਿਲਮ 'ਜੇਲਰ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ 'ਚ ਥਲਾਈਵਾ ਦਾ ਜ਼ਬਰਦਸਤ ਅੰਦਾਜ਼ ਦੇਖਣ ਨੂੰ ਮਿਲਿਆ ਹੈ, ਜਿਸ ਤੋਂ ਬਾਅਦ ਫੈਨਸ 'ਚ ਫਿਲਮ ਲਈ ਬੇਸਬਰੀ ਵਧ ਗਈ ਹੈ।

by ਮਨਵੀਰ ਰੰਧਾਵਾ
ਅਗਸਤ 3, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Rajinikanth's Jailer Trailer: ਫੈਨਸ ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫਿਲਮ ਜਲਦੀ ਹੀ ਸਿਨੇਮਾਘਰਾਂ 'ਚ ਆਉਣ ਵਾਲੀ ਹੈ, ਫੈਨਸ ਰਜਨੀਕਾਂਤ ਨੂੰ ਪਰਦੇ 'ਤੇ ਵਾਪਸ ਦੇਖਣ ਲਈ ਬੇਤਾਬ ਹਨ।
ਇਸ ਦੌਰਾਨ ਫਿਲਮ ਦਾ ਟ੍ਰੇਲਰ ਸਾਹਮਣੇ ਆਇਆ ਹੈ, ਜਿਸ ਨੇ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਦਿੱਤੀ ਹੈ। ਇਸ 'ਚ ਸੁਪਰਸਟਾਰ ਦਾ ਅੰਦਾਜ਼ ਫੈਨਸ ਨੂੰ ਦੀਵਾਨਾ ਬਣਾ ਰਿਹਾ ਹੈ। ਲੋਕ ਇਸ ਦੇ ਟ੍ਰੇਲਰ ਨੂੰ ਖੂਬ ਸ਼ੇਅਰ ਕਰ ਰਹੇ ਹਨ।
'ਜੇਲਰ' ਦਾ ਟ੍ਰੇਲਰ ਰਿਲੀਜ਼ ਤੋਂ ਅੱਠ ਦਿਨ ਪਹਿਲਾਂ ਹੀ ਸਾਹਮਣੇ ਆਇਆ। ਨੈਲਸਨ ਦਿਲੀਪਕੁਮਾਰ ਦੀ ਡਾਈਰੈਕਸ਼ਨ 'ਚ ਬਣੀ ਇਸ ਫਿਲਮ ਦੇ ਟ੍ਰੇਲਰ 'ਚ ਕਾਫੀ ਖਾਸ ਦੇਖਣ ਨੂੰ ਮਿਲਿਆ।
ਜੇਲਰ ਦੇ ਟ੍ਰੇਲਰ 'ਚ ਰਜਨੀਕਾਂਤ ਧਮਾਕੇਦਾਰ ਐਕਸ਼ਨ ਕਰਦੇ ਨਜ਼ਰ ਆਏ। ਇਸ ਦੇ ਨਾਲ ਹੀ ਫਿਲਮ ਦੇ ਸ਼ਾਨਦਾਰ ਡਾਇਲਾਗਸ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਟ੍ਰੇਲਰ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਫਿਲਮ 'ਚ ਸੁਪਰਸਟਾਰ ਪੁਲਿਸ ਵਾਲੇ ਦੇ ਕਿਰਦਾਰ 'ਚ ਨਜ਼ਰ ਆਉਣ ਵਾਲੇ ਹਨ।
ਇਸ ਫਿਲਮ ਦੀ ਕਹਾਣੀ ਵਿੱਚ ਦਿਖਾਇਆ ਜਾਵੇਗਾ ਕਿ ਕਿਵੇਂ ਇੱਕ ਖ਼ਤਰਨਾਕ ਗਿਰੋਹ ਜੇਲ੍ਹ ਵਿੱਚ ਬੰਦ ਕਿੰਗਪਿਨ ਨੂੰ ਛੁਡਾਉਣਾ ਚਾਹੁੰਦਾ ਹੈ ਤੇ ਉਸਦਾ ਸਾਹਮਣਾ ਮੁਥੂਵੇਲ ਯਾਨੀ ਰਜਨੀਕਾਂਤ ਨਾਲ ਹੁੰਦਾ ਹੈ ਜੋ ਇੱਕ ਇਮਾਨਦਾਰ ਪੁਲਿਸ ਅਫ਼ਸਰ ਹੈ। ਉਹ ਇਸ ਜੇਲ੍ਹ ਦੇ ਜੇਲ੍ਹਰ ਦੀ ਭੂਮਿਕਾ ਵਿੱਚ ਹੈ।
ਫਿਲਮ 'ਚ ਰਾਮਿਆ ਕ੍ਰਿਸ਼ਨਨ ਐਕਟਰ ਦੀ ਪਤਨੀ ਦੇ ਕਿਰਦਾਰ 'ਚ ਨਜ਼ਰ ਆਵੇਗੀ। ਇਸ ਦੇ ਨਾਲ ਹੀ ਇਸ ਫਿਲਮ 'ਚ ਬਾਲੀਵੁੱਡ ਐਕਟਰ ਜੈਕੀ ਸ਼ਰਾਫ, ਤਮੰਨਾ ਭਾਟੀਆ, ਸ਼ਿਵ ਰਾਜਕੁਮਾਰ, ਸੁਨੀਲ, ਯੋਗੀ ਬਾਬੂ ਵਰਗੇ ਸ਼ਾਨਦਾਰ ਕਲਾਕਾਰ ਨਜ਼ਰ ਆਉਣ ਵਾਲੇ ਹਨ।
ਖਾਸ ਗੱਲ ਇਹ ਹੈ ਕਿ ਇਸ 'ਚ ਸਾਊਥ ਸੁਪਰਸਟਾਰ ਮੋਹਨ ਲਾਲ ਦਾ ਕੈਮਿਓ ਵੀ ਨਜ਼ਰ ਆਉਣ ਵਾਲਾ ਹੈ। ਇਹ ਫਿਲਮ 10 ਅਗਸਤ ਨੂੰ ਦੁਨੀਆ ਭਰ 'ਚ ਰਿਲੀਜ਼ ਹੋਵੇਗੀ। ਇਸ ਫਿਲਮ ਨਾਲ ਰਜਨੀਕਾਂਤ ਦੇ ਦੋ ਸਾਲਾਂ ਬਾਅਦ ਸਿਲਵਰ ਸਕ੍ਰੀਨ 'ਤੇ ਵਾਪਸੀ ਕਰ ਰਹੇ ਹਨ ਜਿਸ ਦਾ ਫੈਨਸ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
Rajinikanth’s Jailer Trailer: ਫੈਨਸ ਸੁਪਰਸਟਾਰ ਰਜਨੀਕਾਂਤ ਦੀ ਫਿਲਮ ‘ਜੇਲਰ’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫਿਲਮ ਜਲਦੀ ਹੀ ਸਿਨੇਮਾਘਰਾਂ ‘ਚ ਆਉਣ ਵਾਲੀ ਹੈ, ਫੈਨਸ ਰਜਨੀਕਾਂਤ ਨੂੰ ਪਰਦੇ ‘ਤੇ ਵਾਪਸ ਦੇਖਣ ਲਈ ਬੇਤਾਬ ਹਨ।
ਇਸ ਦੌਰਾਨ ਫਿਲਮ ਦਾ ਟ੍ਰੇਲਰ ਸਾਹਮਣੇ ਆਇਆ ਹੈ, ਜਿਸ ਨੇ ਸੋਸ਼ਲ ਮੀਡੀਆ ‘ਤੇ ਖਲਬਲੀ ਮਚਾ ਦਿੱਤੀ ਹੈ। ਇਸ ‘ਚ ਸੁਪਰਸਟਾਰ ਦਾ ਅੰਦਾਜ਼ ਫੈਨਸ ਨੂੰ ਦੀਵਾਨਾ ਬਣਾ ਰਿਹਾ ਹੈ। ਲੋਕ ਇਸ ਦੇ ਟ੍ਰੇਲਰ ਨੂੰ ਖੂਬ ਸ਼ੇਅਰ ਕਰ ਰਹੇ ਹਨ।
‘ਜੇਲਰ’ ਦਾ ਟ੍ਰੇਲਰ ਰਿਲੀਜ਼ ਤੋਂ ਅੱਠ ਦਿਨ ਪਹਿਲਾਂ ਹੀ ਸਾਹਮਣੇ ਆਇਆ। ਨੈਲਸਨ ਦਿਲੀਪਕੁਮਾਰ ਦੀ ਡਾਈਰੈਕਸ਼ਨ ‘ਚ ਬਣੀ ਇਸ ਫਿਲਮ ਦੇ ਟ੍ਰੇਲਰ ‘ਚ ਕਾਫੀ ਖਾਸ ਦੇਖਣ ਨੂੰ ਮਿਲਿਆ।
ਜੇਲਰ ਦੇ ਟ੍ਰੇਲਰ ‘ਚ ਰਜਨੀਕਾਂਤ ਧਮਾਕੇਦਾਰ ਐਕਸ਼ਨ ਕਰਦੇ ਨਜ਼ਰ ਆਏ। ਇਸ ਦੇ ਨਾਲ ਹੀ ਫਿਲਮ ਦੇ ਸ਼ਾਨਦਾਰ ਡਾਇਲਾਗਸ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਟ੍ਰੇਲਰ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਫਿਲਮ ‘ਚ ਸੁਪਰਸਟਾਰ ਪੁਲਿਸ ਵਾਲੇ ਦੇ ਕਿਰਦਾਰ ‘ਚ ਨਜ਼ਰ ਆਉਣ ਵਾਲੇ ਹਨ।
ਇਸ ਫਿਲਮ ਦੀ ਕਹਾਣੀ ਵਿੱਚ ਦਿਖਾਇਆ ਜਾਵੇਗਾ ਕਿ ਕਿਵੇਂ ਇੱਕ ਖ਼ਤਰਨਾਕ ਗਿਰੋਹ ਜੇਲ੍ਹ ਵਿੱਚ ਬੰਦ ਕਿੰਗਪਿਨ ਨੂੰ ਛੁਡਾਉਣਾ ਚਾਹੁੰਦਾ ਹੈ ਤੇ ਉਸਦਾ ਸਾਹਮਣਾ ਮੁਥੂਵੇਲ ਯਾਨੀ ਰਜਨੀਕਾਂਤ ਨਾਲ ਹੁੰਦਾ ਹੈ ਜੋ ਇੱਕ ਇਮਾਨਦਾਰ ਪੁਲਿਸ ਅਫ਼ਸਰ ਹੈ। ਉਹ ਇਸ ਜੇਲ੍ਹ ਦੇ ਜੇਲ੍ਹਰ ਦੀ ਭੂਮਿਕਾ ਵਿੱਚ ਹੈ।
ਫਿਲਮ ‘ਚ ਰਾਮਿਆ ਕ੍ਰਿਸ਼ਨਨ ਐਕਟਰ ਦੀ ਪਤਨੀ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਇਸ ਦੇ ਨਾਲ ਹੀ ਇਸ ਫਿਲਮ ‘ਚ ਬਾਲੀਵੁੱਡ ਐਕਟਰ ਜੈਕੀ ਸ਼ਰਾਫ, ਤਮੰਨਾ ਭਾਟੀਆ, ਸ਼ਿਵ ਰਾਜਕੁਮਾਰ, ਸੁਨੀਲ, ਯੋਗੀ ਬਾਬੂ ਵਰਗੇ ਸ਼ਾਨਦਾਰ ਕਲਾਕਾਰ ਨਜ਼ਰ ਆਉਣ ਵਾਲੇ ਹਨ।
ਖਾਸ ਗੱਲ ਇਹ ਹੈ ਕਿ ਇਸ ‘ਚ ਸਾਊਥ ਸੁਪਰਸਟਾਰ ਮੋਹਨ ਲਾਲ ਦਾ ਕੈਮਿਓ ਵੀ ਨਜ਼ਰ ਆਉਣ ਵਾਲਾ ਹੈ। ਇਹ ਫਿਲਮ 10 ਅਗਸਤ ਨੂੰ ਦੁਨੀਆ ਭਰ ‘ਚ ਰਿਲੀਜ਼ ਹੋਵੇਗੀ। ਇਸ ਫਿਲਮ ਨਾਲ ਰਜਨੀਕਾਂਤ ਦੇ ਦੋ ਸਾਲਾਂ ਬਾਅਦ ਸਿਲਵਰ ਸਕ੍ਰੀਨ ‘ਤੇ ਵਾਪਸੀ ਕਰ ਰਹੇ ਹਨ ਜਿਸ ਦਾ ਫੈਨਸ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
Tags: bollywoodentertainment newsJackie ShroffJailer TrailerJailer Trailer Releasepro punjab tvpunjabi newsRajinikanth's JailerTamannaah BhatiaThalaiva Rajinikanth
Share252Tweet158Share63

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

Royal Las Vegas Casino Online Play Now

ਫਰਵਰੀ 22, 2026

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.