ਮੰਗਲਵਾਰ, ਜਨਵਰੀ 13, 2026 05:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

“ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ”, ਚਮਤਕਾਰੀ ਢੰਗ ਨਾਲ ਬਚਿਆ ਮੁਸਾਫਿਰ, ਹੈਰਾਨ ਕਰਨ ਵਾਲਾ ਵੀਡੀਓ

ਉੱਤਰ ਪ੍ਰਦੇਸ਼ 'ਚ ਰੇਲਵੇ ਟ੍ਰੈਕ 'ਤੇ ਇਕ ਵਿਅਕਤੀ ਦੇ ਉਪਰੋਂ ਟਰੇਨ ਲੰਘ ਗਈ, ਜਿਸ ਤੋਂ ਬਾਅਦ ਵੀ ਉਹ ਵਿਅਕਤੀ ਚਮਤਕਾਰੀ ਢੰਗ ਨਾਲ ਬਚ ਗਿਆ। ਵੀਡੀਓ ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼ ।

by Bharat Thapa
ਸਤੰਬਰ 11, 2022
in Featured, Featured News, ਅਜ਼ਬ-ਗਜ਼ਬ, ਦੇਸ਼
0

ਸੋਸ਼ਲ ਮੀਡੀਆ ‘ਤੇ ਅਜਿਹੀਆਂ ਕਈ ਵੀਡੀਓਜ਼ ਹਨ, ਜਿਨ੍ਹਾਂ ਨੂੰ ਦੇਖ ਕੇ ਅੱਖਾਂ ‘ਤੇ ਵਿਸ਼ਵਾਸ ਕਰਨਾ ਮੁਸ਼ਕਲ ਹੋ ਜਾਂਦਾ ਹੈ। ਅਜਿਹਾ ਹੀ ਇੱਕ ਵੀਡੀਓ ਇਸ ਸਮੇਂ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਵਿਅਕਤੀ ਰੇਲਗੱਡੀ ਦੀ ਲਪੇਟ ਵਿੱਚ ਆਉਣ ਦੇ ਬਾਵਜੂਦ ਹੈਰਾਨੀਜਨਕ ਢੰਗ ਨਾਲ ਬਚ ਗਿਆ। ਤੁਸੀਂ ਇੱਕ ਕਹਾਵਤ ਜ਼ਰੂਰ ਸੁਣੀ ਹੋਵੇਗੀ, “ਜਾਕੋ ਰਾਖੇ ਸਾਈਆਂ ਮਾਰ ਕੇ ਨਾ ਕੋਇ”। ਅਜਿਹਾ ਹੀ ਕੁਝ ਉੱਤਰ ਪ੍ਰਦੇਸ਼ ਦੇ ਇੱਕ ਵਿਅਕਤੀ ਨਾਲ ਵੀ ਹੋਇਆ ਹੈ।

ਇਹ ਵੀ ਪੜ੍ਹੋ- ਵਿਦੇਸ ਭੇਜਣ ਦੇ ਨਾਂ ‘ਤੇ ਸ਼ਾਤਿਰ ਪਤੀ-ਪਤਨੀ ਨੇ 50 ਲੱਖ ਦੀ ਮਾਰੀ ਠੱਗੀ, ਇੰਝ ਰਚੀ ਸੀ ਸਾਜਿਸ਼

https://propunjabtv.com/wp-content/uploads/2022/09/lgxaD-HP4tAW2GwI.mp4

ਵਾਇਰਲ ਹੋ ਰਿਹਾ ਇਹ ਵੀਡੀਓ ਇਟਾਵਾ ਜ਼ਿਲ੍ਹੇ ਦੇ ਭਰਥਾਨਾ ਰੇਲਵੇ ਸਟੇਸ਼ਨ ਦਾ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਰੇਲ ਗੱਡੀ ਇੱਕ ਵਿਅਕਤੀ ਦੇ ਉੱਪਰੋਂ ਲੰਘਣ ਦੇ ਬਾਵਜੂਦ ਉਸ ਦਾ ਵਾਲ ਵੀ ਵਿੰਗਾ ਨਹੀਂ ਹੋਇਆ। ਵੀਡੀਓ ‘ਚ ਇਕ ਤੇਜ਼ ਰਫਤਾਰ ਟਰੇਨ ਸਟੇਸ਼ਨ ਤੋਂ ਲੰਘ ਰਹੀ ਹੈ, ਪਲੇਟਫਾਰਮ ਅਤੇ ਸਟੇਸ਼ਨ ਦੇ ਵਿਚਕਾਰ ਤੋਂ ਲੰਘ ਰਹੀ ਇਸ ਰੇਲਗੱਡੀ ਦੀ ਪਟੜੀ ‘ਤੇ ਇੱਕ ਵਿਅਕਤੀ ਫਸਿਆ ਹੋਇਆ ਹੈ ਅਤੇ ਪਲੇਟਫਾਰਮ ‘ਤੇ ਸਾਰੇ ਯਾਤਰੀ ਸਾਹ ਰੋਕ ਕੇ ਰੇਲਗੱਡੀ ਦੇ ਲੰਘਣ ਦੀ ਉਡੀਕ ਕਰਦੇ ਦਿਖਾਈ ਦੇ ਰਹੇ ਹਨ। ਰੇਲਗੱਡੀ ਦੇ ਲੰਘਣ ਤੋਂ ਬਾਅਦ ਉਹ ਵਿਅਕਤੀ ਪਟੜੀ ਤੋਂ ਉੱਠਦਾ ਹੈ, ਜਿਸ ਨਾਲ ਆਲੇ-ਦੁਆਲੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲਦੀ ਹੈ ਤੇ ਉਸਨੂੰ ਜ਼ਿੰਦਾ ਦੇਖ ਲੋਕ ਹੈਰਾਨ ਰਹੀ ਜਾਂਦੇ ਹਨ ਕੀ ਕਿਵੇਂ ਇਕ ਵਿਅਕਤੀ ਟਰੇਨ ਦੀ ਲਪੇਟ ‘ਚ ਆਉਣ ਦੇ ਬਾਵਜ਼ੂਦ ਵੂ ਜ਼ਿੰਦਾ ਬੱਚ ਗਿਆ।

ਇਹ ਵੀ ਪੜ੍ਹੋ- ਮਹਾਰਾਣੀ ਐਲਿਜ਼ਾਬੈਥ II ਦੀ ਲੰਬੀ ਉਮਰ ਦਾ ਕੀ ਸੀ ਰਾਜ਼ ! ਇਹ ਸੀ ਡਾਈਟ ਪਲੈਨ, ਇਸ ਤਰ੍ਹਾਂ ਹੁੰਦੀ ਸੀ ਦਿਨ ਦੀ ਸ਼ੁਰੂਵਾਤ?

ਕੀ ਹੈ ਸਾਰਾ ਮਾਮਲਾ
ਦਰਅਸਲ, ਮੰਗਲਵਾਰ 6 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਇਟਾਵਾ ਦੇ ਭਰਥਾਨਾ ਰੇਲਵੇ ਸਟੇਸ਼ਨ ‘ਤੇ ਆਗਰਾ ਸੁਪਰਫਾਸਟ ਇੰਟਰਸਿਟੀ ਐਕਸਪ੍ਰੈਸ ਦੇ ਪਲੇਟਫਾਰਮ ‘ਤੇ ਯਾਤਰੀਆਂ ਦੀ ਭੀੜ ਇੰਤਜ਼ਾਰ ਕਰ ਰਹੀ ਸੀ। ਕੁਝ ਸਮੇਂ ਬਾਅਦ ਇੰਟਰਸਿਟੀ ਐਕਸਪ੍ਰੈਸ ਸਵੇਰੇ ਕਰੀਬ 9.45 ਵਜੇ ਪਲੇਟਫਾਰਮ ਨੰਬਰ ਦੋ ‘ਤੇ ਪਹੁੰਚੀ। ਇਸੇ ਦੌਰਾਨ 30 ਸਾਲਾ ਭੋਲਾ ਸਿੰਘ ਵਾਸੀ ਪਿੰਡ ਨਸੀਰਪੁਰ ਬੋਜਾ ਬਕੇਵੜ ਰੇਲਗੱਡੀ ਰਾਹੀਂ ਸਫ਼ਰ ਕਰਨ ਆਇਆ ਸੀ ਅਤੇ ਰੇਲ ਗੱਡੀ ਦੇ ਆਉਣ ਤੋਂ ਪਹਿਲਾਂ ਹੀ ਕਾਹਲੀ ’ਚ ਰੇਲਵੇ ਟਰੈਕ ’ਤੇ ਡਿੱਗ ਗਿਆ।

ਇਹ ਵੀ ਪੜ੍ਹੋ- ਬ੍ਰਿਟੇਨ ਦੀ ਗ੍ਰਹਿ ਮੰਤਰੀ ਦੇ ਗੋਆ ਵਾਲੇ ਘਰ ‘ਤੇ ਹੋਇਆ ਨਾਜਾਇਜ਼ ਕਬਜ਼ਾ, ਪਿਤਾ ਨੇ ਦਰਜ ਕਰਵਾਈ FIR

ਟਰੇਨ ਨੂੰ ਨੇੜੇ ਆਉਂਦੀ ਦੇਖ ਕੇ ਭੋਲਾ ਪਲੇਟਫਾਰਮ ਦੀ ਕੰਧ ਨਾਲ ਲੇਟ ਗਿਆ ਅਤੇ ਟਰੇਨ ਉਸ ਦੇ ਉਪਰੋਂ ਲੰਘ ਗਈ। ਉਸ ਦੇ ਡਿੱਗਦੇ ਹੀ ਪਲੇਟਫਾਰਮ ‘ਤੇ ਮੌਜੂਦ ਯਾਤਰੀਆਂ ਦੀ ਭੀੜ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਰੇਲਗੱਡੀ ਲੰਘਣ ਤੋਂ ਬਾਅਦ ਭੋਲਾ ਸਹੀ ਸਲਾਮਤ ਉਠਿਆ ਅਤੇ ਆਪਣਾ ਬੈਗ ਚੁੱਕਿਆ, ਜੋ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ।

Tags: person miraculously survivedrailway-tracktrain ranUttar Pradeshviral video
Share20961Tweet13101Share5240

Related Posts

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026

ਗੈਂਗਸਟਰ ਅਤੇ ਸ਼ੂਟਰ ਭਾਰਤ ਵਿੱਚ ਕਿਤੇ ਵੀ ਨਹੀਂ ਲੁਕ ਸਕਦੇ, ਪੰਜਾਬ ਪੁਲਿਸ ਪਿੱਛਾ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ: ਬਲਤੇਜ ਪੰਨੂ

ਜਨਵਰੀ 13, 2026

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ

ਜਨਵਰੀ 13, 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਜਨਵਰੀ 13, 2026

CGC ਯੂਨੀਵਰਸਿਟੀ ਮੋਹਾਲੀ ‘ਚ ‘ਧੀਆਂ ਦੀ ਲੋਹੜੀ’ ਸਮਾਗਮ ਦਾ ਆਯੋਜਨ

ਜਨਵਰੀ 13, 2026

ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਜਨਵਰੀ 13, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026

ਗੈਂਗਸਟਰ ਅਤੇ ਸ਼ੂਟਰ ਭਾਰਤ ਵਿੱਚ ਕਿਤੇ ਵੀ ਨਹੀਂ ਲੁਕ ਸਕਦੇ, ਪੰਜਾਬ ਪੁਲਿਸ ਪਿੱਛਾ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ: ਬਲਤੇਜ ਪੰਨੂ

ਜਨਵਰੀ 13, 2026

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ

ਜਨਵਰੀ 13, 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਜਨਵਰੀ 13, 2026

CGC ਯੂਨੀਵਰਸਿਟੀ ਮੋਹਾਲੀ ‘ਚ ‘ਧੀਆਂ ਦੀ ਲੋਹੜੀ’ ਸਮਾਗਮ ਦਾ ਆਯੋਜਨ

ਜਨਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.