ਸ਼ਨੀਵਾਰ, ਅਗਸਤ 9, 2025 12:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਈ, ਜਨਮ ਤੋਂ 3 ਸਾਲਾਂ ਬਾਅਦ ਹਸਪਤਾਲ ਤੋਂ ਮਾਸੂਮ ਪਰਤਿਆ ਘਰ

ਕਿਸੇ ਨੇ ਸੱਚ ਹੀ ਕਿਹਾ ਹੈ ਕਿ ਜਾ ਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ। ਅਜਿਹਾ ਹੀ ਇਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ। ਅਮਰੀਕਾ ਦੇ ਸ਼ਿਕਾਗੋ ਵਿਚ ਇੱਕ ਬੱਚੇ ਨੂੰ 3 ਸਾਲ ਬਾਅਦ ਹਸਪਤਾਲ ਤੋਂ ਛੁੱਟੀ ਮਿਲੀ। ਉਹ ਜਨਮ ਤੋਂ ਹੀ ਹਸਪਤਾਲ ਵਿੱਚ ਦਾਖਲ ਸੀ। ਫਰਾਂਸਿਸਕੋ ਬਰੂਨੋ ਨਾਂ ਦੇ ਇਸ ਬੱਚੇ ਨੇ ਪਹਿਲੀ ਵਾਰ ਆਪਣਾ ਘਰ ਦੇਖਿਆ। ਪਰਿਵਾਰ ਵਾਲੇ ਇਸ ਗੱਲ ਤੋਂ ਖੁਸ਼ ਹਨ ਕਿ ਉਹ ਇਸ ਸਾਲ ਦਸੰਬਰ 'ਚ ਆਪਣਾ ਤੀਜਾ ਜਨਮਦਿਨ ਘਰ 'ਚ ਮਨਾਏਗਾ। ਸਾਰੀ ਉਮਰ ਉਹ ਸਾਹ ਲੈਣ ਲਈ ਵੈਂਟੀਲੇਟਰ ਅਤੇ ਭੋਜਨ ਖਾਣ ਵਿੱਚ ਸਹਾਇਤਾ ਲਈ ਟਿਊਬਾਂ 'ਤੇ ਨਿਰਭਰ ਸੀ।

by Bharat Thapa
ਅਕਤੂਬਰ 16, 2022
in Featured, Featured News, ਅਜ਼ਬ-ਗਜ਼ਬ
0

ਕਿਸੇ ਨੇ ਸੱਚ ਹੀ ਕਿਹਾ ਹੈ ਕਿ ਜਾ ਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ। ਅਜਿਹਾ ਹੀ ਇਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ। ਅਮਰੀਕਾ ਦੇ ਸ਼ਿਕਾਗੋ ਵਿਚ ਇੱਕ ਬੱਚੇ ਨੂੰ 3 ਸਾਲ ਬਾਅਦ ਹਸਪਤਾਲ ਤੋਂ ਛੁੱਟੀ ਮਿਲੀ। ਉਹ ਜਨਮ ਤੋਂ ਹੀ ਹਸਪਤਾਲ ਵਿੱਚ ਦਾਖਲ ਸੀ। ਫਰਾਂਸਿਸਕੋ ਬਰੂਨੋ ਨਾਂ ਦੇ ਇਸ ਬੱਚੇ ਨੇ ਪਹਿਲੀ ਵਾਰ ਆਪਣਾ ਘਰ ਦੇਖਿਆ। ਪਰਿਵਾਰ ਵਾਲੇ ਇਸ ਗੱਲ ਤੋਂ ਖੁਸ਼ ਹਨ ਕਿ ਉਹ ਇਸ ਸਾਲ ਦਸੰਬਰ ‘ਚ ਆਪਣਾ ਤੀਜਾ ਜਨਮਦਿਨ ਘਰ ‘ਚ ਮਨਾਏਗਾ। ਸਾਰੀ ਉਮਰ ਉਹ ਸਾਹ ਲੈਣ ਲਈ ਵੈਂਟੀਲੇਟਰ ਅਤੇ ਭੋਜਨ ਖਾਣ ਵਿੱਚ ਸਹਾਇਤਾ ਲਈ ਟਿਊਬਾਂ ‘ਤੇ ਨਿਰਭਰ ਸੀ।

ਫਰਾਂਸਿਸਕੋ ਇੱਕ ਅਜੀਬ ਬਿਮਾਰੀ ਤੋਂ ਪੀੜਤ ਹੈ। ਵਿਗਿਆਨ ਦੀ ਭਾਸ਼ਾ ਵਿੱਚ ਇਸ ਨੂੰ ਸਕੇਲੇਟਲ ਡਿਸਪਲੇਸੀਆ (Skeletal dysplasia) ਕਿਹਾ ਜਾਂਦਾ ਹੈ।ਅਜਿਹੀ ਬਿਮਾਰੀ ਤੋਂ ਪੀੜਤ ਬੱਚੇ ਦੀਆਂ ਹੱਡੀਆਂ ਅਤੇ ਜੋੜਾਂ ਦਾ ਸਹੀ ਢੰਗ ਨਾਲ ਵਿਕਾਸ ਨਹੀਂ ਹੁੰਦਾ। ਜਨਮ ਤੋਂ ਬਾਅਦ ਡਾਕਟਰਾਂ ਨੇ ਕਿਹਾ ਕਿ ਉਹ ਮੁਸ਼ਕਿਲ ਨਾਲ 30 ਦਿਨ ਜ਼ਿੰਦਾ ਰਹਿ ਸਕਦਾ ਹੈ ਪਰ ਬਾਅਦ ਵਿੱਚ ਡਾਕਟਰਾਂ ਦੀ ਮਿਹਨਤ ਰੰਗ ਲਿਆਈ ਅਤੇ ਅੱਜ ਉਹ ਇਸ ਬਿਮਾਰੀ ਨਾਲ ਬੜੀ ਹਿੰਮਤ ਨਾਲ ਲੜ ਰਿਹਾ ਹੈ।

ਬੱਚੇ ਦੀ ਦੇਖਭਾਲ ਲਈ ਟ੍ਰੇਨਿੰਗ
ਪਿਛਲੇ ਕਈ ਹਫ਼ਤਿਆਂ ਤੋਂ ਫਰਾਂਸਿਸਕੋ ਦੇ ਮਾਤਾ-ਪਿਤਾ ਨੂੰ ਇਸ ਦੀ ਦੇਖਭਾਲ ਬਾਰੇ ਟ੍ਰੇਨਿੰਗ ਦਿੱਤੀ ਜਾ ਰਹੀ ਸੀ। ਸਕੂਲ ਤੋਂ ਘਰ ਆਏ ਉਸ ਦੇ ਭੈਣ-ਭਰਾ ਆਪਣੇ ਭਰਾ ਦੇ ਆਉਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਮਾਂ ਪ੍ਰਿਸਿਲਾ ਬਰੂਨੋ ਨੇ ਫੌਕਸ ਨਿਊਜ਼ ਨੂੰ ਦੱਸਿਆ ਕਿ ਉਹ ਬਹੁਤ ਖੁਸ਼ ਹਨ। ਉਹ ਘਰ ਵਿੱਚ ਕਾਰਡ ਬਣਾ ਰਹੇ ਹਨ। ਬੱਚਿਆਂ ਨੂੰ ਇਹ ਦੱਸਣ ਲਈ ਫੋਨ ਦੀ ਉਡੀਕ ਕਰ ਰਹੇ ਹਾਂ ਕਿ ਅਸੀਂ ਫਿਲਹਾਲ ਰਸਤੇ ਵਿੱਚ ਹਾਂ।

ਅੱਗੇ ਦਾ ਸਫ਼ਰ ਨਹੀਂ ਆਸਾਨ
ਫਰਾਂਸਿਸਕੋ ਨੂੰ ਘਰ ਲੈ ਕੇ ਜਾਣਾ ਚੁਣੌਤੀਆਂ ਨਾਲ ਭਰਪੂਰ ਹੋਵੇਗਾ, ਪਰ ਹਸਪਤਾਲ ਦੇ ਸਟਾਫ ਨੇ ਕਿਹਾ ਕਿ ਉਹ ਹਰ ਦਿਨ ਮਜ਼ਬੂਤ ਹੋ ਰਿਹਾ ਹੈ। ਲਾ ਰਬੀਡਾ ਨਰਸ ਓਲੀਵੀਆ ਹੇਜ਼ ਨੇ ਕਿਹਾ ਕਿ ਜਿਸ ਦਿਨ ਉਸ ਨੂੰ ਪਹਿਲੀ ਵਾਰ ਦਾਖਲ ਕੀਤਾ ਗਿਆ ਸੀ, ਉਸ ਨੂੰ ਤਿਆਰ ਕਰਨ ਅਤੇ ਕੇਸ ਪ੍ਰਬੰਧਨ ਅਤੇ ਸਾਡੀ ਨਰਸਿੰਗ ਟੀਮ ਵਿਚਕਾਰ ਡੂੰਘੀ ਗੱਲਬਾਤ ਹੋਈ ਸੀ। ਉਸ ਦਾ ਹਸਪਤਾਲ ਛੱਡਣਾ ਸਾਡੇ ਲਈ ਭਾਵੁਕ ਪਲ ਹੈ।

Tags: 3 years after birthhospitalinnocent returned homeJako Rakhe Saiyanpropunjabtv
Share409Tweet256Share102

Related Posts

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.