ਐਤਵਾਰ, ਅਕਤੂਬਰ 19, 2025 10:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Jalandhar by-election: ਇਸ ਵਾਰ ਬਸਪਾ ਨਹੀਂ ਬਲਕਿ ਅਕਾਲੀ ਦਲ ਲੜੇਗੀ ਚੋਣ: ਸੁਖਬੀਰ ਸਿੰਘ ਬਾਦਲ

Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਸ ਵਾਰ ਦੀ ਜਲੰਧਰ ਜਿਮਨੀ ਚੋਣਾਂ ਬਸਪਾ ਨਹੀਂ ਬਲਕਿ ਅਕਾਲੀ ਦਲ ਲੜੇਗੀ।

by ਮਨਵੀਰ ਰੰਧਾਵਾ
ਅਪ੍ਰੈਲ 8, 2023
in ਪੰਜਾਬ
0

Jalandhar News: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ, ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਸ ਵਾਰ ਦੀ ਜਲੰਧਰ ਜਿਮਨੀ ਚੋਣਾਂ ਬਸਪਾ ਨਹੀਂ ਬਲਕਿ ਅਕਾਲੀ ਦਲ ਲੜੇਗੀ। ਉਨ੍ਹਾਂ ਨੇ ਇਹ ਵੀ ਦਸਿਆ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਆਪਣਾ ਕਿਲ੍ਹਾ ਬਣਾ ਲਿਆ ਹੈ ਬਸ ਕੁਝ ਦਿਨਾਂ ਦੀ ਗੱਲ ਹੈ ਮੈਦਾਨ ਅਸੀ ਹੀ ਫਤਹਿ ਕਰਾਂਗੇ।

ਉੱਥੇ ਹੀ ਉਨ੍ਹਾਂ ਨੇ ਜਲੰਧਰ ਦੇ ਲੋਕਾ ਨੂੰ ਅਪੀਲ ਵੀ ਕੀਤੀ ਉਨ੍ਹਾਂ ਨੇ ਕਿਹਾ ਕਿ ਆਪ ਨੂੰ ਤੁਸੀ ਮੌਕਾ ਦਿੱਤਾ ਸੀ ਤੇ ਹੁਣ ਪਛਤਾਅ ਰਹੇ ਨੇ ਲੋਕ ਹੁਣ ਇਕ ਵਾਰੀ ਸਾਨੂੰ ਵੀ ਮੌਕਾ ਦੇ ਕੇ ਦੇਖੋ ਕਿਉੰਕਿ ਸਿਰਫ ਇਕ ਅਕਾਲੀ ਦਲ ਹੀ ਹੈ ਹੋ ਕਿਸਾਨਾਂ ਤੇ ਮਜ਼ਦੂਰਾਂ ਦੀ ਅਵਾਜ ਚਕਦਾ ਹੈ।

Pleased to announce that Shiromani Akali Dal will contest Jalandhar bye election on its party symbol, with full support of @bspindia. A decision to this effect was taken after thorough discussion by the SAD-BSP coordination committee & has been endorsed by Behan @Mayawati ji. 1/2 pic.twitter.com/v3Jn8zLMrX

— Sukhbir Singh Badal (@officeofssbadal) April 8, 2023

ਉਨ੍ਹਾਂ ਨੇ ਜਲੰਧਰ ਦੇ ਲੋਕਾ ਨੂੰ ਇਹ ਵੀ ਕਿਹਾ ਕਿ ਇੱਕ ਵਾਰ ਜਿਵੇਂ ਤੁਸੀ ਸੰਗਰੂਰ ਜਿਮਨੀ ਚੋਣਾਂ ‘ਚ ਆਪ ਨੂੰ ਬਾਹਰ ਦਾ ਰਾਹ ਦਿਖਾਇਆ ਸੀ ਤੇ ਹੁਣ ਇਸ ਵਾਰ ਵੀ ਇਨ੍ਹਾਂ ਬੇਈਮਾਨਾਂ ਦੀ ਸਰਕਾਰ ਨੂੰ ਇਨ੍ਹਾਂ ਦੀ ਸਹੀ ਥਾਂ ਦਿਖਾ ਦੇਵੋ। ਬਾਦਲ ਨੇ ਦੱਸਿਆ ਕਿ ਅਸੀਂ ਜਲਦ ਆਪਣਾ ਉਮੀਦਵਾਰ ਐਲਾਨ ਕਰਾਂਗੇ ਅਤੇ ਮੈਦਾਨ ਫਤਹਿ ਕਰਾਂਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BSP and SADjalandharJalandhar by-electionpro punjab tvpunjab newspunjabi newsShiromani Akali DalSukhbir Singh Badal
Share248Tweet155Share62

Related Posts

ਦੀਵਾਲੀ ਦੀ ਤਰੀਕ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਨੇ ਦੂਰ ਕੀਤੀ ਦੁਚਿੱਤੀ, ਇਸ ਦਿਨ ਮਨਾਇਆ ਜਾਵੇਗਾ ਤਿਉਹਾਰ

ਅਕਤੂਬਰ 19, 2025

ਹਰੀ ਭਰੀ ਦੀਵਾਲੀ 2025 : ਵੋਕਲ ਫਾਰ ਲੋਕਲ ਨਾਲ ਖੁਸ਼ੀ ਦੀ ਰੌਸ਼ਨੀ ਹਰ ਘਰ ਤੱਕ

ਅਕਤੂਬਰ 19, 2025

ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਤਾਇਨਾਤ ਅੱਠ ਸੀਨੀਅਰ ਪੁਲਿਸ ਅਧਿਕਾਰੀ CBI ਦੀ ਰਾਡਾਰ ‘ਤੇ

ਅਕਤੂਬਰ 19, 2025

ਦਿਲਜੀਤ ਦੋਸਾਂਝ ਦੀ KBC ਦੀ ਸ਼ੂਟਿੰਗ ਹੋਈ ਖ਼ਤਮ, ਕਿਹਾ ਜਿੰਨੇ ਵੀ ਪੈਸੇ ਜਿੱਤੇ ਸਾਰੇ ਹੜ੍ਹ ਪੀੜਤਾਂ ਦੀ ਮਦਦ ‘ਚ ਲਾਵਾਂਗੇ

ਅਕਤੂਬਰ 18, 2025

ਅੰਮ੍ਰਿਤਸਰ ਤੋਂ ਬਿਹਾਰ ਜਾ ਰਹੀ ਗਰੀਬ ਰਥ ਐਕਸਪ੍ਰੈਸ ‘ਚ ਵਾਪਰਿਆ ਭਿਆਨਕ ਹਾਦਸਾ, ਲੱਗੀ ਭਿਆਨਕ ਅੱਗ

ਅਕਤੂਬਰ 18, 2025

ਚੰਡੀਗੜ ਯੂਨਿਵਰਸਿਟੀ ‘ਚ 5ਵੀਂ ਕੌਮਾਂਤਰੀ ਕਿਤਾਬ ਪ੍ਰਦਰਸ਼ਨੀ ,25 ਹਜ਼ਾਰ ਤੋਂ ਜ਼ਿਆਦਾ ਕਿਤਾਬਾਂ ਕੀਤੀਆਂ ਗਈਆਂ ਪ੍ਰਦਰਸ਼ਿਤ

ਅਕਤੂਬਰ 17, 2025
Load More

Recent News

ਪਰਿਣੀਤੀ ਚੋਪੜਾ ਨੇ ਪੁੱਤ ਨੂੰ ਦਿੱਤਾ ਜਨਮ, ਪਤੀ ਰਾਘਵ ਚੱਢਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਜਾਣਕਾਰੀ

ਅਕਤੂਬਰ 19, 2025

ਦੀਵਾਲੀ ਦੀ ਤਰੀਕ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਨੇ ਦੂਰ ਕੀਤੀ ਦੁਚਿੱਤੀ, ਇਸ ਦਿਨ ਮਨਾਇਆ ਜਾਵੇਗਾ ਤਿਉਹਾਰ

ਅਕਤੂਬਰ 19, 2025

ਹਰੀ ਭਰੀ ਦੀਵਾਲੀ 2025 : ਵੋਕਲ ਫਾਰ ਲੋਕਲ ਨਾਲ ਖੁਸ਼ੀ ਦੀ ਰੌਸ਼ਨੀ ਹਰ ਘਰ ਤੱਕ

ਅਕਤੂਬਰ 19, 2025

ਕਿਤੇ ਸੋਮਵਾਰ, ਕਿਤੇ ਮੰਗਲਵਾਰ… ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਲੋਕ ਨਹੀਂ ਕਰ ਪਾ ਰਹੇ ਛੁੱਟੀ ਦਾ ਫੈਸਲਾ

ਅਕਤੂਬਰ 19, 2025

Maruti Festive Offer ! Fronx SUV ‘ਤੇ 1.11 ਲੱਖ ਰੁਪਏ ਤੱਕ ਦੀ ਬੱਚਤ ਦਾ ਮੌਕਾ

ਅਕਤੂਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.