ਸ਼ੁੱਕਰਵਾਰ, ਫਰਵਰੀ 13, 2026 10:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ਦੇ ਸੀਪੀ ਕੁਲਦੀਪ ਚਾਹਲ ਦਾ ਅੰਮ੍ਰਿਤਪਾਲ ਬਾਰੇ ਵੱਡਾ ਬਿਆਨ, ਅੰਮ੍ਰਿਤਪਾਲ ਨੂੰ ਜਲਦ ਕਰਾਂਗੇ ਗ੍ਰਿਫਤਾਰ,,,

Jalandhar CP Kuldeep Singh Chahal: ਨਾਲ ਹੀ ਸੂਬੇ 'ਚ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਬਾਰੇ ਕੁਲਦੀਪ ਚਾਹਲ ਨੇ ਮੀਡੀਆ ਨਾਲ ਕੁਝ ਗੱਲ ਕੀਤੀ। ਜਿਨ੍ਹਾਂ ਨੇ ਇਸ ਸਰਚ ਆਪ੍ਰੇਸ਼ਨ ਬਾਰੇ ਜ਼ਿਆਦਾ ਜਾਣਕਾਰੀ ਸ਼ੇਅਰ ਨਹੀਂ ਕੀਤੀ।

by ਮਨਵੀਰ ਰੰਧਾਵਾ
ਮਾਰਚ 19, 2023
in ਪੰਜਾਬ
0

Kuldeep Singh Chahal Statement on Amitpal Singh: ਪੰਜਾਬ ‘ਚ ਇਸ ਸਮੇਂ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਪੁਲਿਸ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅੰਮ੍ਰਿਤਪਾਲ ਨੂੰ ਭਗੌੜਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਨਾਲ ਹੀ ਸੂਬੇ ‘ਚ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਬਾਰੇ ਕੁਲਦੀਪ ਚਾਹਲ ਨੇ ਮੀਡੀਆ ਨਾਲ ਕੁਝ ਗੱਲ ਕੀਤੀ। ਨਾਲ ਹੀ ਇਸ ਸਰਚ ਆਪ੍ਰੇਸ਼ਨ ਬਾਰੇ ਜ਼ਿਆਦਾ ਜਾਣਕਾਰੀ ਸ਼ੇਅਰ ਨਹੀਂ ਕੀਤੀ। ਪਰ ਚਹਲ ਨੇ ਕਿਹਾ ਕਿ ਸਾਡਾ ਮਕਸਦ ਪੰਜਾਬ ‘ਚ ਕਾਨੂੰਨ ਵਿਵਸਥਾ ਬਣਾਏ ਰੱਖਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੋ ਅਜਿਹਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੁਲਦੀਪ ਚਾਹਲ ਨੇ ਕਿਹਾ ਕਿ ਪੁਲਿਸ ਵਲੋਂ ਸ਼ੁਰੂ ਕੀਤੇ ਆਪ੍ਰੇਸ਼ਨ ‘ਚ ਕੀਤੇ ਚੁੱਕ ਨਹੀਂ ਹੋਈ। ਇਹ ਚੋਰ ਪੁਲਿਸ ਦਾ ਖੇਡ ਹੈ। ਕਈ ਵਾਰ ਅਜਿਹਾ ਹੋ ਜਾਂਦਾ ਹੈ ਪਰ ਅਸੀਂ ਜਲਦੀ ਹੀ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਵਾਂਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲੰਧਰ ਦੇ ਪੁਲਿਸ ਕਮਿਸ਼ਨਰ ਕੇਐਸ ਚਾਹਲ ਨੇ ਦੱਸਿਆ ਕਿ ਪੁਲਿਸ ਨੇ ਕਰੀਬ 20 ਤੋਂ 25 ਕਿਲੋਮੀਟਰ ਤੱਕ ਅੰਮ੍ਰਿਤਪਾਲ ਦਾ ਪਿੱਛਾ ਕੀਤਾ। ਹਾਲਾਂਕਿ ਅੰਮ੍ਰਿਤਪਾਲ ਲੇਨ ਦਾ ਫਾਇਦਾ ਉਠਾ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ।

ਉਨ੍ਹਾਂ ਕਿਹਾ ਕਿ ਇਹ ਚੋਰ-ਪੁਲਿਸ ਦੀ ਖੇਡ ਵਾਂਗ ਹੈ, ਕਈ ਵਾਰ ਉਹ ਸਫਲ ਹੋ ਜਾਂਦੇ ਹਨ, ਪਰ ਅੰਤ ਵਿੱਚ ਅਸੀਂ ਕਾਮਯਾਬ ਹੋਵਾਂਗੇ ਅਤੇ ਅੰਮ੍ਰਿਤਪਾਲ ਜਲਦੀ ਹੀ ਸਾਡੀ ਹਿਰਾਸਤ ਵਿੱਚ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritpal singhJalandhar CommissionerJalandhar CP Kuldeep ChahalKuldeep Singh ChahalLaw and Order of Punjabpro punjab tvpunjab newspunjab policepunjabi newswaris punjab de
Share282Tweet176Share70

Related Posts

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026
Load More

Recent News

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.