ਵੀਰਵਾਰ, ਅਕਤੂਬਰ 9, 2025 01:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Murdered at Sukhna Lake: ਜਲੰਧਰ ਦੀ ਲੜਕੀ ਦਾ ਕਾਤਲ ਨਿਕਲਿਆ ਪੁਲਿਸ ਮੁਲਾਜ਼ਮ ਦਾ ਬੇਟਾ, ਚੰਡੀਗੜ੍ਹ ਪੁਲਿਸ ਅੱਜ ਅਦਾਲਤ ‘ਚ ਕਰੇਗੀ ਪੇਸ਼

ਪੁਲਿਸ ਨੇ ਕਿਹਾ ਹੈ ਕਿ ਜਗਰੂਪ ਨੂੰ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ, ਕਿਉਂਕਿ ਉਸ ਕੋਲੋਂ ਅੰਜਲੀ ਦਾ ਮੋਬਾਈਲ ਫ਼ੋਨ ਬਰਾਮਦ ਕੀਤਾ ਜਾਣਾ ਹੈ।

by propunjabtv
ਨਵੰਬਰ 1, 2022
in ਪੰਜਾਬ
0

Sukhna Lake, Chandigarh: ਬੀਤੇ ਦਿਨੀਂ ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਜਲੰਧਰ ਦੀ ਰਹਿਣ ਵਾਲੀ 21 ਸਾਲਾ ਅੰਜਲੀ ਦੀ ਲਾਸ਼ ਮਿਲੀ ਸੀ। ਉਸ ਦਾ ਕਤਲ ਕਰਨ ਵਾਲੇ ਹੁਸ਼ਿਆਰਪੁਰ ਦੇ 24 ਸਾਲਾ ਜਗਰੂਪ ਨੂੰ ਪੁਲਿਸ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਪੇਸ਼ ਕਰੇਗੀ। ਪੁਲਿਸ ਨੇ ਸੋਮਵਾਰ ਨੂੰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਦੱਸ ਦਈਏ ਕਿ ਜਗਰੂਪ ਨੇ 27 ਅਕਤੂਬਰ ਨੂੰ ਅੰਜਲੀ ਦਾ ਕਤਲ ਕਰ ਦਿੱਤਾ ਸੀ।

ਪੁਲਿਸ ਨੇ ਕਿਹਾ ਹੈ ਕਿ ਜਗਰੂਪ ਨੂੰ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ, ਕਿਉਂਕਿ ਉਸ ਕੋਲੋਂ ਅੰਜਲੀ ਦਾ ਮੋਬਾਈਲ ਫ਼ੋਨ ਬਰਾਮਦ ਕੀਤਾ ਜਾਣਾ ਹੈ।

ਹਾਸਲ ਜਾਣਕਾਰੀ ਮੁਤਾਬਕ ਦੋਸ਼ੀ ਜਗਰੂਪ ਅਤੇ ਅੰਜਲੀ ਦੋਵੇਂ ਰਿਲੇਸ਼ਨਸ਼ਿਪ ‘ਚ ਸੀ। ਅੰਜਲੀ ਉਸ ‘ਤੇ ਵਿਆਹ ਲਈ ਦਬਾਅ ਪਾ ਰਹੀ ਸੀ, ਜਿਸ ਕਾਰਨ ਉਹ ਉਸ ਨੂੰ ਚੰਡੀਗੜ੍ਹ ਲੈ ਆਇਆ ਅਤੇ ਉਸ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਕਤਲ ਦਾ ਕਾਰਨ ਇਹ ਸਾਹਮਣੇ ਆਇਆ ਕਿ ਜਗਰੂਪ ਅਤੇ ਅੰਜਲੀ ਦੋਵੇਂ ਰਿਲੇਸ਼ਨਸ਼ਿਪ ਵਿੱਚ ਸੀ। ਅੰਜਲੀ ਜਗਰੂਪ ‘ਤੇ ਵਿਆਹ ਲਈ ਦਬਾਅ ਪਾ ਰਹੀ ਸੀ ਪਰ ਜਗਰੂਪ ਉਸ ਨਾਲ ਵਿਆਹ ਨਹੀਂ ਕਰਨਾ ਚਾਹੁੰਦਾ ਸੀ। ਇਸ ਕਾਰਨ ਉਸ ਨੂੰ ਰਸਤੇ ਤੋਂ ਭਜਾਉਣ ਦੀ ਯੋਜਨਾ ਬਣਾ ਕੇ ਉਹ ਉਸ ਨੂੰ ਜਲੰਧਰ ਤੋਂ ਚੰਡੀਗੜ੍ਹ ਲੈ ਆਇਆ ਅਤੇ ਸੁਖਨਾ ਝੀਲ ਦੇ ਨਾਲ ਲੱਗਦੇ ਰੈਗੂਲੇਟਰੀ ਸਿਰੇ ਦੇ ਜੰਗਲੀ ਖੇਤਰ ਵਿਚ ਲੈ ਗਿਆ ਅਤੇ ਚੁੰਨੀ ਨਾਲ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ।

ਜਗਰੂਪ ਨੂੰ ਪੁਲਿਸ ਨੇ ਸੋਮਵਾਰ ਸ਼ਾਮ 4 ਵਜੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ-32 ਨੇੜਿਓਂ ਗ੍ਰਿਫਤਾਰ ਕੀਤਾ। ਜਗਰੂਪ ਦੇ ਪਿਤਾ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਸੀ ਅਤੇ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ। ਜਗਰੂਪ ਨੂੰ ਤਰਸ ਦੇ ਆਧਾਰ ‘ਤੇ ਪਿਤਾ ਦੀ ਨੌਕਰੀ ਮਿਲਣ ਵਾਲੀ ਸੀ।

ਇਹ ਵੀ ਪੜ੍ਹੋ: Maharaja Ranjit Singh Fort: ਰਾਜਾ ਰਣਜੀਤ ਸਿੰਘ ਦੇ ਇਸ ਕਿਲ੍ਹੇ ‘ਤੇ 12 ਸਾਲਾਂ ਤੋਂ ਪੁਲਿਸ ਦਾ ਕਬਜ਼ਾ, ਨਹੀਂ ਹੋ ਰਿਹਾ ਖਾਲੀ, ਜਾਣੋ ਇਸ ਦੀ ਵਜ੍ਹਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: accusedchandigarhChandigarh District Courtgirl's bodyjalandharpro punjab tvpunjab newsSukhna Lake
Share236Tweet148Share59

Related Posts

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ

ਅਕਤੂਬਰ 9, 2025

ਮਾਨ ਸਰਕਾਰ ਦਾ ਸਿੱਖਿਆ ਵਿੱਚ ਇਨਕਲਾਬੀ ਯੋਗਦਾਨ: ਅਧਿਆਪਕਾਂ ਦਾ ਸਤਿਕਾਰ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਇੱਕ ਨਵਾਂ ਅਧਿਆਇ ਸ਼ੁਰੂ

ਅਕਤੂਬਰ 9, 2025

ਅੰਮ੍ਰਿਤਸਰ – ਜਲੰਧਰ ‘ਚ ਬਣਨਗੇ ਅੰਤਰਰਾਸ਼ਟਰੀ ਸਟੇਡੀਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ 1 ਹੋਵੇਗਾ ਪੰਜਾਬ : CM ਭਗਵੰਤ ਮਾਨ

ਅਕਤੂਬਰ 9, 2025

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਘੰਟਿਆਂ ਵਿੱਚ ਮਿਲੇਗੀ ਬਿਜ਼ਨਸ ਮਨਜ਼ੂਰੀ, 1.25 ਲੱਖ ਕਰੋੜ ਦਾ ਹੋਵੇਗਾ ਨਿਵੇਸ਼ ਅਤੇ 4.5 ਲੱਖ ਨੌਜਵਾਨਾਂ ਨੂੰ ਮਿਲੇਗੀ ਨੌਕਰੀ

ਅਕਤੂਬਰ 9, 2025

ਰਾਜਵੀਰ ਜਵੰਦਾ ਦਾ ਅੱਜ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਦੇ ਗਰਾਉਂਡ ‘ਚ ਹੋਵੇਗਾ ਅੰਤਿਮ ਸੰਸਕਾਰ

ਅਕਤੂਬਰ 9, 2025

ਪੰਜਾਬ ਦੇ ਪੁਲਿਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ: 133 DSP ਤੇ ASP ਦੇ ਤਬਾਦਲੇ

ਅਕਤੂਬਰ 8, 2025
Load More

Recent News

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ

ਅਕਤੂਬਰ 9, 2025

ਮਾਨ ਸਰਕਾਰ ਦਾ ਸਿੱਖਿਆ ਵਿੱਚ ਇਨਕਲਾਬੀ ਯੋਗਦਾਨ: ਅਧਿਆਪਕਾਂ ਦਾ ਸਤਿਕਾਰ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਇੱਕ ਨਵਾਂ ਅਧਿਆਇ ਸ਼ੁਰੂ

ਅਕਤੂਬਰ 9, 2025

ਅੰਮ੍ਰਿਤਸਰ – ਜਲੰਧਰ ‘ਚ ਬਣਨਗੇ ਅੰਤਰਰਾਸ਼ਟਰੀ ਸਟੇਡੀਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ 1 ਹੋਵੇਗਾ ਪੰਜਾਬ : CM ਭਗਵੰਤ ਮਾਨ

ਅਕਤੂਬਰ 9, 2025

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਘੰਟਿਆਂ ਵਿੱਚ ਮਿਲੇਗੀ ਬਿਜ਼ਨਸ ਮਨਜ਼ੂਰੀ, 1.25 ਲੱਖ ਕਰੋੜ ਦਾ ਹੋਵੇਗਾ ਨਿਵੇਸ਼ ਅਤੇ 4.5 ਲੱਖ ਨੌਜਵਾਨਾਂ ਨੂੰ ਮਿਲੇਗੀ ਨੌਕਰੀ

ਅਕਤੂਬਰ 9, 2025

ਰਾਜਵੀਰ ਜਵੰਦਾ ਦਾ ਅੱਜ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਦੇ ਗਰਾਉਂਡ ‘ਚ ਹੋਵੇਗਾ ਅੰਤਿਮ ਸੰਸਕਾਰ

ਅਕਤੂਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.