ਮੰਗਲਵਾਰ, ਜੁਲਾਈ 21, 2026 02:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Happy Raikoti: ਸਿੰਗਰ ਹੈਪੀ ਰਾਏਕੋਟੀ ਖਿਲਾਫ ਜਲੰਧਰ ਪੁਲਿਸ ਨੂੰ ਸ਼ਿਕਾਇਤ, ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲਾ ਗਾਣਾ ਗਾਉਣ ਦੇ ਦੋਸ਼

Punjabi Singer: ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕਾਂ ਨੂੰ ਹਥਿਆਰਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੀ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

by ਮਨਵੀਰ ਰੰਧਾਵਾ
ਮਾਰਚ 10, 2023
in ਪਾਲੀਵੁੱਡ, ਮਨੋਰੰਜਨ
0

Complaint against Punjabi Singer Happy Raikoti: ਜਲੰਧਰ ਪੁਲਿਸ ਨੂੰ ਪੰਜਾਬੀ ਗਾਇਕ ਹੈਪੀ ਰਾਏਕੋਟੀ ਖਿਲਾਫ ਸ਼ਿਕਾਇਤ ਦਿੱਤੀ ਗਈ ਹੈ। ਇਸ ‘ਚ ਰਾਏਕੋਟੀ ‘ਤੇ ਗੀਤਾਂ ਰਾਹੀਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਗਿਆ ਹੈ।

ਸ਼ਹਿਰ ਸਥਿਤ ਐਨਜੀਓ ‘ਮਿਸ਼ਨ 6213’ ਦੇ ਮੈਂਬਰਾਂ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਧਰਨਾ ਦੇ ਕੇ ‘ਫੋਟੋਸ਼ੂਟ’ ਗੀਤ ਦੇ ਗੀਤਕਾਰ ਅਤੇ ਪੰਜਾਬੀ ਗਾਇਕ ਹੈਪੀ ਰਾਏਕੋਟੀ ਖ਼ਿਲਾਫ਼ ਨੌਜਵਾਨਾਂ ਵਿੱਚ ਬੰਦੂਕ ਸੱਭਿਆਚਾਰ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕ ਹੈਪੀ ਰਾਏਕੋਟੀ ਵੱਲੋਂ ਗਾਏ ਗੀਤ ਦਾ ਨੌਜਵਾਨ ਪੀੜ੍ਹੀ ’ਤੇ ਗਲਤ ਪ੍ਰਭਾਵ ਪੈਂਦਾ ਹੈ। ਅਜਿਹੀ ਸਥਿਤੀ ਵਿੱਚ ਗਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭੜਕਾਊ ਗੀਤ ਨਾ ਗਾਉਣ।

ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕਾਂ ਨੂੰ ਹਥਿਆਰਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੀ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਗੀਤ ਸੁਣਨ ਨਾਲ ਨੌਜਵਾਨਾਂ ਦਾ ਹੌਂਸਲਾ ਘਟਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿੱਚ ਹਿੰਸਾ ਦੀ ਭਾਵਨਾ ਵੀ ਵਧ ਜਾਂਦੀ ਹੈ। ਅਦਾਲਤ ਵੱਲੋਂ ਇਹ ਵੀ ਕਿਹਾ ਗਿਆ ਕਿ ਗੀਤਾਂ ਵਿੱਚ ਹਥਿਆਰਾਂ ਅਤੇ ਨਸ਼ਿਆਂ ਦਾ ਪ੍ਰਚਾਰ ਨਾ ਕੀਤਾ ਜਾਵੇ।

ਪੰਜਾਬ ਸਰਕਾਰ ਨੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਸ਼ਿਕਾਇਤਕਰਤਾਵਾਂ ਨੇ ਯੂ-ਟਿਊਬ ‘ਤੇ ਚੱਲ ਰਹੇ ਹੈਪੀ ਰਾਏਕੋਟੀ ਦੇ ਗੀਤ ਨੂੰ ਸਰਕਾਰ ਨੂੰ ਸਿੱਧੀ ਚੁਣੌਤੀ ਦੱਸਿਆ ਹੈ। ਸ਼ਿਕਾਇਤਕਰਤਾਵਾਂ ਪ੍ਰੋਫੈਸਰ ਐਮਪੀ ਸਿੰਘ, ਗਿਰੀਸ਼, ਗੌਤਮ ਕਪੂਰ ਅਤੇ ਰਘੁਵੀਰ ਸਿੰਘ ਨੇ ਸਰਕਾਰ ਤੋਂ ਹੈਪੀ ਰਾਏਕੋਟੀ ਵਿਰੁੱਧ ਕਾਰਵਾਈ ਕਰਨ ਅਤੇ ਗੀਤ ਨੂੰ ਯੂਟਿਊਬ ਤੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Complaint against Happy Raikotientertainment newsHappy Raikotijalandhar policepro punjab tvPromoting Weapons in Songpunjabi newspunjabi singer
Share286Tweet179Share71

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਹੰਗਾਮੇ ਨਾਲ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਨੇ ਪਹਿਲੇ ਦਿਨ ਕੀਤੀ ਨਾਅਰੇਬਾਜ਼ੀ , NEET ਪੇਪਰ ਲੀਕ ਮੁੱਦੇ ‘ਤੇ ਚਰਚਾ ਦੀ ਮੰਗ

ਜੁਲਾਈ 20, 2026

ਕੇਰਲ ਭਵਨ ‘ਚ ਹਿੰਸਕ ਹੋਇਆ ‘ਚਲੋ ਸੰਸਦ’ ਮਾਰਚ, ਪੱਥਰਬਾਜ਼ੀ, ਸੀਜੇਪੀ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਤੋੜਨ ‘ਤੇ ਲਾਠੀਚਾਰਜ ਦੀ ਰਿਪੋਰਟ

ਜੁਲਾਈ 20, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.