ਸੋਮਵਾਰ, ਅਕਤੂਬਰ 12, 2026 09:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ‘ਚ ਨਸ਼ਿਆਂ ਨੂੰ ਠੱਲ ਪਾਉਣ ਲਈ ਜਲੰਧਰ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ ਵਿੱਚ ਨਸ਼ੇ ਦੇ ਕਾਰੋਬਾਰ ਨੂੰ ਠੱਲ ਪਾਉਣ ਲਈ ਪੰਜਾਬ ਪੁਲਿਸ ਲਗਾਤਾਰ ਕੰਮ ਕਰ ਰਹੀ ਹੈ । ਜਿਸਦੇ ਇਕ ਵਿੰਗ STF ਜੰਲਧਰ ਰੇਂਜ ਨੇ ਅੱਜ ਨਸ਼ਾ ਤਸਕਰ ਤੇ ਕਾਰਵਾਈ ਕਰਦੇ ਹੋਏ ਇਕ ਨੌਜਵਾਨ ਤੋਂ ਕਰੀਬ 2.63 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

by Gurjeet Kaur
ਜਨਵਰੀ 30, 2025
in Featured News, ਪੰਜਾਬ
0

ਪੰਜਾਬ ਵਿੱਚ ਨਸ਼ੇ ਦੇ ਕਾਰੋਬਾਰ ਨੂੰ ਠੱਲ ਪਾਉਣ ਲਈ ਪੰਜਾਬ ਪੁਲਿਸ ਲਗਾਤਾਰ ਕੰਮ ਕਰ ਰਹੀ ਹੈ । ਜਿਸਦੇ ਇਕ ਵਿੰਗ STF ਜੰਲਧਰ ਰੇਂਜ ਨੇ ਅੱਜ ਨਸ਼ਾ ਤਸਕਰ ਤੇ ਕਾਰਵਾਈ ਕਰਦੇ ਹੋਏ ਇਕ ਨੌਜਵਾਨ ਤੋਂ ਕਰੀਬ 2.63 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਪੁਲਿਸ ਦੁਆਰਾ ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਇਕ ਸ਼ਖਸ਼ ਤੇ ਪਹਿਲਾ ਵੀ ਮਾਮਲਾ ਦਰਜ ਹੈ ਜਿਸਨੂੰ ਕੋਰਟ ਪੇਸ਼ ਕਰ ਰਿਮਾਂਡ ਹਾਸਿਲ ਕੀਤਾ ਜਾਵੇਗਾ ।
ਪੰਜਾਬ ਵਿੱਚ ਨਸ਼ੇ ਨੂੰ ਠੱਲ ਪਾਉਣ ਲਈ STF ਵਲੋਂ ਲਗਾਤਾਰ ਛਾਪੇਮਾਰੀਆ ਕੀਤਾ ਜਾ ਰਹੀਆਂ ਹਨ ਤਾਜ਼ਾ ਮਾਮਲਾ ਜ਼ਿਲਾ ਹੁਸ਼ਿਆਰਪੁਰ ਤੋਂ ਹੈ ਜਿੱਥੇ STF ਜਲੰਧਰ ਰੇਂਜ ਵਲੋ

ਇਕ ਨਸ਼ਾ ਤਸਕਰ ਦਾ ਪਿੱਛਾ ਕਰਦੇ ਹੋਏ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਹੰਗੇ ਹੱਥੀ ਗ੍ਰਿਫਤਾਰ ਕੀਤਾ ਹੈ । ਜਾਣਕਾਰੀ ਮੁਤਾਬਿਕ ਤਸਕਰ ਸੰਦੀਪ ਕੁਮਾਰ ਉਫ ਸੀਪਾ ਦੇ ਰੂਪ ਵਿੱਚ ਹੋਈ ਹੈ ਅਤੇ ਜਾਂਚ ਕਰਨ ਤੇ ਪਤਾ ਚਲਿਆ ਇਸਦੇ ਪਹਿਲਾ ਵੀ ਨਸ਼ੇ ਦਾ ਮਾਮਲਾ ਦਰਜ ਹੈ ਜਿਸਦਾ ਟੀਮ ਵਲੋ ਲਗਾਤਾਰ ਪਿੱਛਾ ਕੀਤਾ ਜਾ ਰਿਹਾ ਸੀ ਤੇ ਇਹ ਹੁਸ਼ਿਆਰਪੁਰ ਹੱਥ ਆਇਆ ਅਤੇ ਤਲਾਸ਼ੀ ਦੌਰਾਨ ਗੱਡੀ ਵਿੱਚੋ 263 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਜਿਸਦੀ ਮਾਰਕੀਟ ਰੇਟ ਕਰੀਬ ਸਵਾ ਕਰੋੜ ਦੱਸੀ ਜਾ ਰਹੀ ਹੈ ।

ਪੁਲਿਸ ਮੁਤਾਬਿਕ ਕੋਰਟ ਪੇਸ਼ ਕਰ ਰਿਮਾਂਡ ਦੌਰਾਨ ਹੋਰ ਜਾਂਚ ਕੀਤੀ ਜਾਵੇਗੀ ਕਿ ਹੋਰ ਕੌਣ ਕੌਣ ਇਸ ਨਾਲ ਇਸ ਧੰਦੇ ਵਿੱਚ ਹਨ ਅਤੇ ਏਥੇ ਕਿਸ ਨੂੰ ਸਪਲਾਈ ਦੇਣ ਆਇਆ ਸੀ ।
ਇਸ ‘ਤੇ STF ਦਾ ਕਹਿਣਾ ਹੈ ਕੀ ਉਣਾ ਦੀ ਟੀਮ ਵਲੋ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਲੇਕਿਨ ਕਈ ਬਾਰ ਆਰੋਪੀ ਕਾਨੂੰਨ ਸਹਾਰਾ ਨਾਲ ਬੇਲ ਮਿਲ ਜਾਂਦੀ ਹੈ ਉਨ੍ਹਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਆਰੋਪੀ ਨੂੰ ਸਮਾਨ ਸਮੇਤ ਗ੍ਰਿਫਤਾਰ ਕੀਤਾ ਜਾਵੇ ਤਾਕਿ ਨਸ਼ੇ ਦੇ ਸੌਦਾਗਰਾਂ ਨੂੰ ਠੱਲ ਪੈ ਸਕੇ।

Tags: jalandhar newslatest newslatest Updatepropunjabnewspropunjabtvpunjab newsPunjab Update
Share230Tweet144Share57

Related Posts

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result