ਬੁੱਧਵਾਰ, ਮਾਰਚ 25, 2026 03:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਜੰਗਲ ‘ਚ ਆਈ ਨਜ਼ਰ ਐਕਟਰਸ Urfi Javed ਨੇ ਸ਼ੇਅਰ ਕੀਤੀ ਨਵੇਂ ਲੁੱਕ ‘ਚ ਵੀਡੀਓ, ਫੈਨਸ ਨੂੰ ਦਿਖਾਇਆ ‘ਸ਼ੇਰਨੀ’ ਵਾਲਾ ਅੰਦਾਜ਼

ਉਰਫੀ ਜਾਵੇਦ ਬਹੱਦ ਹੌਟ ਹਸੀਨਾ ਹੈ ਤੇ ਉਹ ਆਮ ਤੌਰ 'ਤੇ ਆਪਣੇ ਕੰਮ ਨਾਲੋਂ ਜ਼ਿਆਦਾ ਬੋਲਡ ਲੁੱਕ ਤੇ ਅਜਬ ਫੈਸ਼ਨ ਸੈਂਸ ਲਈ ਜਾਣੀ ਜਾਂਦੀ ਹੈ।

by Gurjeet Kaur
ਦਸੰਬਰ 20, 2022
in ਮਨੋਰੰਜਨ
0

Urfi Javed Video leopard walk: ਉਰਫੀ ਜਾਵੇਦ ਬਹੱਦ ਹੌਟ ਹਸੀਨਾ ਹੈ ਤੇ ਉਹ ਆਮ ਤੌਰ ‘ਤੇ ਆਪਣੇ ਕੰਮ ਨਾਲੋਂ ਜ਼ਿਆਦਾ ਬੋਲਡ ਲੁੱਕ ਤੇ ਅਜਬ ਫੈਸ਼ਨ ਸੈਂਸ ਲਈ ਜਾਣੀ ਜਾਂਦੀ ਹੈ। ਉਰਫੀ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਤੇ ਇੰਸਟਾਗ੍ਰਾਮ ‘ਤੇ ਆਪਣੇ ਨਵੇਂ ਲੁੱਕ ਸ਼ੇਅਰ ਕਰਦੀ ਰਹਿੰਦੀ ਹੈ।

ਉਰਫੀ ਨੇ ਹਾਲ ਹੀ ‘ਚ ਇੰਸਟਾਗ੍ਰਾਮ ‘ਤੇ ਇੱਕ ਨਵੀਂ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਉਹ ਆਪਣੇ ਫੋਲੋਅਰਜ਼ ਨੂੰ ਡਿਲੀਟੇਡ ਲੁੱਕ (Urfi Javed Deleted Look) ਦਿਖਾ ਰਹੀ ਹੈ। ਇਸ ਵੀਡੀਓ ‘ਚ ਉਰਫੀ ਬੇਹੱਦ ਬੋਲਡ ਤੇ ਚੱਟਾਨ ‘ਤੇ ਲੇਟਦੇ ਹੋਏ ਸ਼ੇਰਨੀ ਵਰਗੀਆਂ ਹਰਕਤਾਂ ਕਰਦੀ ਦਿਖਾਈ ਦੇ ਰਹੀ ਹੈ। ਵੇਖੋ ਉਰਫੀ ਦੇ ਇਸ ਨਵੇਂ ਬੋਲਡ ਲੁੱਕ ਦੀ ਵੀਡੀਓ ਅਤੇ ਜਾਣੋ ਆਖਰ ਇਹ ਕੀ ਹੈ-

 

View this post on Instagram

 

A post shared by Netflix India (@netflix_in)


ਉਰਫੀ ਜਾਵੇਦ ਨੇ ਦਿਖਾਇਆ ‘ਸ਼ੇਰਨੀ’ ਵਾਲਾ ਅੰਦਾਜ਼

ਦੱਸ ਦੇਈਏ ਕਿ ਉਸਨੇ Urfi ਦਾ ਇਹ ਵੀਡੀਓ OTT ਪਲੇਟਫਾਰਮ Netflix ਦੇ ਨਾਲ ਮਿਲ ਕੇ ਬਣਾਇਆ ਹੈ। ਵੀਡੀਓ ‘ਚ ਉਰਫੀ ਨਜ਼ਰ ਆ ਰਹੀ ਹੈ ਪਰ ਉਸ ਦੇ ਨਾਲ ਨੈੱਟਫਲਿਕਸ ਦੇ ਸ਼ੋਅ ‘ਫੈਬੂਲਸ ਲਾਈਵਜ਼ ਆਫ ਬਾਲੀਵੁੱਡ ਵਾਈਵਜ਼’ (Fabulous Lives of Bollywood Wives) ਦੀ ਕਾਸਟ ਵੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਉਰਫੀ ਇੱਕ ਚਟਾਨ ‘ਤੇ ਪੈ ਕੇ ਸ਼ੇਰਨੀ ਵਾਂਗ ਤੁਰਦੀ ਨਜ਼ਰ ਆ ਰਹੀ ਹੈ।

ਦਰਅਸਲ ਇਹ ਇੱਕ ਪ੍ਰਮੋਸ਼ਨਲ ਵੀਡੀਓ ਹੈ ਜਿਸ ਵਿੱਚ Urfi Netflix ‘ਤੇ ਇੱਕ ਸ਼ੋਅ ਦਾ ਪ੍ਰਮੋਸ਼ਨ ਕਰ ਰਹੀ ਹੈ। ਉਰਫੀ ਚੀਤੇ ਤਰ੍ਹਾਂ ਚੱਟਾਨ ‘ਤੇ ਚੱਲ ਰਹੀ ਹੈ ਤੇ ਇਸ ਸ਼ੋਅ ਦੀ ਸਟਾਰ ਕਾਸਟ ਯਾਨੀ ਸਟਾਰ ਵਾਈਵਜ਼ ਜੀਪ ‘ਚ ਬੈਠ ਕੇ ਦੂਰਬੀਨ ਰਾਹੀਂ ਉਰਫੀ ਨੂੰ ਦੇਖ ਰਹੀਆਂ ਹਨ। ਉਹ ਉਰਫੀ ਨੂੰ ਇਸ ਤਰ੍ਹਾਂ ਦੇਖ ਰਹੀ ਹੈ ਜਿਵੇਂ ਜੰਗਲ ਸਫਾਰੀ ਦੌਰਾਨ ਕੋਈ ਜਾਨਵਰ ਦੇਖਿਆ ਹੋਵੇ।

ਉਰਫੀ ਦੇ ਇਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਉਰਫੀ ਇੱਕ ਮੋਨੋਕਿਨੀ ਵਿੱਚ ਨਜ਼ਰ ਆ ਰਹੀ ਹੈ ਜੋ ਚੀਤੇ ਦੇ ਪ੍ਰਿੰਟ ਦੀ ਹੈ। ਇਹ ਬ੍ਰਾਲੈਸ ਮੋਨੋਕਿਨੀ ਸਾਹਮਣੇ ਤੋਂ ਖੁੱਲ੍ਹੀ ਹੈ ਅਤੇ ਉਰਫੀ ਇਸ ਵੀਡੀਓ ਵਿੱਚ ਆਪਣੀ ਬ੍ਰੇਸਟ ਨੂੰ ਫਲੌਂਟ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Big boos famousbollywoodentertainmentpro punjab tvpunjabi newstv ActressUrfi Javed
Share235Tweet147Share59

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.