ਸੋਮਵਾਰ, ਮਾਰਚ 30, 2026 07:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Janhvi Kapoor Photos: ਰਿਵੀਲਿੰਗ ਕੱਪੜਿਆਂ ‘ਚ ਜਾਨ੍ਹਵੀ ਕਪੂਰ ਨੇ ਕਰਵਾਇਆ ਬੋਲਡ ਫੋਟੋਸ਼ੂਟ, ਫੈਨਜ਼ ਦੇ ਉੱਡੇ ਹੋਸ਼

Janhvi Kapoor Photos: ਰਿਵੀਲਿੰਗ ਕੱਪੜਿਆਂ 'ਚ ਜਾਨ੍ਹਵੀ ਕਪੂਰ ਨੇ ਕਰਵਾਇਆ ਬੋਲਡ ਫੋਟੋਸ਼ੂਟ, ਫੈਨਜ਼ ਦੇ ਉੱਡੇ ਹੋਸ਼

by propunjabtv
ਅਗਸਤ 5, 2022
in ਮਨੋਰੰਜਨ
0

ਬਾਲੀਵੁੱਡ ਅਭਿਨੇਤਰੀ ਜਾਨ੍ਹਵੀ ਕਪੂਰ ਉਨ੍ਹਾਂ ਸੁੰਦਰੀਆਂ ‘ਚੋਂ ਇਕ ਹੈ ਜੋ ਹਮੇਸ਼ਾ ਆਪਣੇ ਸਟਾਈਲ ਸਟੇਟਮੈਂਟ ਨਾਲ ਲੋਕਾਂ ਨੂੰ ਆਕਰਸ਼ਿਤ ਕਰਦੀ ਰਹਿੰਦੀ ਹੈ। ਹਸੀਨਾ ਆਪਣੇ ਆਪ ਨੂੰ ਇਸ ਤਰ੍ਹਾਂ ਤਿਆਰ ਕਰਦੀ ਹੈ ਕਿ ਸਾਰਿਆਂ ਦੀਆਂ ਨਜ਼ਰਾਂ ਉਸ ‘ਤੇ ਟਿਕ ਜਾਂਦੀਆਂ ਹਨ।

ਜਾਨ੍ਹਵੀ ਦੇ ਲੁੱਕ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਉਹ ਆਪਣੇ ਫਿਗਰ ਦੇ ਹਿਸਾਬ ਨਾਲ ਕੱਪੜੇ ਪਾਉਣਾ ਪਸੰਦ ਕਰਦੀ ਹੈ ਅਤੇ ਇਸ ‘ਚ ਉਸ ਦੀ ਪਰਸਨੈਲਿਟੀ ਸਾਹਮਣੇ ਆਉਂਦੀ ਹੈ। ਇਨ੍ਹੀਂ ਦਿਨੀਂ ਹਸੀਨਾ ਆਪਣੀ ਆਉਣ ਵਾਲੀ ਫਿਲਮ ਬਾਵਲ ਦੀ ਸ਼ੂਟਿੰਗ ਲਈ ਐਮਸਟਰਡਮ ‘ਚ ਸ਼ੂਟਿੰਗ ਕਰ ਰਹੀ ਹੈ, ਜਿਸ ‘ਚ ਉਨ੍ਹਾਂ ਨਾਲ ਵਰੁਣ ਧਵਨ ਵੀ ਨਜ਼ਰ ਆਉਣਗੇ। ਇਸ ਦੌਰਾਨ ਹਸੀਨਾ ਆਪਣੀਆਂ ਹੌਟ ਤਸਵੀਰਾਂ ਵੀ ਸ਼ੇਅਰ ਕਰਦੀ ਰਹਿੰਦੀ ਹੈ।

ਹਾਲ ਹੀ ‘ਚ ਉਨ੍ਹਾਂ ਨੇ ਅਜਿਹਾ ਹੀ ਕੁਝ ਕੀਤਾ ਸੀ ਪਰ ਇਸ ਵਾਰ ਫੋਟੋ ‘ਚ ਨਜ਼ਰ ਆ ਰਹੀ ਵਰੁਣ ਦੀ ਪਤਨੀ ਨਤਾਸ਼ਾ ਦਲਾਲ ਨੇ ਆਪਣੇ ਫੈਸ਼ਨ ਦੀ ਸਾਰੀ ਲਾਈਮਲਾਈਟ ਚੋਰੀ ਕਰ ਲਈ ਹੈ।

296907574_2983954471905404_2076063159967891714_n

ਹਨਵੀ ਕਪੂਰ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਫੋਟੋਸ਼ੂਟ ਦੀਆਂ ਤਸਵੀਰਾਂ ‘ਚ ਉਹ ਭਾਰੀ ਕਢਾਈ ਵਾਲੇ ਗਾਊਨ ‘ਚ ਨਜ਼ਰ ਆ ਰਹੀ ਹੈ। ਹਸੀਨਾ ਦੇ ਇਸ ਗਾਊਨ ‘ਤੇ ਮਲਟੀਕਲਰ ਪੈਟਰਨ ਨਜ਼ਰ ਆ ਰਿਹਾ ਸੀ।

ਤੁਹਾਨੂੰ ਦੱਸ ਦੇਈਏ ਕਿ ਜਾਨ੍ਹਵੀ ਨੇ ਇਹ ਸ਼ਾਨਦਾਰ ਗਾਊਨ ਫੈਸ਼ਨ ਡਿਜ਼ਾਈਨਰ ਰਾਹੁਲ ਮਿਸ਼ਰਾ ਦੇ ਕਲੈਕਸ਼ਨ ਤੋਂ ਲਿਆ ਸੀ, ਜਿਸ ‘ਚ ਉਸ ਦੀ ਬੋਲਡ ਨੈਕਲਾਈਨ ਸਭ ਦਾ ਧਿਆਨ ਆਪਣੇ ਵੱਲ ਖਿੱਚਣ ‘ਚ ਸਫਲ ਰਹੀ ਸੀ।

Tags: Bollywood actressJanhvi Kapoor Photosrevealing clothes
Share209Tweet131Share52

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.