ਵੀਰਵਾਰ, ਅਗਸਤ 20, 2026 02:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਬੇਹੱਦ ਬੋਲਡ ਡਰੈੱਸ ਪਾ ਕੇ ਰਿਕਸ਼ਾ ‘ਚ ਨਿਕਲੀ Janhvi Kapoor, ਹੌਟਨੈੱਸ ਦੇ ਮਾਮਲੇ ‘ਚ ਨਿਕਲੀ ਅੱਗੇ

Janhvi Kapoor Photoshoot: ਬਾਲੀਵੁੱਡ ਐਕਟਰਸ ਜਾਨ੍ਹਵੀ ਕਪੂਰ ਅਕਸਰ ਸੁਰਖੀਆਂ 'ਚ ਰਹਿੰਦੀ ਹੈ। ਐਕਟਰਸ ਆਪਣੇ ਬੋਲਡ ਅੰਦਾਜ਼ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।

by Bharat Thapa
ਨਵੰਬਰ 26, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Janhvi Kapoor Bold Look: ਕਈ ਵਾਰ ਸਿਤਾਰੇ ਕੈਮਰੇ 'ਚ ਇਸ ਤਰ੍ਹਾਂ ਕੈਦ ਹੁੰਦੇ ਹਨ ਕਿ ਉਨ੍ਹਾਂ ਦੀਆਂ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਦਿੰਦਿਆਂ ਹਨ। ਅਜਿਹੀ ਹੀ ਇੱਕ ਫੋਟੋਸ਼ੂਟ ਨਾਲ ਜਾਹਨਵੀ ਕਪੂਰ ਚਰਚਾ 'ਚ ਹੈ।
ਇਨ੍ਹਾਂ ਤਸਵੀਰਾਂ 'ਚ ਓਰੇਂਜ ਕਲਰ ਦਾ ਲਹਿੰਗਾ ਚੋਲੀ ਪਹਿਨ ਕੇ ਜਾਹਨਵੀ ਕਪੂਰ ਆਪਣੇ ਕਿਲਰ ਲੁੱਕ ਨਾਲ ਕੈਮਰੇ 'ਤੇ ਅਜਿਹਾ ਜਾਦੂ ਚਲਾ ਰਹੀ ਹੈ ਕਿ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਦੀ ਚਰਚਾ ਇਸ ਲਈ ਵੀ ਹੈ ਕਿਉਂਕਿ ਜਾਹਨਵੀ ਨੂੰ ਰਿਵੀਲਿੰਗ ਚੋਲੀ ਪਹਿਨ ਕੇ ਈ-ਰਿਕਸ਼ਾ ਦੀ ਸਵਾਰੀ ਕਰਦੇ ਦੇਖਿਆ ਗਿਆ।
ਤਾਜ਼ਾ ਤਸਵੀਰਾਂ 'ਚ ਜਾਹਨਵੀ ਕਪੂਰ ਕਿਲਰ ਲੁੱਕ 'ਚ ਨਜ਼ਰ ਆ ਰਹੀ ਹੈ ਤੇ ਆਪਣੇ ਗਲੈਮਰਸ ਅੰਦਾਜ਼ ਨਾਲ ਉਸ ਨੇ ਫੈਨਸ ਨੂੰ ਦੀਵਾਨਾ ਬਣਾਉਣ ਦੀ ਪੂਰੀ ਅਤੇ ਕਾਮਯਾਬ ਕੋਸ਼ਿਸ਼ ਕੀਤੀ।
ਐਕਟਰਸ ਇਸ ਲਹਿੰਗੇ 'ਚ ਇੱਕ ਤੋਂ ਵੱਧ ਕਿਲਰ ਪੋਜ਼ ਦਿੱਤੇ। ਇੰਨਾ ਹੀ ਨਹੀਂ, ਜਾਹਨਵੀ ਕਪੂਰ ਦੀ ਇਸ ਛੋਟੀ ਚੋਲੀ ਦੀ ਗਰਦਨ ਇੰਨੀ ਡੀਪ ਹੈ ਕਿ ਕੈਮਰੇ 'ਚ ਕਲੀਵੇਜ ਸਾਫ ਨਜ਼ਰ ਆ ਰਿਹਾ ਹੈ।
ਜਾਹਨਵੀ ਕਪੂਰ ਆਪਣੇ ਕਰੀਬੀ ਦੋਸਤ ਨਾਲ ਈ-ਰਿਕਸ਼ਾ 'ਚ ਬੈਠੀ ਨਜ਼ਰ ਆਈ। ਐਕਟਰਸ ਨੂੰ ਕੈਮਰੇ ਦੇ ਸਾਹਮਣੇ ਮੁਸਕਰਾਉਂਦੇ ਤੇ ਜ਼ਬਰਦਸਤ ਪੋਜ਼ ਦਿੰਦੇ ਹੋਏ ਦੇਖਿਆ ਗਿਆ।
ਇਨ੍ਹਾਂ ਤਸਵੀਰਾਂ 'ਚ ਜਾਹਨਵੀ ਨਾ ਸਿਰਫ ਈ-ਰਿਕਸ਼ਾ ਦਾ ਮਜ਼ਾ ਲੈਂਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਆਫ ਕੈਮਰਾ ਮੇਕਅੱਪ ਵੀ ਦੇਖਣ ਨੂੰ ਮਿਲਿਆ। ਇਹ ਤਸਵੀਰਾਂ ਜਾਹਨਵੀ ਕਪੂਰ ਨੇ ਅਧਿਕਾਰਤ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ।
ਜਿਵੇਂ ਹੀ ਐਕਟਰਸ ਨੇ ਤਸਵੀਰਾਂ ਸ਼ੇਅਰ ਕੀਤੀਆਂ, ਫੈਨਸ ਨੇ ਪੋਸਟ 'ਤੇ ਲਗਾਤਾਰ ਕਮੈਂਟ ਕਰਕੇ ਉਸ ਦੀ ਲੁੱਕ ਦੀ ਤਾਰੀਫ ਕਰਨੀ ਸ਼ੁਰੂ ਕਰ ਦਿੱਤੀ। ਦੱਸ ਦੇਈਏ ਕਿ ਫਿਲਮਾਂ ਤੋਂ ਇਲਾਵਾ ਜਾਹਨਵੀ ਕਪੂਰ ਆਪਣੇ ਹੌਟ ਲੁੱਕ ਕਾਰਨ ਲਗਾਤਾਰ ਲਾਈਮਲਾਈਟ 'ਚ ਰਹਿੰਦੀ ਹੈ।
Janhvi Kapoor Bold Look: ਕਈ ਵਾਰ ਸਿਤਾਰੇ ਕੈਮਰੇ ‘ਚ ਇਸ ਤਰ੍ਹਾਂ ਕੈਦ ਹੁੰਦੇ ਹਨ ਕਿ ਉਨ੍ਹਾਂ ਦੀਆਂ ਤਸਵੀਰਾਂ ਨੇ ਸੋਸ਼ਲ ਮੀਡੀਆ ‘ਤੇ ਤਹਿਲਕਾ ਮਚਾ ਦਿੰਦਿਆਂ ਹਨ। ਅਜਿਹੀ ਹੀ ਇੱਕ ਫੋਟੋਸ਼ੂਟ ਨਾਲ ਜਾਹਨਵੀ ਕਪੂਰ ਚਰਚਾ ‘ਚ ਹੈ।
ਇਨ੍ਹਾਂ ਤਸਵੀਰਾਂ ‘ਚ ਓਰੇਂਜ ਕਲਰ ਦਾ ਲਹਿੰਗਾ ਚੋਲੀ ਪਹਿਨ ਕੇ ਜਾਹਨਵੀ ਕਪੂਰ ਆਪਣੇ ਕਿਲਰ ਲੁੱਕ ਨਾਲ ਕੈਮਰੇ ‘ਤੇ ਅਜਿਹਾ ਜਾਦੂ ਚਲਾ ਰਹੀ ਹੈ ਕਿ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਦੀ ਚਰਚਾ ਇਸ ਲਈ ਵੀ ਹੈ ਕਿਉਂਕਿ ਜਾਹਨਵੀ ਨੂੰ ਰਿਵੀਲਿੰਗ ਚੋਲੀ ਪਹਿਨ ਕੇ ਈ-ਰਿਕਸ਼ਾ ਦੀ ਸਵਾਰੀ ਕਰਦੇ ਦੇਖਿਆ ਗਿਆ।
ਤਾਜ਼ਾ ਤਸਵੀਰਾਂ ‘ਚ ਜਾਹਨਵੀ ਕਪੂਰ ਕਿਲਰ ਲੁੱਕ ‘ਚ ਨਜ਼ਰ ਆ ਰਹੀ ਹੈ ਤੇ ਆਪਣੇ ਗਲੈਮਰਸ ਅੰਦਾਜ਼ ਨਾਲ ਉਸ ਨੇ ਫੈਨਸ ਨੂੰ ਦੀਵਾਨਾ ਬਣਾਉਣ ਦੀ ਪੂਰੀ ਅਤੇ ਕਾਮਯਾਬ ਕੋਸ਼ਿਸ਼ ਕੀਤੀ।
ਐਕਟਰਸ ਇਸ ਲਹਿੰਗੇ ‘ਚ ਇੱਕ ਤੋਂ ਵੱਧ ਕਿਲਰ ਪੋਜ਼ ਦਿੱਤੇ। ਇੰਨਾ ਹੀ ਨਹੀਂ, ਜਾਹਨਵੀ ਕਪੂਰ ਦੀ ਇਸ ਛੋਟੀ ਚੋਲੀ ਦੀ ਗਰਦਨ ਇੰਨੀ ਡੀਪ ਹੈ ਕਿ ਕੈਮਰੇ ‘ਚ ਕਲੀਵੇਜ ਸਾਫ ਨਜ਼ਰ ਆ ਰਿਹਾ ਹੈ।
ਜਾਹਨਵੀ ਕਪੂਰ ਆਪਣੇ ਕਰੀਬੀ ਦੋਸਤ ਨਾਲ ਈ-ਰਿਕਸ਼ਾ ‘ਚ ਬੈਠੀ ਨਜ਼ਰ ਆਈ। ਐਕਟਰਸ ਨੂੰ ਕੈਮਰੇ ਦੇ ਸਾਹਮਣੇ ਮੁਸਕਰਾਉਂਦੇ ਤੇ ਜ਼ਬਰਦਸਤ ਪੋਜ਼ ਦਿੰਦੇ ਹੋਏ ਦੇਖਿਆ ਗਿਆ।
ਇਨ੍ਹਾਂ ਤਸਵੀਰਾਂ ‘ਚ ਜਾਹਨਵੀ ਨਾ ਸਿਰਫ ਈ-ਰਿਕਸ਼ਾ ਦਾ ਮਜ਼ਾ ਲੈਂਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਆਫ ਕੈਮਰਾ ਮੇਕਅੱਪ ਵੀ ਦੇਖਣ ਨੂੰ ਮਿਲਿਆ। ਇਹ ਤਸਵੀਰਾਂ ਜਾਹਨਵੀ ਕਪੂਰ ਨੇ ਅਧਿਕਾਰਤ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ।
ਜਿਵੇਂ ਹੀ ਐਕਟਰਸ ਨੇ ਤਸਵੀਰਾਂ ਸ਼ੇਅਰ ਕੀਤੀਆਂ, ਫੈਨਸ ਨੇ ਪੋਸਟ ‘ਤੇ ਲਗਾਤਾਰ ਕਮੈਂਟ ਕਰਕੇ ਉਸ ਦੀ ਲੁੱਕ ਦੀ ਤਾਰੀਫ ਕਰਨੀ ਸ਼ੁਰੂ ਕਰ ਦਿੱਤੀ। ਦੱਸ ਦੇਈਏ ਕਿ ਫਿਲਮਾਂ ਤੋਂ ਇਲਾਵਾ ਜਾਹਨਵੀ ਕਪੂਰ ਆਪਣੇ ਹੌਟ ਲੁੱਕ ਕਾਰਨ ਲਗਾਤਾਰ ਲਾਈਮਲਾਈਟ ‘ਚ ਰਹਿੰਦੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Bollywood actressjanvi kapoorlatest newspro punjab tvpunjabi news
Share235Tweet147Share59

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.