ਮੰਗਲਵਾਰ, ਜੁਲਾਈ 22, 2025 02:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Janhvi Kapoor Video: ਜਾਨ੍ਹਵੀ ਕਪੂਰ ਨੇ ਖੋਲ੍ਹਿਆ ਕਰਵੀ ਫਿਗਰ ਦਾ ਰਾਜ਼, ਇੰਟਰਨੈੱਟ ‘ਤੇ ਛਾਇਆ ਵੀਡੀਓ

Janhvi Kapoor Video: ਜਾਨ੍ਹਵੀ ਕਪੂਰ ਨੇ ਆਪਣੀ ਤਾਜ਼ਾ ਵੀਡੀਓ ਰਾਹੀਂ ਆਪਣੀ ਕਰਵੀ ਬਾਡੀ ਦਾ ਰਾਜ਼ ਖੋਲ੍ਹਿਆ ਹੈ। ਫੈਨਸ ਕਲਿੱਪ ਨੂੰ ਖੂਬ ਪਸੰਦ ਕਰ ਰਹੇ ਹਨ ਅਤੇ ਇਹ ਕਾਫੀ ਵਾਇਰਲ ਵੀ ਹੋ ਰਿਹਾ ਹੈ।

by ਮਨਵੀਰ ਰੰਧਾਵਾ
ਫਰਵਰੀ 3, 2023
in ਬਾਲੀਵੁੱਡ, ਮਨੋਰੰਜਨ
0

Janhvi Kapoor Video: ਜਾਨ੍ਹਵੀ ਕਪੂਰ ਆਪਣੀ ਖੂਬਸੂਰਤੀ, ਸਟਾਈਲ, ਫਿਟਨੈੱਸ ਅਤੇ ਕਰਵੀ ਫਿਗਰ ਨਾਸ ਫੈਨਸ ਦੇ ਦਿਲਾਂ ‘ਤੇ ਰਾਜ ਕਰਦੀ ਹੈ। ਐਕਟਰਸ ਅਕਸਰ ਆਪਣੇ ਸ਼ਾਨਦਾਰ ਫੋਟੋਸ਼ੂਟ ਨਾਲ ਲੋਕਾਂ ਦੇ ਦਿਲਾਂ ਜਿੱਲ ਲੈਂਦੀ ਹੈ। ਇਸ ਕੜੀ ‘ਚ ਜਾਨ੍ਹਵੀ ਨੇ ਤਾਜ਼ਾ ਵੀਡੀਓ ‘ਚ ਆਪਣੀ ਫਿੱਟ ਬਾਡੀ ਦਾ ਰਾਜ਼ ਖੋਲ੍ਹਿਆ ਹੈ। ਐਕਟਰਸ ਦੇ ਕਰਵੀ ਫੀਗਰ ਦਾ ਸੀਕਰੈਟ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਜਾਨ੍ਹਵੀ ਕਪੂਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਨੂੰ ਅਪਡੇਟ ਕਰਦੇ ਹੋਏ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਕਲਿੱਪ ਵਿੱਚ, ਦੀਵਾ ਸਫੈਦ ਸਪੋਰਟਸ ਬ੍ਰਾ ਅਤੇ ਮੈਚਿੰਗ ਸ਼ਾਰਟਸ ਪਹਿਨ ਕੇ ਹੈਵੀ ਵਰਕਆਊਟ ਕਰਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਇਸ ‘ਚ ਜਾਨ੍ਹਵੀ ਜਿਮ ‘ਚ ਪਸੀਨਾ ਵਹਾਉਂਦੀ ਨਜ਼ਰ ਆ ਰਹੀ ਹੈ। ਇਸ ਕਲਿੱਪ ਨੂੰ ਦੇਖਦੇ ਹੋਏ, ਇਹ ਸਾਫ਼ ਹੈ ਕਿ ਜਾਨ੍ਹਵੀ ਆਪਣੇ ਫਿਗਰ ਨੂੰ ਬਰਕਰਾਰ ਰੱਖਣ ਲਈ ਜਿਮ ‘ਚ ਕਾਫੀ ਸਮਾਂ ਬਿਤਾਉਂਦੀ ਹੈ।

 

View this post on Instagram

 

A post shared by Janhvi Kapoor (@janhvikapoor)

ਜਾਨ੍ਹਵੀ ਕਪੂਰ ਦੀ ਕਰਵੀ ਫਿਗਰ ਦਾ ਰਾਜ਼

ਜਾਨ੍ਹਵੀ ਕਪੂਰ ਇਸ ਪੋਸਟ ਰਾਹੀਂ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰ ਰਹੀ ਹੈ। ਆਪਣੀ ਵਰਕਆਊਟ ਵੀਡੀਓ ਸ਼ੇਅਰ ਕਰਦੇ ਹੋਏ ਐਕਟਰਸ ਨੇ ਲਿਖਿਆ, ‘@antigravity_club’s morning is the best kind of morning.’ ਜਾਨ੍ਹਵੀ ਦੀ ਇਹ ਪੋਸਟ ਸਾਹਮਣੇ ਆਉਂਦੇ ਹੀ ਇੰਟਰਨੈੱਟ ਦੀ ਦੁਨੀਆ ‘ਚ ਵਾਇਰਲ ਹੋ ਗਈ ਹੈ ਤੇ ਕੁਝ ਹੀ ਮਿੰਟਾਂ ‘ਚ ਇਸ ਨੂੰ ਲੱਖਾਂ ਲਾਈਕਸ ਮਿਲ ਗਏ।

ਕਲਿੱਪ ਨੂੰ ਫੈਨਸ ਵੱਲੋਂ ਮਿਲ ਰਿਹਾ ਖੂਬ ਪਿਆਰ

ਜਾਨ੍ਹਵੀ ਦੇ ਕਸਰਤ ਕਲਿੱਪ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਇੱਕ ਯੂਜ਼ਰ ਨੇ ਲਿਖਿਆ, “ਰੋਜ਼ਾਨਾ ਜਿਮ ਜਾਣ ਦੀ ਪੂਰੀ ਪ੍ਰੇਰਣਾ। ਇੱਕ ਹੋਰ ਨੇ ਲਿਖਿਆ “ਮੈਂ ਵਰਕਆਊਟ ਦੇਖ ਕੇ ਥੱਕ ਗਈ ਹਾਂ।’ ਵਰਕ ਫਰੰਟ ‘ਤੇ, ਜਾਨ੍ਹਵੀ ਕਪੂਰ ਜਲਦ ਹੀ ਫਿਲਮ ‘ਮਿਸਟਰ ਐਂਡ ਮਿਸਿਜ਼ ਮਾਹੀ’ ‘ਚ ਰਾਜਕੁਮਾਰ ਰਾਓ ਦੇ ਨਾਲ ਨਜ਼ਰ ਆਵੇਗੀ। ਇਸ ਤੋਂ ਇਲਾਵਾ ਉਹ ਵਰੁਣ ਧਵਨ ਨਾਲ ਫਿਲਮ ‘ਬਵਾਲ’ ‘ਚ ਨਜ਼ਰ ਆਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bollywood actressentertainment newsJanhvi KapoorJanhvi Kapoor gym VideoJanhvi Kapoor workout routinepro punjab tvsocial media
Share218Tweet136Share54

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025

UPI ਦੇ ਬਦਲੇ ਇਹ ਖ਼ਾਸ ਨਿਯਮ, UPI ਦੀ ਵਰਤੋਂ ਤੋਂ ਪਹਿਲਾਂ ਜਰੂਰ ਪੜੋ ਇਹ ਖ਼ਬਰ

ਜੁਲਾਈ 22, 2025

Weather Update: ਪੰਜਾਬ ਦੇ ਇਨ੍ਹਾਂ 6 ਜ਼ਿਲ੍ਹਿਆਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 22, 2025

ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਕੀ ਰਿਹਾ ਕਾਰਨ?

ਜੁਲਾਈ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.