ਵੀਰਵਾਰ, ਅਕਤੂਬਰ 22, 2026 03:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Jannat Zubair Photos : ਥਾਈ ਹਾਈ ਸਲਿਟ ਡਰੈੱਸ ਪਹਿਨ ਕੇ ਜੰਨਤ ਜ਼ੂਬੈਰ ਨੇ ਸੋਸ਼ਲ ਮੀਡਿਆ ‘ਤੇ ਲਾਈ ਅੱਗ

by propunjabtv
ਅਗਸਤ 9, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0

ਜੰਨਤ ਜ਼ੁਬੈਰ ਨੇ ਇੰਸਟਾਗ੍ਰਾਮ ‘ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਸ ਦਾ ਬੇਹੱਦ ਗਲੈਮਰਸ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ।

ਜੰਨਤ ਜ਼ੁਬੈਰ ਨੇ ਇੰਸਟਾਗ੍ਰਾਮ ‘ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਸ ਦਾ ਬੇਹੱਦ ਗਲੈਮਰਸ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ।

ਮਸ਼ਹੂਰ ਟੀਵੀ ਅਦਾਕਾਰਾ ਵਿੱਚ ਜੰਨਤ ਜ਼ੁਬੈਰ ਦਾ ਨਾਂ ਸ਼ਾਮਲ ਹੈ। ਜੰਨਤ ਨੇ ਬਾਲ ਕਲਾਕਾਰ ਦੇ ਤੌਰ ‘ਤੇ ਟੀਵੀ ਦੀ ਦੁਨੀਆ ‘ਚ ਪਹਿਲਾ ਕਦਮ ਰੱਖਿਆ ਸੀ। ਇਸ ਤੋਂ ਬਾਅਦ ਇਹ ਅਦਾਕਾਰਾ ਕਈ ਟੀਵੀ ਸੀਰੀਅਲਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ।

ਜੰਨਤ ਜ਼ੁਬੈਰ ਹਾਲ ਹੀ ‘ਚ ਰੋਹਿਤ ਸ਼ੈੱਟੀ ਦੇ ਸ਼ੋਅ ‘ਖਤਰੋਂ ਕੇ ਖਿਲਾੜੀ 12’ ‘ਚ ਪ੍ਰਤੀਯੋਗੀ ਦੇ ਰੂਪ ‘ਚ ਨਜ਼ਰ ਆਈ ਹੈ। ਜੰਨਤ ਸ਼ੋਅ ‘ਚ ਮਹਿੰਗੀਆਂ ਪ੍ਰਤੀਯੋਗੀਆਂ ‘ਚੋਂ ਇਕ ਰਹੀ ਹੈ।

ਜੰਨਤ ਜ਼ੂਬੈਰ ਨੇ ਇੰਸਟਾਗ੍ਰਾਮ ‘ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਨ੍ਹਾਂ ਦਾ ਬੇਹੱਦ ਗਲੈਮਰਸ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ।

ਇਨ੍ਹਾਂ ਤਸਵੀਰਾਂ ‘ਚ ਜੰਨਤ ਨੀਲੇ ਰੰਗ ਦੀ ਥਾਈ ਹਾਈ ਸਲਿਟ ਡਰੈੱਸ ਪਹਿਨ ਕੇ ਕਹਿਰ ਢਾਹੁੰਦੀ ਨਜ਼ਰ ਆ ਰਹੀ ਹੈ।

ਜੰਨਤ ਜ਼ੁਬੈਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਜੰਨਤ ਦੇ ਫ਼ੈਨਜ ਦੀ ਸੂਚੀ ਬਹੁਤ ਲੰਬੀ ਹੈ, ਜਿਸ ਕਾਰਨ ਇੰਸਟਾਗ੍ਰਾਮ ‘ਤੇ ਉਸ ਦੇ 43.7 ਮਿਲੀਅਨ ਫਾਲੋਅਰਜ਼ ਹਨ।

ਦੱਸ ਦੇਈਏ ਕਿ ਜੰਨਤ ਜ਼ੁਬੈਰ ਨੇ ਬਾਲ ਕਲਾਕਾਰ ਟੀਵੀ ਸੀਰੀਅਲ ‘ਫੁਲਵਾ’ ਤੋਂ ਕਾਫੀ ਪ੍ਰਸਿੱਧੀ ਖੱਟੀ ਹੈ। ਇਸ ਤੋਂ ਬਾਅਦ ਜੰਨਤ ਰਾਣੀ ਮੁਖਰਜੀ ਦੀ ਫਿਲਮ ‘ਹਿਚਕੀ’ ‘ਚ ਵੀ ਨਜ਼ਰ ਆ ਚੁੱਕੀ ਹੈ।

 

Tags: glamorousjannat zubairphotosstunning beautiful
Share248Tweet155Share62

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਪੰਜਾਬ ਦੇ ਨਸ਼ਾ ਪੀੜਤਾਂ ਤੱਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੀ ਪਹੁੰਚ ਨੇ ਨਿਆਂ ਅਤੇ ਜਵਾਬਦੇਹੀ ਨੂੰ ਨਸ਼ਿਆਂ ਵਿਰੁੱਧ ਲੜਾਈ ਦੇ ਕੇਂਦਰ ਵਿੱਚ ਲਿਆਂਦਾ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਅਕਤੂਬਰ 21, 2026

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 21, 2026

ਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ

ਅਕਤੂਬਰ 21, 2026

ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 20, 2026

“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਕਤੂਬਰ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.