ਮੰਗਲਵਾਰ, ਅਕਤੂਬਰ 7, 2025 04:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਜਾਪਾਨ ਦੇ PM ‘ਤੇ ਬੰਬ ਨਾਲ ਹਮਲਾ, ਭਾਸ਼ਣ ਦੌਰਾਨ ਹੋਇਆ ਧਮਾਕਾ, ਵੇਖੋ ਵੀਡੀਓ

Japan PM Fumio Kishido: ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੀ ਬੈਠਕ 'ਚ ਧਮਾਕਾ ਹੋਇਆ। ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਪੀਐਮ ਫੂਮਿਓ ਭਾਸ਼ਣ ਦੇ ਰਹੇ ਸੀ।

by ਮਨਵੀਰ ਰੰਧਾਵਾ
ਅਪ੍ਰੈਲ 15, 2023
in ਵਿਦੇਸ਼, ਵੀਡੀਓ
0

Attack on Japan PM Fumio Kishido: ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੀ ਬੈਠਕ ‘ਚ ਧਮਾਕਾ ਹੋਇਆ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਪੀਐਮ ਫੂਮਿਓ ਭਾਸ਼ਣ ਦੇ ਰਹੇ ਸੀ, ਉਸੇ ਸਮੇਂ ਸਮੋਕ ਬੰਬ ਨਾਲ ਹਮਲਾ ਕੀਤਾ ਗਿਆ। ਪ੍ਰਧਾਨ ਮੰਤਰੀ ਨੂੰ ਸੁਰੱਖਿਆ ਕਰਮੀਆਂ ਨੇ ਸੁਰੱਖਿਅਤ ਬਾਹਰ ਕੱਢ ਲਿਆ ਹੈ।

ਪੁਲਿਸ ਨੇ ਮੌਕੇ ਤੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਪਾਨ ਟਾਈਮਜ਼ ਮੁਤਾਬਕ ਇਹ ਧਮਾਕਾ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਵਾਕਾਯਾਮਾ ਸ਼ਹਿਰ ਵਿੱਚ ਆਪਣਾ ਭਾਸ਼ਣ ਸ਼ੁਰੂ ਕਰਨ ਤੋਂ ਠੀਕ ਪਹਿਲਾਂ ਹੋਇਆ। ਸਮੋਕ ਬੰਬ ਸੁੱਟੇ ਜਾਣ ਤੋਂ ਬਾਅਦ ਚਾਰੇ ਪਾਸੇ ਧੂੰਆਂ ਹੀ ਛਾ ਗਿਆ।

岸田さんの演説でまさか目の前で… pic.twitter.com/RcXWnYbuzB

— ゆき (@yukiko_070) April 15, 2023

ਇਸ ਘਟਨਾ ਦੀ ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਮੌਕੇ ‘ਤੇ ਇਕੱਠੇ ਹੋਏ ਲੋਕ ਸੁਰੱਖਿਅਤ ਭੱਜਣ ਲਈ ਭੱਜਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਵਿਅਕਤੀ ਨੂੰ ਵੀ ਫੜ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: explosionFumio Kishidainternational newsJapan PMJapan PM Fumio Kishidopro punjab tvpunjabi newsSmoke bomb attackSmoke Bomb Blast
Share232Tweet145Share58

Related Posts

ਅਮਰੀਕੀ ਰਾਸ਼ਟਰਪਤੀ Donald Trump ਨੇ ਫਿਰ ਲਗਾਇਆ 25% ਟੈਰਿਫ, ਜਾਣੋ ਕਦੋਂ ਹੋਵੇਗਾ ਲਾਗੂ

ਅਕਤੂਬਰ 7, 2025

ਟਰੰਪ ਵੱਲੋਂ ਹਮਾਸ ਨੂੰ ਸ਼ਾਂਤੀ ਸਮਝੌਤੇ ਦੀ ਪਾਲਣਾ ਕਰਨ ਦੀ ਚੇਤਾਵਨੀ, ਕਿਹਾ…

ਅਕਤੂਬਰ 5, 2025

ਟਰੰਪ ਦੀ $100,000 H-1B ਵੀਜ਼ਾ ਫੀਸ ‘ਤੇ ਸੈਨ ਫਰਾਂਸਿਸਕੋ ਵਿੱਚ ਮੁਕੱਦਮਾ ਦਾਇਰ

ਅਕਤੂਬਰ 4, 2025

ਅਮਰੀਕੀ ਸਰਕਾਰ ਸ਼ਟਡਾਊਨ: H-1B ਵੀਜ਼ਾ ਪ੍ਰਕਿਰਿਆ ਠੱਪ

ਅਕਤੂਬਰ 2, 2025

ਜੇਕਰ ਮੈਨੂੰ ਨੋਬਲ ਸ਼ਾਂਤੀ ਪੁਰਸਕਾਰ ਨਹੀਂ ਦਿੱਤਾ ਜਾਂਦਾ ਤਾਂ ਇਹ ਅਮਰੀਕਾ ਲਈ ‘ਵੱਡਾ ਅਪਮਾਨ’ ਹੋਵੇਗਾ

ਅਕਤੂਬਰ 2, 2025

ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਦੀ ਜਲਦੀ ਹੋ ਸਕਦੀ ਹੈ ਮੁਲਾਕਾਤ, ਟੈਰਿਫ ਯੁੱਧ ਤੋਂ ਬਾਅਦ ਪਹਿਲੀ ਵਾਰਤਾਲਾਪ ਸੰਭਵ

ਅਕਤੂਬਰ 1, 2025
Load More

Recent News

ਅਮਰੀਕੀ ਰਾਸ਼ਟਰਪਤੀ Donald Trump ਨੇ ਫਿਰ ਲਗਾਇਆ 25% ਟੈਰਿਫ, ਜਾਣੋ ਕਦੋਂ ਹੋਵੇਗਾ ਲਾਗੂ

ਅਕਤੂਬਰ 7, 2025

ਇਲੈਕਟ੍ਰਿਕ ਕਾਰਾਂ ਹੋਣ ਜਾ ਰਹੀਆਂ ਸਸਤੀਆਂ, ਨਿਤਿਨ ਗਡਕਰੀ ਨੇ ਕੀਤਾ ਐਲਾਨ

ਅਕਤੂਬਰ 7, 2025

ਲੁਧਿਆਣਾ: ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾ.ਦ.ਸੇ ਦਾ ਸ਼ਿਕਾਰ, 40 ਯਾਤਰੀ ਸਨ ਸਵਾਰ

ਅਕਤੂਬਰ 7, 2025

ਪੰਜਾਬ ‘ਚ Coldrif Syrup ‘ਤੇ ਪਾਬੰਦੀ, MP ‘ਚ ਬੱਚਿਆਂ ਦੀ ਮੌ/ਤ ਤੋਂ ਬਾਅਦ ਸਰਕਾਰ ਦਾ ਫੈਸਲਾ

ਅਕਤੂਬਰ 7, 2025

ਸੋਨੇ ਦੀ ਤਾਜ਼ਾ ਕੀਮਤ : ਸੋਨੇ ਨੇ ਤੋੜ ਦਿੱਤੇ ਸਾਰੇ ਰਿਕਾਰਡ, ਕੀਮਤ 1.23 ਲੱਖ ਰੁਪਏ ਤੋਂ ਪਾਰ

ਅਕਤੂਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.