ਜਸਬੀਰ ਜੱਸੀ ਨੇ ਪ੍ਰੋ ਪੰਜਾਬ ਨੂੰ ਦਿੱਤੇ ਆਪਣੇ ਇੰਟਰਵਿਊ ‘ਚ ਕਿਹਾ ਕਿ ਉਹ ਕਬਰਾਂ ‘ਤੇ ਨਹੀਂ ਗਾਉਂਦਾ ਤੇ ਅੱਜ ਵੀ ਉਹ ਆਪਣੇ ਸਟੈਂਡ ‘ਤੇ ਕਾਇਮ ਹਨ।ਉਨ੍ਹਾਂ ਕਿਹਾ ਕਿ ’ਮੈਂ’ਤੁਸੀਂ ਗੁਰੂ ਗ੍ਰੰਥ ਸਾਹਿਬ ਨੂੰ ਮੰਨਣ ਵਾਲਾ ਬੰਦਾ ਹਾਂ’, ‘ਕਬਰਾਂ ਨੇ ਬੇੜਾ ਗਰਕ ਕੀਤਾ ਪੰਜਾਬ ਦਾ ਇਹ ਨਸ਼ਿਆਂ ਦੇ ਅੱਡੇ ਬਣ ਗਈਆਂ ਹਨ।’