ਐਤਵਾਰ, ਅਪ੍ਰੈਲ 5, 2026 07:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਜੈਸਮੀਨ ਸੈਂਡਲਸ ਨੇ ਆਪਣੇ ਨਵੇਂ ਗਾਣੇ ‘ਚ ਕੀਤੀਆਂ ਅਸ਼ਲੀਲਤਾ ਦੀਆਂ ਹੱਦਾਂ ਪਾਰ, ਭੜਕੇ ਫੈਨਜ਼: ਵੀਡੀਓ

by Gurjeet Kaur
ਅਗਸਤ 30, 2023
in ਪਾਲੀਵੁੱਡ, ਮਨੋਰੰਜਨ
0

Jasmine Sandlas Trolled For New EP RUDE: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਕਿਸੇ ਨਾ ਕਿਸੇ ਤਰੀਕੇ ਸੋਸ਼ਲ ਮੀਡੀਆ ‘ਤੇ ਚਰਚਾ ‘ਚ ਰਹਿੰਦੀ ਹੈ।ਹੁਣ ਵੀ ਅਜਿਹਾ ਹੀ ਕੁਝ ਹੋਇਆ।ਜਿਸ ਨੂੰ ਲੈ ਕੇ ਜੈਸਮੀਨ ਨੂੰ ਲੋਕ ਬਹੁਤ ਬੁਰੀ ਤਰ੍ਹਾਂ ਟ੍ਰੋਲ ਕਰ ਰਹੇ ਹਨ।

ਦੱਸ ਦੇਈਏ ਕਿ ਜੈਸਮੀਨ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੇ ਫੈਨਜ਼ ਨਾਲ ਅਕਸਰ ਦਿਲ ਦੀਆਂ ਗੱਲਾਂ ਵੀ ਸਾਂਝੀਆਂ ਕਰਦੀ ਰਹਿੰਦੀ ਹੈ। ਫਿਲਹਾਲ ਜੈਸਮੀਨ ਆਪਣੀ ਈਪੀ ਰੂਡ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਜਿੱਥੇ ਕੁਝ ਪ੍ਰਸ਼ੰਸਕਾਂ ਨੂੰ ਜੈਸਮੀਨ ਦੇ ਗੀਤ ਪਸੰਦ ਆ ਰਹੇ ਹਨ, ਉੱਥੇ ਹੀ ਕਈ ਬੁਰੀ ਤਰ੍ਹਾਂ ਗੁੱਸੇ ਨਾਲ ਭੜਕ ਰਹੇ ਹਨ।

 

View this post on Instagram

 

A post shared by Jasmine Sandlas | 𝑭𝒂𝒏𝒑𝒂𝒈𝒆 ✨ (@jasmine.sandlas.fc)


ਦਰਅਸਲ, ਜੈਸਮੀਨ ਨੇ ਆਪਣੀ ਈਪੀ ਦੇ ਗੀਤ ਇੰਟਰੋ ਵਿੱਚ ਕੁਝ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ਹੈ, ਜਿਸ ਨੇ ਸਭ ਦੇ ਹੋਸ਼ ਉੱਡਾ ਦਿੱਤੇ ਹਨ। ਜੈਸਮੀਨ ਦੇ ਗੀਤਾਂ ਵਿੱਚ ਅਜਿਹੇ ਸ਼ਬਦਾਂ ਨੂੰ ਸੁਣ ਪ੍ਰਸ਼ੰਸਕ ਗੁੱਸੇ ਵਿੱਚ ਆ ਗਏ ਹਨ। ਤੁਸੀ ਵੀ ਸੁਣੋ ਆਖਿਰ ਪ੍ਰਸ਼ੰਸਕ ਜੈਸਮੀਨ ਦੀ ਈਪੀ ਰੂਡ ਦੇ ਗੀਤ ਇੰਟਰੋ ਵਿੱਚ ਕਿਨ੍ਹਾਂ ਸ਼ਬਦਾਂ ਉੱਪਰ ਭੜਕ ਰਹੇ ਹਨ…

 

View this post on Instagram

 

A post shared by ਚਾਚਾ ਬਘੇਲ ਸਿੰਘ (@chachabaghelsingh)

Tags: entertainmentJasmine sandlasJasmine Sandlas EP RUDEJasmine sandlas news songpollywoodpro punjab tvpunjabi singerPunjabi Song
Share2133Tweet1333Share533

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Tremendous Useful Tips To enhance Tower Rush

ਅਪ੍ਰੈਲ 4, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026

10 ਅਪ੍ਰੈਲ ਤੋਂ ਬਦਲਣਗੇ ਟੋਲ ਦੇ ਇਹ ਨਿਯਮ, ਜਾਣੋ ਕੀ ਹੋਣਗੇ ਨਵੇਂ ਨਿਯਮ

ਅਪ੍ਰੈਲ 4, 2026

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਪ੍ਰੈਲ 4, 2026

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਅਪ੍ਰੈਲ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.