ਵੀਰਵਾਰ, ਮਈ 28, 2026 12:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪੰਜਾਬੀ ਗਾਣੇ ‘Ittar’ ‘ਚ ਕੌਲੈਬ੍ਰੇਸ਼ਨ ਕਰਦੇ ਨਜ਼ਰ ਆਉਣਗੇ Jasmine Sandlas, Jaani ਤੇ B Praak, ਜਾਣੋ ਕਦੋਂ ਰਿਲੀਜ਼ ਹੋ ਰਿਹਾ ਗਾਣਾ

Upcoming Punjabi Song: ਇਸ ਸਾਲ ਦੀ ਸ਼ੁਰੂਆਤ ਦਾ ਸ਼ਾਇਦ ਸਭ ਤੋਂ ਵੱਡਾ ਐਲਾਨ ਹੈ ਕਿਉਂਕਿ ਇਤਰ 'ਚ ਆਖਿਰਕਾਰ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਤਿੰਨ ਮਿਊਜ਼ਿਕਲ ਡਾਈਮੰਡਸ ਇਕੱਠੇ ਆ ਰਹੇ ਹਨ।

by ਮਨਵੀਰ ਰੰਧਾਵਾ
ਮਾਰਚ 2, 2023
in ਪਾਲੀਵੁੱਡ, ਮਨੋਰੰਜਨ
0

Jasmine Sandlas, Jaani and B Praak’s Upcoming Punjabi Song: ਪੰਜਾਬੀ ਐਂਟਰਟੇਨਮੈਂਟ ਇੰਡਸਟਰੀ ਦੇ ਕਲਾਕਾਰ ਆਪਣੇ ਫੈਨਸ ਦਾ ਮਨੋਰੰਜਨ ਕਰਨ ਤੇ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਲਈ ਹਮੇਸ਼ਾ ਨਵੇਂ ਪ੍ਰੋਜੈਕਟ ਲੈ ਕੇ ਆਉਂਦੇ ਹਨ। ਹੁਣ ਜੇਕਰ ਤੁਸੀਂ ਪੰਜਾਬੀ ਮਿਊਜ਼ਿਕ ਦੇ ਫੈਨ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ।

ਦੱਸ ਦਈਏ ਕਿ ਇਹ ਖ਼ਬਰ ਖਾਸ ਕਰਕੇ ਪੰਜਾਬ ਸਿੰਗਰ ਜੈਸਮੀਨ ਸੈਂਡਲਸ, ਜਾਨੀ ਤੇ ਬੀ ਪਰਾਕ ਦੇ ਫੈਨਸ ਲਈ ਕਾਫ਼ੀ ਵੱਡੀ ਹੈ। ਕਿਉਂਕਿ ਇਹ ਤਿੰਨੇ ਕਮਾਲ ਦੇ ਕਲਾਕਾਰ ਹਨ ਅਤੇ ਸਭ ਦੀ ਆਪੋ ਆਫਣੀ ਵਖਰੀ ਫੈਨ ਫੋਲੋਇੰਗ ਹੈ। ਅਤੇ ਇਨ੍ਹਾਂ ਦੇ ਫੈਨਸ ਲਈ ਖ਼ਬਰ ਹੈ ਕਿ ਜਲਦੀ ਹੀ ਇਨ੍ਹਾਂ ਦਾ ਆਉਣ ਵਾਲੇ ਗਾਣਾ ‘Ittar’ ਆ ਰਿਹਾ ਹੈ।

ਇਹ ਇਸ ਸਾਲ ਦੀ ਸ਼ੁਰੂਆਤ ਦਾ ਸ਼ਾਇਦ ਸਭ ਤੋਂ ਵੱਡਾ ਐਲਾਨ ਹੈ ਕਿਉਂਕਿ ਇਤਰ ‘ਚ ਆਖਿਰਕਾਰ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਤਿੰਨ ਮਿਊਜ਼ਿਕਲ ਡਾਈਮੰਡਸ ਇਕੱਠੇ ਆ ਰਹੇ ਹਨ। ਕਲਾਕਾਰਾਂ ਨੇ ਟਰੈਕ ਦਾ ਅਧਿਕਾਰਤ ਪੋਸਟਰ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ।

 

View this post on Instagram

 

A post shared by Jasmine Sandlas (@jasminesandlas)

ਪੋਸਟਰ ਵਿੱਚ ਜੈਸਮੀਨ ਸੈਂਡਲਸ ਨੂੰ ਉਸ ਦੇ ਬਹੁਤ ਪਸੰਦੀਦਾ ਪਤਲੇ ਲਾਲ ਵਾਲਾਂ ਦੇ ਨਾਲ ਸ਼ਾਨਦਾਰ ਹਰੇ ਰੰਗ ਦੀ ਡਰੈੱਸ ‘ਚ ਵੇਖਿਆ ਜਾ ਸਕਦਾ ਹੈ। ਜ਼ਾਹਰ ਹੈ ਕਿ ਜੈਸਮੀਨ ਸੈਂਡਲਸ ਦੀ ਆਵਾਜ਼, ਜਾਨੀ ਦੇ ਬੋਲ ਤੇ ਬੀ ਪਰਾਕ ਦੇ ਜਾਦੂਈ ਸੰਗੀਤ ਨੂੰ ਇਕੱਠੇ ਮਿਲ ਕੇ ਕੁਝ ਖੁਸ਼ੀ ਪੈਦਾ ਕਰਨਗੇ। ਗੀਤ ਦੇ ਹੋਰ ਵੇਰਵਿਆਂ ‘ਤੇ ਆਉਂਦੇ ਹਾਂ ਇਤਰ ਦਾ ਮਿਊਜ਼ਿਕ ਵੀਡੀਓ ਅਰਵਿੰਦ ਖਹਿਰਾ ਨੇ ਡਾਇਰੈਕਟ ਕੀਤਾ ਹੈ। ਪੰਜਾਬੀ ਸੌਂਗ ਇਤਰ 7 ਮਾਰਚ 2023 ਨੂੰ ਦੇਸੀ ਮੈਲੋਡੀਜ਼ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: B Praakentertainment newsjaaniJasmine sandlaspro punjab tvPunjabi Entertainment IndustryPunjabi Music Industrypunjabi newsSong IttarUpcoming Punjabi Song
Share315Tweet197Share79

Related Posts

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

ਪਟਨਾ ‘ਚ ਗੰਗਾ ਨਦੀ ‘ਚ ਡੁੱਬੀ ਕਿਸ਼ਤੀ, ਦੋ ਮੌਤਾਂ, ਪੰਜ ਲਾਪਤਾ

ਮਈ 28, 2026

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

ਮਈ 28, 2026

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਮਈ 28, 2026

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਮਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.