ਸੋਮਵਾਰ, ਸਤੰਬਰ 14, 2026 12:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬਲੈਕਮੇਲਿੰਗ ਮਾਮਲੇ ‘ਚ ਗ੍ਰਿਫਤਾਰ ਹੋਈ ਇੰਸਟਾਗ੍ਰਾਮ ਵਾਲੀ ਜਸਨੀਤ ਕੌਰ? ਪੁਲਿਸ ਨੇ ਕਰ’ਤਾ ਵੱਡਾ ਖੁਲਾਸਾ

ਸੋਸ਼ਲ ਮੀਡੀਆ ਇਨਸਟਾਗ੍ਰਾਮ ਇਨਫੁਲੈਂਸਰ ਜਸਨੀਤ ਕੌਰ ਨੂੰ ਖਰੜ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ 'ਤੇ ਬਲੈਕ ਮੇਲਿੰਗ ਦੇ ਇਲਜ਼ਾਮ ਲੱਗੇ ਹਨ। ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਲੜਕੀ ਇਕ ਵਪਾਰੀ ਨੂੰ ਬਲੈਕਮੇਲ ਕਰ ਦੋ ਕਰੋੜ ਰੁਪਏ ਦੀ ਮੰਗ ਕਰ ਰਹੀ ਸੀ

by Bharat Thapa
ਸਤੰਬਰ 25, 2022
in Featured, Featured News, ਪੰਜਾਬ, ਮਨੋਰੰਜਨ
0

ਸੋਸ਼ਲ ਮੀਡੀਆ ਇਨਸਟਾਗ੍ਰਾਮ ਇਨਫੁਲੈਂਸਰ ਜਸਨੀਤ ਕੌਰ ਨੂੰ ਖਰੜ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ‘ਤੇ ਬਲੈਕ ਮੇਲਿੰਗ ਦੇ ਇਲਜ਼ਾਮ ਲੱਗੇ ਹਨ।

ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਲੜਕੀ ਇਕ ਵਪਾਰੀ ਨੂੰ ਬਲੈਕਮੇਲ ਕਰ ਦੋ ਕਰੋੜ ਰੁਪਏ ਦੀ ਮੰਗ ਕਰ ਰਹੀ ਸੀ ਨਾ ਦੇਣ ‘ਤੇ ਉਸਨੂੰ ਸੋਸ਼ਲ ਮੀਡੀਆ ‘ਤੇ ਬਦਨਾਮ ਕਰਨ ਦੀ ਗੱਲ ਕਹੀ ਗਈ। ਵਪਾਰੀ ਵੱਲੋਂ ਉਸਨੂੰ ਇਕ ਲੱਖ ਰੁਪਏ ਦੇਣ ਤੋਂ ਬਾਅਦ ਪੁਲਿਸ ਨੂੰ ਰਿਪੋਰਟ ਕੀਤੀ ਗਈ। ਵਪਾਰੀ ਦੋ ਕਰੋੜ ਰੁਪਏ ਦੇਣ ‘ਚ ਅਸਮਰਥ ਸੀ ਤੇ 35 ਲੱਖ ‘ਚ ਸੋਦਾ ਹੋਇਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸਨੂੰ ਰੰਗੇ ਹੱਥੀ ਫੱੜ ਲਿਆ ਗਿਆ। ਜਾਣਕਾਰੀ ਮੁਤਾਬਕ ਪੁਲਿਸ ਨੇ ਜਸਨੀਤ ਤੇ ਉਸ ਦੇ ਇਕ ਹੋਰ ਸਾਥੀ ਨੂੰ ਰੰਗੇ ਹੱਥੀ ਕਾਬੂ ਕਰ ਇਨ੍ਹਾਂ ਦੋਨਾਂ ਨੂੰ ਖਰੜ ਕੋਰਟ ‘ਚ ਪੇਸ਼ ਕਰ ਦੋ ਦਿਨ ਦਾ ਰਿਮਾਂਡ ਲਿਆ ਹੈ।

ਇਹ ਵੀ ਪੜ੍ਹੋ- Ankita Bhandari Murder Case: ਦੋਸਤ ਦੀ ਚੈਟ ‘ਚ ਵੱਡਾ ਖੁਲਾਸਾ, ਅੰਕਿਤਾ ‘ਤੇ ਮਹਿਮਾਨ ਨੂੰ ਸਪਾ ਸਰਵਿਸ ਦੇਣ ਦਾ ਸੀ ਦਬਾਅ

ਕਿਹੜੀ ਹੋਈ ਬਰਾਮਦਗੀ
ਪੁਲਿਸ ਵੱਲੋਂ ਮੁਲਜ਼ਮ ਜਸਨੀਤ ਤੋਂ ਇੱਕ ਲੱਖ ਰੁਪਏ ਦੀ ਨਕਦੀ ਤੇ ਦੋ ਮੋਬਾਈਲ ਬਰਾਮਦ ਕੀਤੇ ਗਏ ਹਨ ਜਿਨ੍ਹਾਂ ਨੂੰ ਫੋਰੈਂਸਿਕ ਲੈਬ ਟੈਸਟ ਲਈ ਭੇਜਿਆ ਜਾਵੇਗਾ ਤੇ ਮਾਮਲੇ ਦੀ ਅਗਲੀ ਪੜਤਾਲ ਕੀਤੀ ਜਾਵੇਗੀ।

Tags: arrestedbig revelationblackmailing caseinstagramJasneet Kaur
Share700Tweet438Share175

Related Posts

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026
Load More

Recent News

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.